By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਚੁਫੇਰਿਓਂ ਵਿਰੋਧ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਅੰਮ੍ਰਿਤਸਰ ਪਹੁੰਚੇ ਸੁਖਬੀਰ ਕੋਲੋਂ ਜਦੋਂ ਟਕਸਾਲੀ ਆਗੂਆਂ ਦੀ ਨਾਰਾਜ਼ਗੀ ਬਾਰੇ ਪੁੱਛਿਆ ਗਿਆ ਤਾਂ ਸੁਖਬੀਰ ਨੇ ਕਿਹਾ ਕਿ ਟਕਸਾਲੀ ਲੀਡਰ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਜੇਕਰ ਉਨ੍ਹਾਂ ਦੀ ਲੀਡਰਸ਼ਿਪ ‘ਤੇ ਕਿਸੇ ਨੂੰ ਇਤਰਾਜ਼ ਹੈ ਤਾਂ […]
By G-Kamboj on
FEATURED NEWS, News

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝੌਨੇ ਦੀ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ‘ਤੇ ਰੋਕ ਲਾਉਣ ਲਈ ਪੰਜਾਬ ਦੇ ਕਿਸਾਨ ਦੀ ਮਿਸਾਲ ਦਿੱਤੀ ਹੈ। ‘ਮਨ ਕੀ ਬਾਤ’ ਵਿਚ ਕਿਸਾਨ ਗੁਰਬਚਨ ਸਿੰਘ ਬਾਰੇ ਦੇਸ਼ ਵਾਸੀਆਂ ਨਾਲ ਮੋਦੀ ਨੇ ਗੱਲ ਸਾਂਝੀ ਕੀਤੀ। ਮੋਦੀ ਨੇ ਕਿਹਾ ਕਿ ਗੁਰਬਚਨ ਸਿੰਘ ਨੇ ਇਕ ਅਜਿਹਾ ਅਸਾਧਾਰਣ ਕੰਮ ਕੀਤਾ […]
By G-Kamboj on
FEATURED NEWS, INDIAN NEWS, News

ਪਟਿਆਲਾ : ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਆਪਣੀਆਂ ਤਨਖਾਹਾਂ ਲੈਣ ਲਈ ਅੱਜ ਸੈਂਕੜੇ ਅਧਿਆਪਕਾਂ ਨੇ ਮੰਡੀਕਰਨ ਬੋਰਡ ਦੇ ਚੈਅਰਮੈਨ ਲਾਲ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕਰਕੇ ਅਧਿਕਾਰੀਆਂ ਨੂੰ ਕੈਪਟਨ ਸਰਕਾਰ ਦਾ ਚੋਣ ਮੈਨੀਫੈਸਟੋ ਭੇਂਟ ਕੀਤਾ ਅਤੇ ਮੈਨੀਫੈਸਟੋ ਵਿਚ ਕੀਤੇ ਵਾਅਦੇ ਯਾਦ ਕਰਵਾਏ ਗਏ। ਅਧਿਆਪਕਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅੱਜ 27 […]
By G-Kamboj on
FEATURED NEWS, News

ਚੰਡੀਗੜ੍ਹ : ਸਵਰਾਜ ਅਭਿਆਨ ਦੇ ਆਗੂ ਤੇ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਨ ਦਾ ਕਹਿਣਾ ਹੈ ਕਿ ਰਾਫਾਲ ਜਹਾਜ਼ ਸੌਦੇ ਦੀਆਂ ਪਰਤਾਂ ਖੁੱਲ੍ਹਣ ਦੇ ਡਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਡਾਇਰੈਕਟਰ ਅਲੋਕ ਵਰਮਾ ਨੂੰ ਅੱਧੀ ਰਾਤ ਦੇ ਸਮੇਂ ਚਲਦਾ ਕੀਤਾ ਹੈ। ਅੱਜ ਇੱਥੇ ਮੀਡੀਆ ਦ ਰੂ-ਬ-ਰੂ ਹੁੰਦਿਆਂ ਉਨ੍ਹਾਂ ਕਿਹਾ ਕਿ ਸਬੂਤਾਂ ਅਤੇ […]
By G-Kamboj on
FEATURED NEWS, News

ਤਰਨਤਾਰਨ : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਪ੍ਰਤੀ ਉਤਸ਼ਾਹਿਤ ਕਰਨ ਵਾਲੇ ਅਤੇ ਖੇਤਾਂ ‘ਚ ਪਰਾਲੀ ਨੂੰ ਸਾੜ੍ਹਨ ਵਾਲੇ ਕਿਸਾਨਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਰੋਕਣ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ […]