By G-Kamboj on
FEATURED NEWS, News

ਨਵੀਂ ਦਿੱਲੀ – 1984 ਦੇ ਸਿੱਖ ਵਿਰੋਧੀ ਦੰਗਿਆਂ ਦੇ 34 ਸਾਲ ਬਾਅਦ ਇਸ ਨਾਲ ਜੁੜੇ ਇਕ ਮਾਮਲੇ ਵਿਚ ਅਦਾਲਤ ਨੇ ਦੋ ਦੋਸ਼ੀਆਂ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਦੀ ਸਜ਼ਾ ‘ਤੇ ਫੈਸਲਾ ਸੁਰੱਖਿਅਤ ਰੱਖਿਆ ਹੈ। ਦੋਹਾਂ ਦੋਸ਼ੀਆਂ ਨੂੰ 20 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਦੋਹਾਂ ਦੋਸ਼ੀਆਂ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬੁੱਧਵਾਰ ਭਾਵ ਕੱਲ ਦੋਸ਼ੀ […]
By G-Kamboj on
FEATURED NEWS, News

ਚੰਡੀਗੜ੍ਹ -ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚ ਚਲ ਰਹੀ ਖਿੱਚੋਤਾਣ ਦਰਮਿਆਨ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਜੈ ਚੌਟਾਲਾ ਨੂੰ ਵੀ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਗਿਆ ਹੈ। ਅਜੈ ਚੌਟਾਲਾ ਨੂੰ ਪਾਰਟੀ ‘ਚੋਂ ਕੱਢੇ ਜਾਣ ਦਾ ਐਲਾਨ ਖੁਦ ਉਨ੍ਹਾਂ ਦੇ ਭਰਾ ਅਭੈ ਚੌਟਾਲਾ ਨੇ ਬੁੱਧਵਾਰ ਨੂੰ ਬੁਲਾਏ ਗਏ ਪੱਤਰਕਾਰ ਸੰਮੇਲਨ ‘ਚ ਕੀਤਾ। ਇੱਥੇ […]
By G-Kamboj on
FEATURED NEWS, News

ਜਲੰਧਰ – ਪੰਜਾਬ ਸਰਕਾਰ ਦੀ ਕਰਜ਼ਾ ਮੁਆਫੀ ਯੋਜਨਾ ਦੇ ਬਾਵਜੂਦ ਡਿਫਾਲਟਰ ਕਿਸਾਨਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਉਨ੍ਹਾਂ ਦਾ ਕਰਜ਼ਾ ਵੀ ਵੱਧ ਰਿਹਾ ਹੈ। ਇਹ ਸਥਿਤੀ ਤਦ ਦੀ ਹੈ ਜਦ ਸਰਕਾਰ ਵਲੋਂ 5 ਲੱਖ ਤੋਂ ਜ਼ਿਆਦਾ ਪੀੜਤ ਕਿਸਾਨਾਂ ਦਾ 2-2 ਲੱਖ ਤਕ ਦਾ ਕਰਜ਼ਾ ਸਹਿਕਾਰੀ ਬੈਂਕ ਨੂੰ ਅਦਾ ਕੀਤਾ ਜਾ ਚੁਕਿਆ ਹੈ। ਅਜਿਹੇ ਹਾਲਾਤ […]
By G-Kamboj on
FEATURED NEWS, News

ਜਲੰਧਰ : ਜਲੰਧਰ ‘ਚ ਬੁੱਧਵਾਰ ਨੂੰ ਕਾਂਗਰਸ ਖਿਲਾਫ ਅਕਾਲੀ ਦਲ ਵਲੋਂ ਐੱਸ. ਸੀ\ਬੀ. ਸੀ ਵਿਦਿਆਰਥੀਆਂ ਦੇ ਹੱਕ ਵਿਚ ਦਿੱਤੇ ਗਏ ਧਰਨੇ ਦਾ ਪਹਿਲਾ ਸਾਈਡ ਇਫੈਕਟਰ ਸਾਹਮਣੇ ਆਇਆ ਹੈ। ਕਿਸੇ ਸਮੇਂ ਅਕਾਲੀ ਦਲ ਦੀ ਸਰਕਾਰ ਵਿਚ ਜੇਲ ਮੰਤਰੀ ਰਹੇ ਸਰਵਣ ਸਿੰਘ ਫਿਲੌਰ ਨੇ ਇਸ ਧਰਨੇ ‘ਤੋਂ ਬਾਅਦ ਅਕਾਲੀ ਦਲ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸਰਵਣ ਸਿੰਘ […]
By G-Kamboj on
FEATURED NEWS, News

ਜਲੰਧਰ : ਪੋਸਟ ਮੈਟਰਿਕ ਸਕਾਲਰਸ਼ਿਪ ਦੀ ਗ੍ਰਾਂਟ ਜਾਰੀ ਨਾ ਹੋਣ ਦੇ ਰੋਸ ‘ਚ ਜਲੰਧਰ ‘ਚ ਲਗਾਏ ਗਏ ਧਰਨੇ ਦੌਰਾਨ ਪੈਰ ਫਿਸਲਣ ਕਾਰਨ ਬਿਕਰਮ ਮਜੀਠੀਆ ਅਚਾਨਕ ਸਟੇਜ ਤੋਂ ਡਿੱਗ ਗਏ। ਦਰਅਸਲ ਬਿਕਰਮ ਮਜੀਠੀਆ ਸਟੇਜ ‘ਤੇ ਧਰਨੇ ਦੌਰਾਨ ਸੰਬੋਧਨ ਕਰ ਰਹੇ ਸਨ, ਸੰਬੋਧਨ ਤੋਂ ਬਾਅਦ ਜਿਵੇਂ ਹੀ ਮਜੀਠੀਆ ਸਟੇਜ ਤੋਂ ਹੇਠਾਂ ਉਰਤਣ ਲੱਗੇ ਤਾਂ ਅਚਾਨਕ ਉਨ੍ਹਾਂ ਦਾ […]