By G-Kamboj on
FEATURED NEWS, News

ਸੰਯੁਕਤ ਰਾਸ਼ਟਰ – ਜਲਵਾਯੂ ਤਬਦੀਲੀ ਕਾਰਨ ਪਿਛਲੇ 20 ਸਾਲ ‘ਚ ਆਈਆਂ ਕੁਦਰਤੀ ਆਫਤਾਂ ਨਾਲ ਭਾਰਤ ਨੂੰ 79.5 ਅਰਬ ਡਾਲਰ (ਲਗਭਗ 59 ਖਰਬ ਰੁਪਏ) ਦਾ ਆਰਥਿਕ ਨੁਕਸਾਨ ਚੁੱਕਣ ਪਿਆ ਹੈ। ਸੰਯੁਕਤ ਰਾਸ਼ਟਰ ਨੇ ਆਪਣੀ ਇਕ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਹੈ। ‘ਆਰਥਿਕ ਨੁਕਸਾਨ, ਗਰੀਬੀ ਅਤੇ ਆਫਤਾਂ : 1998-2017’ ਚੋਟੀ ਵਾਲੀ ਇਸ ਰਿਪੋਰਟ ‘ਚ ਜਲਵਾਯੂ ਤਬਦੀਲੀ ਨਾਲ […]
By G-Kamboj on
COMMUNITY, FEATURED NEWS, News

ਨਵੀਂ ਦਿੱਲੀ : ਚੰਡੀਗੜ੍ਹ ‘ਚ ਰਹਿਣ ਵਾਲੀਆਂ ਸਿੱਖ ਔਰਤਾਂ ਲਈ ਵੱਡੀ ਖੁਸ਼ਖਬਰੀ ਹੈ। ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਚੰਡੀਗੜ੍ਹ ‘ਚ ਸਿੱਖ ਔਰਤਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੈੱਟ ਪਾਉਣ ਤੋਂ ਛੋਟ ਦੇ ਦਿੱਤੀ ਹੈ। ਹੁਣ ਸ਼ਹਿਰ ‘ਚ ਸਿੱਖ ਔਰਤਾਂ ਵਲੋਂ ਹੈਲਮੈੱਟ ਨਾ ਪਾਉਣ ‘ਤੇ ਚਲਾਨ ਨਹੀਂ ਕੱਟਿਆ ਜਾਵੇਗਾ। ਇਸ ਦੇ ਨਾਲ ਹੀ […]
By G-Kamboj on
FEATURED NEWS, News

ਬਠਿੰਡਾ – ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀਂ ਕਰਨਗੇ ਅਤੇ ਆਪਣੇ ਦਮ ‘ਤੇ ਚੋਣ ਲੜਨਗੇ। ਤੁਹਾਨੂੰ ਦੱਸ ਦੇਈਏ ਕਿ ਉਹ ਬਠਿੰਡਾ ਵਿਚ ਵਿਧਾਇਕ ਰੂਬੀ ਦੇ ਵਿਆਹ ਵਿਚ ਸ਼ਾਮਲ ਹੋਣ ਲਈ ਪੁੱਜੇ […]
By G-Kamboj on
FEATURED NEWS, INDIAN NEWS, News

ਲੁਧਿਆਣਾ- ਆਮ ਆਦਮੀ ਪਾਰਟੀ ਦੇ ਆਗੂ ਐੱਚ. ਐੱਸ. ਫੂਲਕਾ ਨੇ ਐਲਾਨ ਕੀਤਾ ਹੈ ਕਿ ਉਹ ਸ਼ੁੱਕਰਵਾਰ ਨੂੰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੇਣ ਜਾ ਰਹੇ ਹਨ। ਦੱਸ ਦੇਈਏ ਕਿ ਐੱਚ. ਐੱਸ. ਫੂਲਕਾ ਲੁਧਿਆਣਾ ਦੇ ਦਾਖਾ ਤੋਂ ‘ਆਪ’ ਦੇ ਵਿਧਾਇਕ ਹਨ ਅਤੇ ਬੇਅਦਬੀ ਮਾਮਲਿਆਂ ‘ਚ ਢਿੱਲੀ ਕਾਰਵਾਈ ਨੂੰ ਲੈ ਕੇ ਨਾਰਾਜ਼ ਹਨ। ਜ਼ਿਕਰਯੋਗ ਹੈ […]
By G-Kamboj on
FEATURED NEWS, INDIAN NEWS, News

ਪਟਿਆਲਾ —ਆਪਣੇ ਹੱਕਾਂ ਲਈ ਧਰਨੇ ‘ਤੇ ਬੈਠੇ ਅਧਿਆਪਕਾਂ ‘ਤੇ ਬੀਤੇ ਦਿਨੀਂ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ। ਦੱਸ ਦੇਈਏ ਕਿ ਤਨਖਾਹਾਂ ‘ਚ ਕਟੌਤੀ ਨੂੰ ਲੈ ਕੇ ਅਧਿਆਪਕਾਂ ਨੇ ਅਰੁਣਾ ਚੌਧਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਸੀ, ਜਿਸ ਦੌਰਾਨ ਪੁਲਸ ਨੇ ਉਨ੍ਹਾਂ ‘ਤੇ ਲਾਠੀਆਂ ਚਲਾਈਆਂ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਬੁਖਲਾਹਟ ‘ਚ ਇਹ ਸਭ ਕੁਝ ਕਰ […]