By G-Kamboj on
FEATURED NEWS, INDIAN NEWS, News

ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਬੀਤੇ ਦਿਨ ਹੋਏ ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ ‘ਚ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ […]
By G-Kamboj on
FEATURED NEWS, News

ਓਟਾਵਾ – ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੰਮ੍ਰਿਤਸਰ ‘ਚ ਦੁਸਹਿਰੇ ਵਾਲੀ ਸ਼ਾਮ ਵਾਪਰੇ ਦੁੱਖਦਾਈ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਟਰੂਡੋ ਨੇ ਟਵੀਟ ਕਰਦਿਆਂ ਲਿਖਿਆ,”ਭਾਰਤ ਦੇ ਸ਼ਹਿਰ ਅੰਮ੍ਰਿਤਸਰ ‘ਚ ਵਾਪਰੇ ਹਾਦਸੇ ਨਾਲ ਸਾਨੂੰ ਡੂੰਘਾ ਦੁੱਖ ਪੁੱਜਾ ਹੈ, ਆਪਣਿਆਂ ਨੂੰ ਗੁਆ ਚੁੱਕੇ ਲੋਕਾਂ ਪ੍ਰਤੀ ਮੈਂ ਹਮਦਰਦੀ ਪ੍ਰਗਟ ਕਰਦਾ ਹਾਂ। ਕੈਨੇਡੀਅਨ ਲੋਕ ਅੱਜ ਰਾਤ ਨੂੰ […]
By G-Kamboj on
FEATURED NEWS, News

ਨਵੀਂ ਦਿੱਲੀ – ਪੰਜਾਬ ਦੇ ਅੰਮ੍ਰਿਤਸਰ ਵਿਚ ਵਾਪਰੇ ਟਰੇਨ ਹਾਦਸੇ ਕਾਰਨ ਰੇਲਵੇ ਨੇ ਸ਼ਨੀਵਾਰ ਨੂੰ ਉੱਥੋਂ ਲੰਘਣ ਵਾਲੀਆਂ ਤਕਰੀਬਨ 37 ਟਰੇਨਾਂ ਨੂੰ ਰੱਦ ਕਰ ਦਿੱਤਾ ਹੈ, ਜਦਕਿ 16 ਹੋਰਨਾਂ ਦੇ ਰੂਟ ਬਦਲ ਦਿੱਤੇ ਹਨ। ਇਸ ਦੇ ਨਾਲ ਹੀ ਜਲੰਧਰ-ਅੰਮ੍ਰਿਤਸਰ ਰੇਲ ਲਾਈਨ ‘ਤੇ ਆਵਾਜਾਈ ਰੋਕ ਦਿੱਤੀ ਗਈ ਹੈ। ਓਧਰ ਉੱਤਰ ਰੇਲਵੇ ਦੇ ਬੁਲਾਰੇ ਦੀਪਕ ਕੁਮਾਰ ਨੇ […]
By G-Kamboj on
FEATURED NEWS, News

ਅੰਮ੍ਰਿਤਸਰ : ਰੇਲ ਰਾਜ ਮੰਤਰੀ ਮਨੋਜ ਸਿਨ੍ਹਾ ਨੇ ਰੇਲਵੇ ਵਿਭਾਗ ਨੂੰ ਕਲੀਨ ਚਿੱਟ ਦਿੰਦੇ ਹੋਏ ਕਿਸੇ ਵੀ ਤਰ੍ਹਾਂ ਦੀ ਜਾਂਚ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਜਾਣਕਾਰੀ ਰੇਲਵੇ ਵਿਭਾਗ ਨੂੰ ਨਹੀਂ ਦਿੱਤੀ ਗਈ ਤੇ ਕੋਈ ਆਗਿਆ ਵੀ ਰੇਲਵੇ ਵਿਭਾਗ ਤੋਂ ਨਹੀਂ ਲਈ ਗਈ। ਉਨ੍ਹਾਂ ਟਰੇਨ […]
By G-Kamboj on
FEATURED NEWS, News

ਸੰਯੁਕਤ ਰਾਸ਼ਟਰ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਮਰਾਨ ਖਾਨ ਸਮੇਤ ਕਈ ਵਿਦੇਸ਼ੀ ਨੇਤਾਵਾਂ ਨੇ ਅੰਮ੍ਰਿਤਸਰ ‘ਚ ਵਾਪਰੇ ਦੁਖਦਾਈ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਸਾਂਝੀ ਕੀਤੀ ਹੈ। ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤੇਰਸ ਅਤੇ ਰੂਸ ਦੇ ਰਾਸ਼ਟਰਪਤੀ ਨੇ ਵੀ ਇਸ ਦੁੱਖ ‘ਚ ਪੰਜਾਬੀਆਂ ਨਾਲ ਦੁੱਖ […]