By G-Kamboj on
FEATURED NEWS, News

ਕੋਚੀ – ਨਨ ਨਾਲ ਰੇਪ ਦੇ ਦੋਸ਼ ‘ਚ ਗ੍ਰਿਫਤਾਰ ਰੋਮਨ ਕੈਥੋਲਿਕ ਬਿਸ਼ਪ ਫਰੈਂਕੋ ਮੁਲਕੱਲ ਨੂੰ ਮੰਗਲਵਾਰ ਨੂੰ ਇੱਥੋਂ ਦੀ ਇਕ ਉੱਪ-ਜੇਲ ਤੋਂ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਕੇਰਲ ਹਾਈ ਕੋਰਟ ਨੇ ਕੱਲ ਭਾਵ ਸੋਮਵਾਰ ਨੂੰ ਬਿਸ਼ਪ ਫਰੈਂਕੋ ਦੀ ਜ਼ਮਾਨਤ ਨੂੰ ਮਨਜ਼ੂਰ ਕੀਤਾ ਸੀ। ਕੇਰਲ ਦੇ ਪਾਲਾ ਦੀ ਉੱਪ-ਜੇਲ ਦੇ ਬਾਹਰ ਵੱਡੀ ਗਿਣਤੀ ਵਿਚ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੋੜਾਂ ਰੁਪਿਆਂ ਦਾ ਖਰਚਾ ਹੈ, ਜਿਸ ‘ਚੋਂ ਉਹ ਇਕ ਰੁਪਿਆ ਵੀ ਘੱਟ ਨਹੀਂ ਕਰਦੇ ਤਾਂ ਫਿਰ ਅਧਿਆਪਕ ਨੂੰ ਕਿਵੇਂ ਉਹ 15,000 ਰੁਪਏ ‘ਚ ਗੁਜ਼ਾਰਾ ਕਰਨ ਲਈ ਕਹਿ ਸਕਦੇ ਹਨ। ਖਹਿਰਾ ਨੇ ਕਿਹਾ […]
By G-Kamboj on
FEATURED NEWS, INDIAN NEWS, News

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬੁਲਾਰਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਾਰਿਆਂ ਤੋਂ ਨੌਕਰੀ ਖੋਹੀ ਜਾ ਰਹੀ ਹੈ। ਅਧਿਆਪਕਾਂ ਦੀਆਂ ਤਨਖਾਹਾਂ ਘੱਟ ਕਰਨ ਦੇ ਮੁੱਦੇ ‘ਤੇ ਬਲਜਿੰਦਰ ਕੌਰ ਨੇ ਕਿਹਾ ਕਿ ਜਿਨ੍ਹਾਂ […]
By G-Kamboj on
FEATURED NEWS, News

ਨਵੀਂ ਦਿੱਲੀ – ਭਾਰਤ-ਤਿੱਬਤ ਸੀਮਾ ਪੁਲਸ (ਆਈ.ਟੀ.ਬੀ.ਪੀ.) ਦੀ ਰਿਪੋਰਟ ਤੋਂ ਖੁਲਾਸਾ ਹੋਇਆ ਹੈ ਕਿ ਚੀਨ ਨੇ ਇਕ ਵਾਰ ਫਿਰ ਤੋਂ ਭਾਰਤੀ ਸਰਹੱਦ ‘ਚ ਵੜਨ ਦੀ ਕੋਸ਼ਿਸ਼ ਕੀਤੀ। ਰਿਪੋਰਟ ਅਨੁਸਾਰ ਚੀਨ ਨੇ ਇਸ ਵਾਰ ਭਾਰਤ ‘ਚ ਦੋਹਰੀ ਘੁਸਪੈਠ ਦੀ ਕੋਸ਼ਿਸ਼ ਕੀਤੀ। ਚੀਨ ਨੇ ਇਕ ਪਾਸੇ ਜਿਥੇ ਜੰਮੂ ਕਸ਼ਮੀਰ ਦੇ ਲੱਦਾਖ ‘ਚ ਵੜਨ ਦੀ ਕੋਸ਼ਿਸ਼ ਕੀਤੀ, ਉਥੇ […]
By G-Kamboj on
FEATURED NEWS, News

ਅੰਮ੍ਰਿਤਸਰ- ਕੈਨੇਡਾ ‘ਚ ਵਿਰੋਧੀ ਧਿਰ ਦੇ ਨੇਤਾ ਐਂਡਰਿਊ ਸ਼ੀਅਰ 7 ਅਕਤੂਬਰ ਤੋਂ 13 ਅਕਤੂਬਰ ਤਕ ਭਾਰਤ ਯਾਤਰਾ ‘ਤੇ ਰਹੇ। ਉਹ ਆਪਣੀ ਪਤਨੀ ਨਾਲ ਭਾਰਤ ‘ਚ ਕਈ ਥਾਵਾਂ ‘ਤੇ ਘੁੰਮੇ। ਇਸ ਦੌਰਾਨ ਉਹ ਪੰਜਾਬ ਵੀ ਆਏ ਅਤੇ ਉਨ੍ਹਾਂ ਨੇ ਹਰਿਮੰਦਰ ਸਾਹਿਬ ‘ਚ ਜਾ ਕੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਨਿੱਘਾ […]