By G-Kamboj on
FEATURED NEWS, News

ਮੁੰਬਈ- ਰਾਜਧਾਨੀ ਮੁੰਬਈ ’ਚ ਲੱਕੜੀ ਦਾ ਕੰਮ ਕਰਨ ਵਾਲੇ 27 ਸਾਲਾ ਨੌਜਵਾਨ ’ਤੇ ਇਕ ਦਿਨ ਕਹਿਰ ਟੁੱਟ ਪਿਆ ਅਤੇ ਉਸਦਾ ਖੱਬਾ ਪੰਜਾ ਪੈਰ ਤੋਂ ਵੱਖ ਹੋ ਗਿਆ ਸੀ ਪਰ ਡਾਕਟਰਾਂ ਨੇ ਚਮਤਕਾਰ ਕਰ ਦਿੱਤਾ ਅਤੇ 6 ਘੰਟੇ ਦੀ ਮੈਰਾਥਨ ਪਲਾਸਟਿਕ ਸਰਜਰੀ ਤੋਂ ਬਾਅਦ ਨੌਜਵਾਨ ਦਾ ਪੰਜਾ ਮੁੜ ਜੁੜ ਗਿਆ।ਹਸਪਤਾਲ ਦੇ ਡੀਨ ਡਾ. ਗਣੇਸ਼ ਸ਼ਿੰਦੇ ਨੇ […]
By G-Kamboj on
FEATURED NEWS, News

ਮੁੰਬਈ – ਪਾਲਘਰ ਪੁਲਸ ਨੇ ਮਲਾਡ ਦੇ ਰਹਿਣ ਵਾਲੇ ਦੀਪਕ ਸੁਰਵਣਾ ਨੂੰ ਗ੍ਰਿਫਤਾਰ ਕੀਤਾ ਹੈ। 28 ਸਾਲਾ ਦੀਪਕ ‘ਤੇ ਦੋਸ਼ ਹੈ ਕਿ ਉਸ ਨੇ ਮੈਟਰੀਮੋਨੀਅਲ ਸਾਈਟਸ ‘ਤੇ ਲੜਕੀਆਂ ਨੂੰ ਫਸਾ ਕੇ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਚੂਨਾ ਲਾ ਦਿੱਤਾ। ਇਕ ਔਰਤ ਨੂੰ ਤਾਂ ਦੀਪਕ ਨੇ 14.14 ਲੱਖ ਰੁਪਏ ਦਾ ਚੂਨਾ ਲਾ ਦਿੱਤਾ। ਮਹਿੰਗੇ ਗੈਜੇਟ, ਪਲੇਨ […]
By G-Kamboj on
FEATURED NEWS, News

ਚੰਡੀਗੜ੍ਹ – ਆਮ ਆਦਮੀ ਪਾਰਟੀ ਨੇ ਅੱਜ ਵੱਡੀ ਕਾਰਵਾਈ ਕਰਦੇ ਹੋਏ ਭੁੱਲਥ ਤੋਂ ਵਿਧਾਇਕ ਸੁਖਪਾਲ ਖਹਿਰਾ ਅਤੇ ਖਰੜ੍ਹ ਤੋਂ ਵਿਧਾਇਕ ਕੰਵਰ ਸੰਧੂ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਹੀ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਆਏ ਸਨ, ਜਿੱਥੇ ‘ਆਪ’ ਵਾਲੰਟੀਅਰਾਂ ਨਾਲ ਬੈਠਕ ਕਰਨ […]
By G-Kamboj on
FEATURED NEWS, INDIAN NEWS, News

ਜਲੰਧਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲਰ’ਚ ਪਿਆ ਖਿਲਾਰਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਲਮ ਇਹ ਹੈ ਕਿ ਵੱਡੇ ਅਤੇ ਟਕਸਾਲੀ ਆਗੂ ਆਪਣੇ ਅਹੁਦਿਆਂ ਤੋਂ ਧੜਾ-ਧੜ ਅਸਤੀਫੇ ਦੇ ਰਹੇ ਹਨ। ਪਿਛਲੇ ਸਮੇਂ ਦੌਰਾਨ ਜਿੱਥੇ ਅਕਾਲੀ ਦਲ ਦੇ ਵੱਡੇ ਜਰਨੈਲ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਅਸਤੀਫਾ ਦੇਣ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਮਜੀਠੀਆ ਖਿਲਾਫ ਰੱਜ ਕੇ ਭੜਾਸ ਕੱਢੀ। ਪੱਤਰਕਾਰ ਨਾਲ ਗੱਲਬਾਤ ਕਰਦਿਆਂ ਸੇਖਵਾਂ ਨੇ ਜੋ ਸ਼ਬਦਾਵਲੀ ਵਰਤੀ ਹੈ ਉਹ ਸ਼ਾਇਦ ਹੀ ਕਿਸੇ ਅਕਾਲੀ ਲੀਡਰ ਨੇ ਆਪਣੀ ਪਾਰਟੀ ਦੇ ਪ੍ਰਧਾਨ ਲਈ ਵਰਤੀ ਹੋਵੇ। ਸੇਖਵਾਂ ਨੇ ਸੁਖਬੀਰ ਬਾਦਲ ਖਿਲਾਫ ਬੋਲਦਿਆਂ ਕਿਹਾ […]