By G-Kamboj on
FEATURED NEWS, News

ਨਵੀਂ ਦਿੱਲੀ – ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਦੇ ਦੋਸ਼ੀ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਸੁਰੱਖਿਆ ਰੱਖ ਲਿਆ ਹੈ। ਸੁਣਵਾਈ ਤੋਂ ਬਾਅਦ ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ ਨਾਲ ਹੱਥੋਂਪਾਈ ਹੋ ਗਈ। ਅਕਾਲੀ ਨੇਤਾ ਮਨਜਿੰਦਰ ਸਿੰਘ ਸਿਰਸਾ ਵਲੋਂ ਦੋਸ਼ੀਆਂ ‘ਤੇ ਹਮਲਾ ਕੀਤਾ ਗਿਆ। ਪੁਲਸ […]
By G-Kamboj on
ENTERTAINMENT, FEATURED NEWS, News

ਮੁੰਬਈ -ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਵਿਆਹ ਦੇ ਬੰਧਨ ‘ਚ ਬੱਝ ਚੁੱਕੇ ਹਨ। ਦੋਵਾਂ ਨੇ ਕੱਲ ਯਾਨੀ 14 ਨਵੰਬਰ ਨੂੰ ਕੋਂਕਣੀ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ ਤੇ ਅੱਜ ਯਾਨੀ 15 ਨਵੰਬਰ ਨੂੰ ਸਿੰਧੀ ਰੀਤੀ-ਰਿਵਾਜਾਂ ਨਾਲ ਵਿਆਹ ਕਰਵਾਇਆ ਹੈ। ਰਣਵੀਰ-ਦੀਪਿਕਾ ਦੇ ਵਿਆਹ ਦੀ ਪਹਿਲੀ ਤਸਵੀਰ ਦੀ ਉਨ੍ਹਾਂ ਦੇ ਫੈਨਜ਼ ਬੇਸਬਰੀ ਨਾਲ ਉਡੀਕ ਕਰ ਰਹੇ ਸਨ, ਜਿਹੜੀ ਹੁਣ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ— ਪੰਜਾਬ ‘ਚ ਕਾਰਾਂ, ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਨੂੰ ਖਰੀਦਣਾ ਮਹਿੰਗਾ ਹੋਵੇਗਾ ਕਿਉਂਕਿ ਕੈਪਟਨ ਸਰਕਾਰ ਵਲੋਂ ਵੀਰਵਾਰ ਨੂੰ ਵਾਹਨਾਂ ਦੇ ਰਜ਼ਿਸਟਰੇਸ਼ਨ ‘ਤੇ 1 ਫੀਸਦੀ ਸਰਚਾਰਜ ਲਗਾ ਦਿੱਤਾ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਟਰਾਂਸਪੋਟੇਸ਼ਨ ਵਾਹਨਾਂ ਵਲੋਂ ਲਿਜਾਣ ਵਾਲੇ ਸਮਾਨ ਦੀ ਕੀਮਤ ‘ਤੇ 10 ਫੀਸਦੀ ਸਰਚਾਰਜ ਲਗਾ ਦਿੱਤਾ ਹੈ। ਅਧਿਕਾਰੀ ਨੇ ਦੱਸਿਆ […]
By G-Kamboj on
FEATURED NEWS, INDIAN NEWS, News

‘ਹੋ ਸਕਦੈ ਕਾਰ ਖੋਹਣ ਵਾਲੇ ‘ਅੱਤਵਾਦੀ’ ਹੀ ਹੋਣ’ ਪਠਾਨਕੋਟ : ਮੰਗਲਵਾਰ ਰਾਤ ਪਠਾਨਕੋਟ ਦੇ ਮਾਧੋਪੁਰ ਤੋਂ ਚਾਰ ਸ਼ੱਕੀ ਨੌਜਵਾਨਾਂ ਵਲੋਂ ਗੰਨ ਪੁਆਇੰਟ ‘ਤੇ ਕਾਰ ਖੋਹੇ ਜਾਣ ਦੀ ਘਟਨਾ ਤੋਂ ਬਾਅਦ ਪੰਜਾਬ ਹਾਈ ਅਲਰਟ ‘ਤੇ ਹੈ। ਉਧਰ ਪੰਜਾਬ ‘ਚ 6-7 ਅੱਤਵਾਦੀ ਦੇ ਸ਼ੱਕ ਦੇ ਆਧਾਰ ‘ਤੇ ਸੁਰੱਖਿਆ ਏਜੰਸੀਆਂ ਵਲੋਂ ਫਿਰੋਜ਼ਪੁਰ ਦਾ ਸਰਹੱਦੀ ਇਲਾਕਾ ਸੀਲ ਕਰ ਦਿੱਤਾ […]
By G-Kamboj on
FEATURED NEWS, INDIAN NEWS, News

ਫਾਜ਼ਿਲਕਾ – ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਐੱਮ. ਐੱਲ. ਏ. ਪੁੱਤਰ ਦਵਿੰਦਰ ਸਿੰਘ ਘੁਬਾਇਆ ਵੱਲੋਂ ਲੇਡੀ ਐੱਸ. ਐੱਚ. ਓ ਲਵਮੀਤ ਕੌਰ ਨੂੰ ਧਮਕੀ ਦੇਣ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਆਡੀਓ ‘ਚ ਦੋਹਾਂ ਵਿਚਾਲੇ ਕਿਸੇ ਦੇ ਦਸਤਾਵੇਜ਼ਾਂ ਨੂੰ ਮੰਗਣ ਬਾਰੇ ਗੱਲ ਕੀਤੀ ਜਾ ਰਹੀ ਹੈ। ਵਾਇਰਲ ਆਡੀਓ ‘ਚ ਦਵਿੰਦਰ […]