By G-Kamboj on
FEATURED NEWS, INDIAN NEWS, News

ਜਲੰਧਰ – ਪੋਸਟ ਮੈਟਰਿਕ ਸਕਾਲਰਸ਼ਿਪ ਦੀ ਗ੍ਰਾਂਟ ਜਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਜਲੰਧਰ ‘ਚ ਲਗਾਏ ਗਏ ਧਰਨੇ ਦੌਰਾਨ ਬਿਕਰਮ ਸਿੰਘ ਮਜੀਠੀਆ ਅਚਾਨਕ ਪੈਰ ਥਿੜਕਣ ਕਾਰਨ ਸਟੇਜ ਤੋਂ ਹੇਠਾਂ ਡਿੱਗ ਪਏ। ਭਾਵੇਂ ਕਿ ਉਹ ਜ਼ਮੀਨ ‘ਤੇ ਨਹੀਂ ਡਿੱਗੇ ਅਤੇ ਉਥੇ ਬੈਠੇ ਵਰਕਰਾਂ ਨੇ ਉਨ੍ਹਾਂ ਨੂੰ ਸੰਭਾਲ ਲਿਆ ਪਰ ਇਸ ਦੌਰਾਨ ਸਥਿਤੀ ਕਾਫੀ ਹਾਸੋ-ਹੀਣੀ ਹੋ […]
By G-Kamboj on
FEATURED NEWS, INDIAN NEWS, News

ਪਟਿਆਲਾ, 15 ਨਵੰਬਰ (ਪ. ਪ.)-ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵਲੋਂ ਅੱਜ ਚੀਲਡਰਨ ਡੇਅਰ ਸੂਲਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਹਨੀ ਸੇਖੋਂ ਸਨ, ਜਿਨ੍ਹਾਂ ਦਾ ਸੂਲਰ ਦੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਪੰਮੀ ਚੌਹਾਨ, ਕੁਲਵਿੰਦਰ ਸਿੰਘ ਟੋਨੀ ਤੇ ਯੂਥ ਆਗੂ ਹਰਜੋਤ ਹਾਂਡਾ ਵਲੋਂ ਵਿਸ਼ੇਸ਼ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 13 ਨਵੰਬਰ – ਪੰਜਾਬ ਵਿਚ ਚਿਰਾਂ ਤੋਂ ਉਡੀਕੀਆਂ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਘੜੀ ਹੁਣ ਖਤਮ ਹੋਣ ਵਾਲੀ ਹੈ। ਪੰਜਾਬ ਸਰਕਾਰ ਵਲੋਂ 15 ਦੰਸਬਰ ਤੋਂ ਪਹਿਲਾਂ ਇਹ ਚੋਣਾਂ ਕਰਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਗਿਆ ਹੈ ਜਿਸ ਅਨੁਸਾਰ 15 ਦਸੰਬਰ […]
By G-Kamboj on
FEATURED NEWS, News

ਕੋਲਕਾਤਾ – ਪੱਛਮੀ ਬੰਗਾਲ ਦੇ ਪੂਰਬੀ ਮਿਦਨਾਪੁਰ ਜ਼ਿਲੇ ‘ਚ ਮੰਗਲਵਾਰ ਨੂੰ ਪੁਰੀ ਨੂੰ ਜਾ ਇਕ ਟਰੇਨ ਪਟੜੀ ਤੋਂ ਉੱਤਰ ਗਈ। ਰੇਲਵੇ ਦੇ ਇਕ ਅਧਿਕਾਰੀ ਨੇ ਕਿਹਾ ਕਿ ਇਸ ਹਾਦਸੇ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਦੱਖਣੀ ਪੂਰਬੀ ਰੇਲਵੇ ਦੇ ਮੁਖ ਜਨਸੰਪਰਕ ਅਧਿਕਾਰੀ ਸੰਜੈ ਘੋਸ਼ ਨੇ ਆਈ. ਏ.ਐੱਨ. ਐੱਸ ਨੇ ਕਿਹਾ ਕਿ ਹਾਵੜਾ […]
By G-Kamboj on
FEATURED NEWS, News

ਨਵੀਂ ਦਿੱਲੀ – ਪੁਲਾੜ ਕੇਂਦਰ ਹਿਊਸਟਨ ਦੇ ਸੀ. ਈ. ਓ. ਵਿਲੀਅਮ ਹੈਰਿਸ ਨੇ ਕਿਹਾ ਕਿ ਨਾਸਾ ਬਨਾਉਟੀ ਬੁੱਧੀ ਵਾਲੇ ਵਿਸ਼ੇਸ਼ ਤਰ੍ਹਾਂ ਦੇ ਰੋਬੋਟ ਦਾ ਡਿਜ਼ਾਈਨ ਤਿਆਰ ਕਰਨ ਲਈ ਆਮ ਲੋਕਾਂ ਅਤੇ ਵਿਗਿਆਨਕ ਭਾਈਚਾਰੇ ਦੇ ਸਾਹਮਣੇ ਚੁਣੌਤੀ ਪੇਸ਼ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਹ ਰੋਬੋਟ ਚੰਦ ਦੀ ਸਤ੍ਹਾ ਬਾਰੇ ਜਾਣਕਾਰੀ ਜੁਟਾ ਸਕੇਗਾ। ਅਮਰੀਕੀ ‘ਨਾਸਾ ਜਾਨਸਨ […]