By G-Kamboj on
FEATURED NEWS, INDIAN NEWS, News, World News

ਵਾਸ਼ਿੰਗਟਨ – ਹਰ ਦਿਨ, ਹਰ ਸਕਿੰਟ 1 ਲੱਖ ਤੋਂ ਜ਼ਿਆਦਾ ਵੈੱਬ ਸਰਚ ਦਾ ਸਹੀ ਜਵਾਬ ਦੇਣ ਵਾਲੇ ਗੂਗਲ ਦੀ 20 ਸਾਲਾਂ ਦੀ 20 ਸਾਲਾਂ ਦੀ ਬਾਦਸ਼ਾਹਤ ਕੀ ਖ਼ਤਰੇ ‘ਚ ਹੈ? ਦਰਅਸਲ, ਇਹ ਸਵਾਰ ਇਸ ਲਈ ਹੈ ਕਿਉਂਕਿ ਚੈਟ ਜੀ.ਪੀ.ਟੀ. ਵਰਗਾ ਚੈਟਬਾਟ ਇੰਟਰਨੈੱਟ ਦੇ ਇਤਿਹਾਸ ਦਾ ਸਭ ਤੋਂ ਤੇਜ਼ੀ ਨਾਲ ਵਧਣ ਵਾਲਾ ਕੰਜ਼ਿਊਮਰ ਐਪ ਬਣ ਗਿਆ ਹੈ। […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਟੱਡੀ ਵੀਜ਼ੇ ’ਤੇ ਵਿਦੇਸ਼ ਜਾਣ ਦਾ ਰੁਝਾਨ ਲਗਾਤਾਰ ਵੱਧਦਾ ਜਾ ਰਿਹਾ ਹੈ, ਆਲਮ ਇਹ ਹੈ ਕਿ ਹੁਣ ਜਿੱਥੇ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵੱਲ ਕੂਚ ਰਹੇ ਹਨ, ਉਥੇ ਹੀ ਸੂਬੇ ਕਾਲਜ ਵਲੋਂ ਲਗਾਤਾਰ ਖਾਲ੍ਹੀ ਹੋ ਰਹੇ ਹਨ। ਬਾਰ੍ਹਵੀਂ ਜਮਾਤ ਕਰਨ ਮਗਰੋਂ ਵਿਦਿਆਰਥੀ ਵਿਦੇਸ਼ਾਂ ਦਾ ਰੁਖ਼ ਕਰਨ ਲੱਗੇ ਹਨ ਜਿਸ ਕਾਰਨ ਕਾਲਜਾਂ ਤੇ ਯੂਨੀਵਰਸਿਟੀਆਂ […]
By G-Kamboj on
FEATURED NEWS, INDIAN NEWS, News, World News
ਨਵੀਂ ਦਿੱਲੀ, 28 ਜਨਵਰੀ- ਭਾਰਤ ਵਿੱਚ ਅਮਰੀਕੀ ਦੂਤਘਰ ਅਤੇ ਇਸ ਦੇ ਵਣਜ ਦੂਤਘਰਾਂ ਨੇ ਇਸ ਸਾਲ ਭਾਰਤੀਆਂ ਲਈ ਰਿਕਾਰਡ ਗਿਣਤੀ ਵਿੱਚ ਵੀਜ਼ਾ ਦੇਣ ਦੀ ਯੋਜਨਾ ਬਣਾਈ ਹੈ। ਕੌਂਸਲ ਜਨਰਲ ਮੁੰਬਈ ਮੁਤਾਬਕ ਵੀਜ਼ਾ ਦੀ ਹਰ ਸ਼੍ਰੇਣੀ ਵਿੱਚ ਅਰਜ਼ੀਆਂ ਦੇ ਵੱਡੇ ਲਟਕਦੇ ਮੁੱਦੇ ‘ਤੇ ਇਹ ਟਿੱਪਣੀ ਕੀਤੀ ਹੈ। ਮੌਜੂਦਾ ਸਮੇਂ ਵਰਕ ਵੀਜ਼ਾ ਲਈ ਅਰਜ਼ੀ ਦੇਣ ਵਾਲੇ ਭਾਰਤੀਆਂ […]
By G-Kamboj on
FEATURED NEWS, INDIAN NEWS, News
ਹੈਦਰਾਬਾਦ, 24 ਜਨਵਰੀ- ਹੈਦਰਾਬਾਦ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਸਮੂਹ ਨੇ ਆਪਣੇ ਕੈਂਪਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦੀ ਡਾਕੂਮੈਂਟਰੀ ਦਿਖਾਈ, ਜਿਸ ਕਾਰਨ ਯੂਨੀਵਰਸਿਟੀ ਅਧਿਕਾਰੀਆਂ ਨੇ ਰਿਪੋਰਟ ਮੰਗੀ। ‘ਫਰੈਟਰਨਿਟੀ ਮੂਵਮੈਂਟ- ਐੱਚਸੀਯੂ ਯੂਨਿਟ’ ਦੇ ਬੈਨਰ ਹੇਠ ਵਿਦਿਆਰਥੀਆਂ ਦੇ ਸਮੂਹ ਨੇ ਐਤਵਾਰ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ। ਹੈਦਰਾਬਾਦ ਯੂਨੀਵਰਸਿਟੀ ਨੂੰ ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਵਜੋਂ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 19 ਜਨਵਰੀ- ਮਾਪਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਬੱਚਿਆਂ ਨੂੰ ਫਸਾਉਣ ਲਈ ਆਨਲਾਈਨ ਮੰਚਾਂ ’ਤੇ ਅਜਨਬੀਆਂ ਵੱਲੋਂ ਜਾਲ ਵਿਛਾਇਆ ਜਾ ਰਿਹਾ ਹੈ। ਨਵੇਂ ਅਧਿਐਨ ਵਿੱਚ ਹਿੱਸਾ ਲੈਣ ਵਾਲੇ 424 ਮਾਪਿਆਂ ਵਿੱਚੋਂ 33 ਪ੍ਰਤੀਸ਼ਤ ਨੇ ਕਿਹਾ ਕਿ ਉਨ੍ਹਾਂ ਦੇ ਬੱਚਿਆਂ ਨਾਲ ਦੋਸਤੀ ਕਰਨ, ਨਿੱਜੀ ਅਤੇ ਪਰਿਵਾਰਕ ਜਾਣਕਾਰੀ ਮੰਗਣ ਅਤੇ ਸੈਕਸ ਸਲਾਹ ਦੇਣ ਲਈ […]