By G-Kamboj on
AUSTRALIAN NEWS, FEATURED NEWS, News

ਸਿਡਨੀ (ਬਿਊਰੋ) ਇਸ ਸਾਲ 400,000 ਤੋਂ ਵੱਧ ਆਸਟ੍ਰੇਲੀਅਨ ਸ਼ਰਾਬ ਛੱਡਣ ਦੀ ਯੋਜਨਾ ਬਣਾ ਰਹੇ ਹਨ। ਸਿਹਤ ਚਿੰਤਾਵਾਂ ਅਤੇ ਰਹਿਣ-ਸਹਿਣ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਕਾਰਨ ਵੱਡੀ ਗਿਣਤੀ ਵਿਚ ਲੋਕ ਸ਼ਰਾਬ ਛੱਡਣਾ ਚਾਹੁੰਦੇ ਹਨ।ਤੁਲਨਾਤਮਕ ਵੈੱਬਸਾਈਟ ਫਾਈਂਡਰ ਦੁਆਰਾ ਚਲਾਏ ਗਏ ਇੱਕ ਆਨਲਾਈਨ ਅਧਿਐਨ ਦਾ ਜਵਾਬ ਦੇਣ ਵਾਲੇ 1085 ਬਾਲਗਾਂ ਵਿੱਚੋਂ ਦੋ ਪ੍ਰਤੀਸ਼ਤ ਨੇ ਕਿਹਾ ਕਿ ਉਹ 2023 ਵਿੱਚ […]
By G-Kamboj on
AUSTRALIAN NEWS, FEATURED NEWS, INDIAN NEWS, News

ਮੈਲਬੌਰਨ – ਦੁਨੀਆ ਭਰ ਦੇ ਦੇਸ਼ਾਂ ਦੀਆਂ ਵੀਜ਼ਾ ਨੀਤੀਆਂ ਦਾ ਵਿਸ਼ਲੇਸ਼ਣ ਕਰਨ ਵਾਲੀ ਸੰਸਥਾ ‘ਹੈਨਲੀ ਪਾਸਪੋਰਟ ਇੰਡੈਕਸ’ ਨੇ ਸਾਲ 2023 ਦੀ ਨਵੀਂ ਦਰਜਾਬੰਦੀ ਜਾਰੀ ਕੀਤੀ ਹੈ।ਇਹ ਸੰਸਥਾ ਇੱਕ ਖਾਸ ਦੇਸ਼ ਦੇ ਪਾਸਪੋਰਟ ਨੂੰ ਸਭ ਤੋਂ ਜ਼ਿਆਦਾ ਮੁਲਕਾਂ ਵਿੱਚ ਵੀਜ਼ਾ ਰਹਿਤ ਜਾਂ ਦਾਖਲੇ ਉਪਰੰਤ ਮਿਲਣ ਵਾਲੇ ਵੀਜ਼ੇ ਦੀ ਸਹੂਲਤ ਦਾ ਮੁਲਾਂਕਣ ਕਰਕੇ ਸੂਚੀ ਤਿਆਰ ਕਰਦੀ ਹੈ।’ਹੈਨਲੀ […]
By G-Kamboj on
FEATURED NEWS, INDIAN NEWS, News

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੀ ਮਿਊਂਸੀਪਲ ਕੌਂਸਲ ਦੇ ਆਧਾਰ ਖੇਤਰ ਦੇ ਦਾਇਰੇ ਵਿਚ ਹਰ ਪ੍ਰਕਾਰ ਦੇ ਤੰਬਾਕੂ ਉਤਪਾਦਾਂ ਦੀ ਵਿਕਰੀ ਅਤੇ ਵਰਤੋਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਹ ਰੋਕ ਜ਼ਿਲ੍ਹਾ ਮੈਜਿਸਟਰੇਟ ਵਿਸ਼ੇਸ਼ ਸਾਰੰਗਲ ਵੱਲੋਂ ਲਗਾਈ ਗਈ ਹੈ। ਇਹ ਹੁਕਮ 11 ਜਨਵਰੀ 2023 ਤੋਂ ਲੈ ਕੇ 11 ਮਾਰਚ 2023 ਤੱਕ ਲਾਗੂ ਰਹਿਣਗੇ। ਇਸ ਸਬੰਧੀ […]
By G-Kamboj on
ARTICLES, FEATURED NEWS, INDIAN NEWS, News

ਸੁਲਤਾਨਪੁਰ ਲੋਧੀ- ਰੋਜ਼ਾਨਾ ਵਿਦੇਸ਼ਾਂ ਨੂੰ ਜਾਂਦੇ ਪੰਜਾਬੀ ਨੌਜਵਾਨਾਂ ਨੂੰ ਵੇਖ ਕੇ ਇੰਝ ਲੱਗਦਾ ਹੈ ਕਿ ਉਹ ਸਮਾਂ ਦੂਰ ਨਹੀਂ, ਜਦੋਂ ਪੰਜਾਬ ਬੁੱਢਿਆਂ ਦਾ ਸੂਬਾ ਵੱਜਣ ਲੱਗ ਜਾਵੇਗਾ। ਪੰਜਾਬ ਦੀ ਜਵਾਨੀ ਧੜਾ-ਧੜ ਵਿਦੇਸ਼ਾਂ ਵੱਲ ਜਾ ਰਹੀ ਹੈ। ਹਰੇਕ ਨੌਜਵਾਨ ਮੁੰਡਾ-ਕੁੜੀ ਹੁਣ 12ਵੀਂ ਤੋਂ ਬਾਅਦ ਆਈਲੈਟਸ ਕਰਨੀ ਸ਼ੁਰੂ ਕਰ ਦਿੰਦਾ ਹੈ। ਆਈਲੈਟਸ ਪਾਸ ਕਰਨ ਤੋਂ ਕੁਝ ਮਹੀਨਿਆਂ […]
By G-Kamboj on
ENTERTAINMENT, FEATURED NEWS, News, Punjabi Movies

ਸਤਿੰਦਰ ਸਰਤਾਜ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਤਿੰਦਰ ਸਰਤਾਜ ਦਾ ਖੂਬ ਨਾਮ ਹੈ। ਪਰ ਕਲਾਕਾਰ ਉਸ ਸਮੇਂ ਵਿਵਾਦਾਂ ਵਿੱਚ ਆ ਗਏ ਜਦੋਂ ਉਨ੍ਹਾਂ ਵੱਲੋਂ ਆਪਣੇ ਇੱਕ ਸ਼ੋਅ ਦਾ ਵੀਡੀਓ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਗਿਆ। ਅਸਲ ਵਿੱਚ ਸਤਿੰਦਰ ਇੱਕ ਵਿਆਹ ਪਾਰਟੀ ’ਚ ਪਰਫਾਰਮ ਕਰਨ ਲਈ ਪਹੁੰਚੇ ਸੀ। ਕਲਾਕਾਰ ਵੱਲੋਂ ਸ਼ੇਅਰ ਕੀਤੀ ਵੀਡੀਓ ’ਚ ਸਤਿੰਦਰ ਸਰਤਾਜ […]