By G-Kamboj on
FEATURED NEWS, News

ਨਵੀਂ ਦਿੱਲੀ- ਰਾਫੇਲ ਡੀਲ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਅਤੇ ਭਾਜਪਾ ਦੇ ਵਿਚਾਲੇ ਜਾਰੀ ਜ਼ੁਬਾਨੀ ਜੰਗ ‘ਚ ਹੁਣ ਡਸਾਲਟ ਐਵੀਏਸ਼ਨ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਐਰਿਕ ਟ੍ਰੈਪੀਅਰ ਵੀ ਨਿਕਲ ਗਏ ਹਨ। ਉਨ੍ਹਾਂ ਨੇ ਅੱਜ ਆਪਣੇ ਉੱਪਰ ਲੱਗੇ ਸਾਰੇ ਦੋਸ਼ਾਂ ਨੂੰ ਖਾਰਿਜ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ […]
By G-Kamboj on
COMMUNITY, FEATURED NEWS, News

ਜਲੰਧਰ : ਲਗਾਤਾਰ ਦੂਸਰੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਤੋਂ ਪਹਿਲਾਂ ਤਿੰਨ ਵਾਰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰ ਚੁੱਕੇ ਹਨ। ਸੰਤ ਹਰਚਨ ਸਿੰਘ ਲੌਂਗੋਵਾਲ ਨਾਲ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਗੋਬਿੰਦ ਸਿੰਘ ਸਾਲ 2000 ਦੌਰਾਨ ਬਾਦਲ ਸਰਕਾਰ ‘ਚ ਸੂਬੇ ਦੇ ਸਿੰਚਾਈ ਮੰਤਰੀ ਵੀ […]
By G-Kamboj on
FEATURED NEWS, INDIAN NEWS, News

ਬਠਿੰਡਾ— ਪੰਜਾਬ ਸਰਕਾਰ ਵੱਲੋਂ ਤਨਖਾਹਾਂ ‘ਚ ਕੀਤੀ ਗਈ ਕਟੌਤੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸਾਂਝਾ ਅਧਿਆਪਕ ਯੂਨੀਅਨ ਵੱਲੋਂ ਬਠਿੰਡਾ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਦੀ ਪੁਲਸ ਦੇ ਨਾਲ ਧੱਕਾਮੁੱਕੀ ਹੋ ਗਈ। ਦੱਸ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ – ਵੱਕਾਰੀ ਨਾਗਰਿਕਾਂ ਦੇ ਇਕ ਵਫਦ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਸਾਲ 1984 ਵਿਚ ਸਿੱਖ ਵਿਰੋਧੀ ਦੰਗੇ ਮਾਮਲਿਆਂ ਦੀ ਨਿਗਰਾਨੀ ਲਈ ਗਠਿਤ ਐੱਸ.ਆਈ.ਟੀ. ਦੇ ਤੀਜੇ ਮੈਂਬਰ ਦੇ ਨਾਮ ਨੂੰ ਤੁਰੰਤ ਨੋਟੀਫਾਈਡ ਕਰਨ ਲਈ ਸੁਪਰੀਮ ਕੋਰਟ ਨੂੰ ਕਹਿਣ। ਰਾਸ਼ਟਰਪਤੀ ਨਾਲ ਮੁਲਾਕਾਤ […]
By G-Kamboj on
FEATURED NEWS, News

ਚੰਡੀਗੜ :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਆਲੋਚਕ ਤੇ ਫਰੀਦਕੋਟ ਦੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਆਪਣੀ ਨਵੀਂ ਸਿਆਸੀ ਪਾਰੀ ਬਾਰੇ ਲਗਾਤਾਰ ਇਸ਼ਾਰੇ ਕਰ ਰਹੇ ਹਨ।ਬਰਾੜ ਨੇ ਇਸ ਸਾਲ ਜਨਵਰੀ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਆਪਣੇ ਅਗਲੇ ਰਾਜਨੀਤਿਕ ਕਦਮ ਬਾਰੇ ਬਰਾੜ […]