By G-Kamboj on
FEATURED NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਚੰਡੀਗੜ੍ਹ ਦੌਰੇ ਦੌਰਾਨ ਸੰਕੇਤ ਦਿੱਤੇ ਹਨ ਕਿ ਪਾਰਟੀ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਜਲਦੀ ਹੀ ਸਸਪੈਂਡ ਕਰ ਸਕਦੀ ਹੈ। ਅਰਵਿੰਦ ਕੇਜਰੀਵਾਲ ਨੇ ਆਪਣੇ ਦੌਰੇ ਦੌਰਾਨ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ। ਸੂਤਰਾਂ ਅਨੁਸਾਰ ਬੈਠਕ ਦੌਰਾਨ ਉਨ੍ਹਾਂ […]
By G-Kamboj on
FEATURED NEWS, INDIAN NEWS, News

ਸ੍ਰੀ ਆਨੰਦਪੁਰ ਸਾਹਿਬ – ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ 5 ਉਮੀਦਵਾਰਾਂ ਸਬੰਧੀ ਬੋਲਦੇ ਹੋਏ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਐਲਾਨ ਸਵਰਾਜ ਦੇ ਉਸ ਵਿਧਾਨ ਅਨੁਸਾਰ ਨਹੀਂ ਕੀਤਾ ਗਿਆ, ਜਿਸ ਦਾ ਏਜੰਡਾ ਲੈ ਕੇ ਪਾਰਟੀ ਹੋਂਦ ‘ਚ ਆਈ ਸੀ। ਇਸ ਦੇ ਪੁਨਰਵਿਚਾਰ ਲਈ ਅਸੀਂ ਪਾਰਟੀ […]
By G-Kamboj on
FEATURED NEWS, News

ਨਵੀਂ ਦਿੱਲੀ— 1984 ਦੇ ਸਿੱਖ ਵਿਰੋਧੀ ਦੰਗਿਆਂ ‘ਚ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਮਾਮਲੇ ਨੂੰ ਲੈ ਕੇ ਦਿੱਲੀ ਹਾਈ ਕੋਰਟ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ। ਹੁਣ ਕੋਰਟ ਕਿਸੇ ਵੀ ਦਿਨ ਫੈਸਲਾ ਸੁਣਾ ਸਕਦੀ ਹੈ। ਇੱਥੇ ਦੱਸ ਦੇਈਏ ਕਿ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ […]
By G-Kamboj on
FEATURED NEWS, News

ਸੰਗਰੂਰ- ਅੱਜ ਸੰਗਰੂਰ ਦੀ ਮੁੱਖ ਜੇਲ ਦੇ ਸਾਹਮਣੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਕਿ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਏਗਾ। ਦੱਸਣਯੋਗ ਹੈ ਕਿ ਧਰਨਾ ਲਗਾਉਣ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ- ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਇੰਡੀਗੋ ਵੱਲੋਂ ਨਵੀਂ ਫਲਾਈਟ ਸ਼ੁਰੂ ਕੀਤੀ ਗਈ ਹੈ। ਇਹ ਫਲਾਈਟ ਅੰਮ੍ਰਿਤਸਰ ਤੋਂ ਦੁਬਈ ਸਿੱਧੇ ਜਾਵੇਗੀ, ਯਾਨੀ ਲੋਕਾਂ ਨੂੰ ਫਲਾਈਟ ਬਦਲਣ ਦਾ ਝੰਜਟ ਨਹੀਂ ਹੋਵੇਗਾ। ਬੀਤੇ ਦਿਨ ਐਤਵਾਰ ਨੂੰ ਅੰਮ੍ਰਿਤਸਰ-ਦੁਬਈ ਵਿਚਾਲੇ ਸਿੱਧੀ ਹਵਾਈ ਉਡਾਣ ਨੂੰ ਹਰੀ ਝੰਡੀ ਦਿੱਤੀ ਗਈ। […]