By G-Kamboj on
FEATURED NEWS, News

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪ੍ਰੈਸ ਕਾਨਫਰੰਸ ਕਰ ਰਹੇ ਹਨ। ਰਾਹੁਲ ਗਾਂਧੀ ਦੀ ਇਹ ਪ੍ਰੈਸ ਕਾਨਫਰੰਸ ਸੀ.ਬੀ.ਆਈ. ਨੂੰ ਲੈ ਕੇ ਮਚੇ ਘਮਸਾਨ ‘ਤੇ ਹੈ। ਸੀ.ਬੀ.ਆਈ. ਦੇ ਦੋ ਮੁੱਖ ਅਧਿਕਾਰੀਆਂ ਨੂੰ ਛੁੱਟੀ ‘ਤੇ ਭੇਜੇ ਜਾਣ ਤੋਂ ਬਾਅਦ ਕਾਂਗਰਸ ਪਾਰਟੀ ਲਗਾਤਾਰ ਮੋਦੀ ਸਰਕਾਰ ‘ਤੇ ਹਮਲਾਵਰ ਹੈ। ਕਾਂਗਰਸ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਨੇ ਰਾਫੇਲ […]
By G-Kamboj on
FEATURED NEWS, News

ਮੁੰਬਈ – ਦੁਨੀਆ ਦੀ ਸਭ ਤੋਂ ਵੱਡੀ ਫਿਲਮ ਇੰਡਸਟਰੀ ਬਾਲੀਵੁੱਡ ‘ਚ ਸਾਲਾਨਾ 1000 ਤੋਂ ਵਧ ਫਿਲਮਾਂ ਦਾ ਨਿਰਮਾਣ ਕੀਤਾ ਜਾਂਦਾ ਹੈ। ਪਿਛਲੇ ਕੁਝ ਸਮੇਂ ਤੋਂ ਕਈ ਫਿਲਮਾਂ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਈ ਅਤੇ ਕਈ ਫਿਲਮਾਂ ਦੀ ਸਫਲਤਾ ਇਸ ਦੀ ਗਵਾਹੀ ਹੈ। ਭਾਰਤੀ ਫਿਲਮ ਇੰਡਸਟਰੀ ‘ਚ ਆਰਥਿਕ ਰੂਪ ਨਾਲ ਦੇਸ਼ ਦੇ ਮੁੱਖ ਨਿਰਮਾਤਾ ਰਿਤੇਸ਼ […]
By G-Kamboj on
FEATURED NEWS, INDIAN NEWS, News

ਚੰਡੀਗੜ : ਪੰਜਾਬ ਦੇ ਮੰਤਰੀ ਮੰਡਲ ਨੇ ਇਕ ਮੈਂਬਰ ਵਿਰੁੱਧ ਮਹਿਲਾ ਆਈ.ਏ.ਐੱਸ. ਅਧਿਕਾਰੀ ਵਲੋਂ ਇਤਰਾਜ਼ਯੋਗ ਸੰਦੇਸ਼ ਭੇਜਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਮਹਿਲਾ ਵਿੰਗ ਦਲ ਵੀ ਸੜਕਾਂ ‘ਤੇ ਉੱਤਰ ਆਇਆ ਹੈ। ਇਸ ਮੌਕੇ ਮਹਿਲਾ ਵਿੰਗ ਦੀਆਂ ਮੈਂਬਰਾਂ ਵਲੋਂ ਸੜਕਾਂ ਤੇ ਉੱਤਰ ਕੇ ਸਰਕਾਰ ਖਿਲਾਫ ਪ੍ਰਦਸ਼ਨ ਕੀਤਾ ਗਿਆ ਤੇ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ, 25 ਅਕਤੂਬਰ – ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦੀ ਕੀਤੀ ਜਾ ਰਹੀ ਮੰਗ ਨੂੰ ਪੂਰਿਆਂ ਕਰਦਿਆਂ ਹੋਇਆ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਦਾਰ […]
By G-Kamboj on
FEATURED NEWS, News

ਨਵੀਂ ਦਿੱਲੀ -ਸੁਪਰੀਮ ਕੋਰਟ ਨੇ ਮੁਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਲਈ ਕਾਲੇਜ਼ੀਅਮ ਵਰਗੀ ਚੋਣ ਪ੍ਰਣਾਲੀ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ ਨੂੰ ਮੰਗਲਵਾਰ ਨੂੰ 5 ਜੱਜਾਂ ‘ਤੇ ਅਧਾਰਿਤ ਵੱਡੇ ਸੰਵਿਧਾਨਕ ਬੈਂਚ ਕੋਲ ਭੇਜਿਆ ਗਿਆ। ਚੀਫ ਜਸਟਿਸ ਰੰਜਨ ਗੋਗਈ ਜਸਟਿਸ ਐੱਸ. ਕੇ. ਕੋਲ ‘ਤੇ ਆਧਾਰਿਤ ਬੈਂਚ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਦੀਆਂ ਦਲੀਲਾਂ […]