By G-Kamboj on
FEATURED NEWS, News

ਅੰਮ੍ਰਿਤਸਰ- ਅੰਮ੍ਰਿਤਸਰ ਰੇਲ ਹਾਦਸੇ ਦੇ ਸ਼ਿਕਾਰ ਹੋਏ ਪੀੜਤ ਪਰਿਵਾਰਾਂ ‘ਚੋਂ 8 ਪਰਿਵਾਰਾਂ ਨੂੰ ਅੱਜ 5-5 ਲੱਖ ਦੀ ਰਾਸ਼ੀ ਵੰਡੀ ਗਈ। ਦੱਸ ਦੇਈਏ ਕਿ ਬੀਤੇ ਦਿਨ ਵੀ ਪੰਜਾਬ ਸਰਕਾਰ ਵੱਲੋਂ 21 ਪੀੜਤ ਪਰਿਵਾਰਾਂ ਨੂੰ ਚੈੱਕ ਵੰਡੇ ਗਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹਏ ਆਪਣੇ ‘ਤੇ ਲੱਗ ਰਹੇ ਦੋਸ਼ਾਂ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਵੱਡਾ […]
By G-Kamboj on
FEATURED NEWS, News

ਨਵੀਂ ਦਿੱਲੀ- ਦੁਸਹਿਰੇ ਵਾਲੇ ਦਿਨ ਅੰਮ੍ਰਿਤਸਰ ‘ਚ ਵਾਪਰੇ ਰੇਲ ਹਾਦਸੇ ਦੀ ਜਾਂਚ ਦੇ ਆਦੇਸ਼ ਰੇਲ ਮੰਤਰੀ ਵੱਲੋਂ ਰੇਲਵੇ ਸੁਰੱਖਿਆ ਕਮਿਸ਼ਨ ਨੂੰ ਦਿੱਤੇ ਗਏ ਹਨ। ਇਸ ਦੀ ਜਾਣਕਾਰੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਰੇਲ ਮੰਤਰੀ ਪੀਊਸ਼ ਗੋਇਲ ਨੇ ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਦੀ ਜਾਂਚ ਰੇਲਵੇ ਸੁਰੱਖਿਆ ਕਮਿਸ਼ਨ (ਸੀ. ਆਰ. […]
By G-Kamboj on
FEATURED NEWS, News

ਨਵੀਂ ਦਿੱਲੀ— ਤਾਮਿਲਨਾਡੂ ਦੀ ਇੰਟੈਗਰਲ ਕੋਚ ਫੈਕਟਰੀ ਨੇ ਟਰੇਨ-18 ਨਾਂ ਦੀ ਇਕ ਅਜਿਹੀ ਟਰੇਨ ਦਾ ਨਿਰਮਾਣ ਕੀਤਾ ਹੈ, ਜੋ ਬੁਲੇਟ ਟਰੇਨ ਵਰਗੀ ਦਿਸਦੀ ਹੈ। ਇਸ ਟਰੇਨ ਦਾ ਟਰਾਇਲ ਜਲਦ ਹੀ ਹੋਣ ਵਾਲਾ ਹੈ। ਇਹ ਟਰੇਨ ਪੂਰੀ ਤਰ੍ਹਾਂ ਕੰਪਿਊਟਰੀਕ੍ਰਿਤ ਹੈ, ਜਿਸ ਨੂੰ ਚਲਾਉਣ ਲਈ ਇੰਜਣ ਦੀ ਜ਼ਰੂਰਤ ਨਹੀਂ ਹੋਵੇਗੀ। ਇਹ ਭਾਰਤ ਦੀ ਪਹਿਲੀ ਅਜਿਹੀ ਟਰੇਨ ਹੋਵੇਗੀ। […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਮਰ ਵਡੇਰੀ ਹੋਣ ਕਾਰਨ ਉਨ੍ਹਾਂ ਦਾ ਪਾਰਟੀ ਲਈ ਕੰਮ ਕਰਨਾ ਹੁਣ ਮੁਸ਼ਕਲ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। […]
By G-Kamboj on
FEATURED NEWS, News

ਅੰਮ੍ਰਿਤਸਰ : ਅੰਮ੍ਰਿਤਸਰ ‘ਚ ਦੇਰ ਸ਼ਾਮ ਹੋਏ ਹਾਦਸੇ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ। ਮੌਤ ਦੀਆਂ ਦੋ ਟਰੇਨਾਂ ਦੁਸਹਿਰਾ ਦੇਖ ਰਹੇ ਲੋਕਾਂ ਨੂੰ ਕੁਚਲਦੀਆਂ ਹੋਈਆਂ ਅੱਗੇ ਲੰਘ ਗਈਆਂ ਤੇ ਪਿੱਛੇ ਛੱਡ ਗਈਆਂ ਭਿਆਨਕ ਮੰਜਰ। ਇਸ ਹਾਦਸੇ ਕਾਰਨ ਹਰ ਕੋਈ ਹੈਰਾਨ-ਪਰੇਸ਼ਾਨ ਹੈ। ਇਕ ਪਾਸੇ ਰਾਵਣ ਜਲ ਰਿਹਾ ਸੀ ਤੇ ਦੂਜੇ ਪਾਸੇ ਲਾਸ਼ਾਂ ਦੇ ਅੰਬਾਰ […]