By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਉਣ ਵਾਲੇ ਤਿਉਹਾਰਾਂ ਦੁਸਹਿਰਾ, ਦਿਵਾਲੀ ਅਤੇ ਗੁਰਪੁਰਬ ‘ਤੇ ਪਟਾਕੇ ਚਲਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੇ ਬੈਂਚ ਨੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵਲੋਂ ਪਟਾਕੇ ਚਲਾਉਣ ਲਈ ਬਕਾਇਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਦੁਸਹਿਰੇ ਮੌਕੇ ਸ਼ਾਮ 5 ਵਜੇ ਤੋਂ ਦੇਰ ਸ਼ਾਮ 8 ਵਜੇ ਤਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ […]
By G-Kamboj on
FEATURED NEWS, INDIAN NEWS, News

ਸੰਗਰੂਰ : ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਜੁੱਤੀ ਸੁੱਟਣ ਵਾਲੇ 6 ਸਿੰਘਾ ‘ਤੇ ਇਰਾਦਾ ਕਤਲ 307 ਧਾਰਾ ਲਾਉਣਾ ਇਹ ਸਾਬਿਤ ਕਰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਆਪਸ ਵਿਚ ਰਲੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਜੇਲ ਵਿਖੇ ਬੰਦ […]
By G-Kamboj on
FEATURED NEWS, News

ਨਵੀਂ ਦਿੱਲੀ – ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਵਲੋਂ ਮਸਜਿਦਾਂ ਅਤੇ ਮਦਰੱਸਿਆਂ ਦੀ ਫੰਡਿੰਗ ਬਾਰੇ ਪਤਾ ਲੱਗਣ ਤੋਂ ਬਾਅਦ ਸਾਰੀਆਂ ਜਾਂਚ ਏਜੰਸੀਆਂ ਚੌਕਸ ਹੋ ਗਈਆਂ ਹਨ। ਫਿਲਹਾਲ ਇਸ ਮਾਮਲੇ ਦੀ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਜਾਂਚ ਕਰ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੀ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਤਹਿਤ ਜਾਂਚ ਸ਼ੁਰੂ ਕਰ ਸਕਦਾ ਹੈ। ਮਨੀ ਲਾਂਡਰਿੰਗ ਰੋਕਥਾਮ […]
By G-Kamboj on
COMMUNITY, FEATURED NEWS, News

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਸਿੱਖ ਔਰਤਾਂ ਨੂੰ ਫਿਲਹਾਲ ਹੈਲਮੈੱਟ ਪਹਿਨਣ ‘ਚ ਛੋਟ ਦਿੱਤੇ ਜਾਣ ਦੇ ਮੂਡ ‘ਚ ਨਹੀਂ ਲੱਗ ਰਿਹਾ। ਪ੍ਰਸ਼ਾਸਨ ਹਾਈਕੋਰਟ ਤੇ ਗ੍ਰਹਿ ਮੰਤਰਾਲੇ ਦੇ ਨਿਰਦੇਸ਼ਾਂ ‘ਚ ਉਲਝ ਗਿਆ ਹੈ। ਗ੍ਰਹਿ ਮੰਤਰਾਲੇ ਨੇ ਯੂ. ਟੀ. ਪ੍ਰਸ਼ਾਸਨ ਨੂੰ ਦਿੱਲੀ ਦੀ ਤਰਜ਼ ‘ਤੇ ਮਾਮਲੇ ‘ਚ ਐਡਵਾਈਜ਼ਰੀ ਜਾਰੀ ਕਰਨ ਦੀ ਹਦਾਇਤ ਦਿੱਤੀ ਸੀ। ਐੱਮ. ਐੱਚ. ਏ. ਵਲੋਂ […]
By G-Kamboj on
FEATURED NEWS, News

ਨਿਊਜ਼ੀਲੈਂਡ – ਐਤਵਾਰ ਨੂੰ ਨਿਊਜ਼ੀਲੈਂਡ ‘ਚ ਇਕ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਉਹ ਕੁਈਨਜ਼ ਟਾਊਨ ‘ਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਵਿਦਿਆਰਥੀ ਵੀਜ਼ੇ ‘ਤੇ 7 ਸਾਲ ਪਹਿਲਾਂ ਪੰਜਾਬ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਹੁਣ ਉਹ ਦਸੰਬਰ ‘ਚ ਆਪਣੇ ਘਰ ਜਾਣ ਵਾਲਾ ਸੀ। ਜਾਣਕਾਰੀ ਮੁਤਾਬਕ 14 ਅਕਤੂਬਰ ਦੀ ਸਵੇਰ 7.45 […]