By G-Kamboj on
FEATURED NEWS, INDIAN NEWS, News

ਸੰਗਰੂਰ : ਇਕ ਪਾਸੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਸਰਕਾਰ ਦੇ ਇਸ ਫੈਸਲੇ ਖਿਲਾਫ ਪਰਾਲੀ ਨੂੰ ਅੱਗ ਲਗਾਉਣ ‘ਤੇ ਅੜੀਆਂ ਹੋਈਆਂ ਹਨ। ਜਿਸ ਦੇ ਚੱਲਦੇ ਸੰਗਰੂਰ ਅਤੇ ਭਵਾਨੀਗੜ੍ਹ ਵਿਚ ਕਿਸਾਨਾਂ ਵਲੋਂ ਬਕਾਇਦਾ ਵਾਹਨਾਂ ‘ਤੇ ਲਾਊਡ ਸਪੀਕਰ ਲਗਾ ਕੇ […]
By G-Kamboj on
FEATURED NEWS, INDIAN NEWS, News

-ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਕੀਤਾ ਸਵਾਗਤ ਪਟਿਆਲਾ, 8 ਅਕਤੂਬਰ -ਅਨਾਟਮੀ ਵਿਭਾਗ ਦੇ ਪ੍ਰੋਫੈਸਰ ਤੇ ਮੁੱਖੀ ਡਾ. ਰਾਜਨ ਕੁਮਾਰ ਸਿੰਗਲਾ ਰਜਿੰਦਰਾ ਹਸਪਤਾਲ ਪਟਿਆਲਾ ਦੇ ਨਵੇਂ ਮੈਡੀਕਲ ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਡਾ. ਰਾਜਨ ਸਿੰਗਲਾ ਨੇ ਬਤੌਰ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ […]
By G-Kamboj on
FEATURED NEWS, News

ਬੇਂਗਲੁਰੂ- ਕਰਨਾਟਕਾ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ ਦੇ ਇਕ ਬੱਸ ਡਰਾਈਵਰ ਨੇ ਸਟੇਅਰਿੰਗ ਵ੍ਹੀਲ ’ਤੇ ਇਕ ਲੰਗੂਰ ਨੂੰ ਬਿਠਾ ਦਿੱਤਾ। ਡਰਾਈਵਰ ਲੰਗੂਰ ਨੂੰ ਸਟੇਅਰਿੰਗ ਵ੍ਹੀਲ ’ਤੇ ਬਿਠਾ ਕੇ ਹੀ ਲੰਬੀ ਦੂਰੀ ਤੱਕ ਬੱਸ ਚਲਾਉਂਦਾ ਰਿਹਾ। ਇਸ ਘਟਨਾ ਦਾ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਇਸ ਦੇ ਬਾਅਦ ਡਰਾਈਵਰ ਨੂੰ ਸਸਪੈਂਡ ਕਰ ਦਿੱਤਾ ਗਿਆ। ਕਰਨਾਟਕਾ […]
By G-Kamboj on
FEATURED NEWS, News

ਨਵੀਂ ਦਿੱਲੀ- ਮੱਧ ਪ੍ਰਦੇਸ਼ ਵਿਧਾਨਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੁੰਦੇ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਹੈ। ਅਸਲ ‘ਚ ਸਪਾ ਅਖਿਲੇਸ਼ ਯਾਦਵ ਵੀ ਹੁਣ ਮਾਇਆਵਤੀ ਦੀ ਰਾਹ ‘ਤੇ ਚੱਲ ਪਏ ਹਨ। ਉਨ੍ਹਾਂ ਨੇ ਕਾਂਗਰਸ ਦੇ ਨਾਲ ਗਠਜੋੜ ਕਰਨ ਤੋਂ ਸਾਫ-ਸਾਫ ਮਨ੍ਹਾ ਕਰ ਦਿੱਤਾ ਹੈ। ਅਖਿਲੇਸ਼ ਨੇ ਕਿਹਾ ਕਿ ਕਾਂਗਰਸ […]
By G-Kamboj on
FEATURED NEWS, News

ਨੰਦੇੜ : ਵਿਧਾਨ ਸਭਾ ‘ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਅਕਾਲੀ ਦਲ ਦਾ ਵਿਰੋਧ ਹੁਣ ਪੰਜਾਬ ਤੋਂ ਬਾਹਰ ਵੀ ਹੋਣ ਲੱਗਾ ਹੈ। ਨਾਂਦੇੜ ਸਾਹਿਬ ਵਿਖੇ ਸਿੱਖ ਸੰਗਤ ਅਤੇ ਹਰਸਿਮਰਤ ਬਾਦਲ ਵਿਚਾਲੇ ਤਿੱਖੀ ਨੋਕ-ਝੋਕ ਹੋ ਗਈ। ਦਰਅਸਲ ਰੇਲਵੇ ਵੱਲੋਂ ਨਾਂਦੇੜ ਸਾਹਿਬ ਅਤੇ ਜੰਮੂ ਵਿਚਕਾਰ ਇਕ ਨਵੀਂ ਰੇਲ ਗੱਡੀ ਸ਼ੁਰੂ ਕੀਤੀ ਗਈ […]