By G-Kamboj on
FEATURED NEWS, News

ਨਵੀਂ ਦਿੱਲੀ— ਕੇਂਦਰ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਆਖਿਰਕਾਰ ਰਾਹਤ ਦੇ ਹੀ ਦਿੱਤੀ। ਵੀਰਵਾਰ ਨੂੰ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੈਟਰੋਲ-ਡੀਜ਼ਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ‘ਚ 1.50 ਰੁਪਏ ਪ੍ਰਤੀ ਲਿਟਰ ਦੀ ਕਟੌਤੀ ਦਾ ਐਲਾਨ ਕੀਤਾ, ਨਾਲ ਹੀ ਤੇਲ ਕੰਪਨੀਆਂ ਨੂੰ ਕੀਮਤਾਂ ਇਕ ਰੁਪਏ ਘਟਾਉਣ ਨੂੰ ਕਿਹਾ, ਯਾਨੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 2.50 ਰੁਪਏ ਘੱਟ […]
By G-Kamboj on
FEATURED NEWS, News, World

ਐਡਮਿੰਟਨ- ਕੈਨੇਡਾ ਰਹਿੰਦੇ ਭਦੌੜ ਦੇ ਸਮਾਜ ਸੇਵੀ ਦਰਸ਼ਨ ਕੁਮਾਰ ਕਿਲੇ ਵਾਲੇ ਦੇ ਪਰਿਵਾਰ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਇੱਕ ਨੌਜਵਾਨ ਪੁੱਤਰ ਦੀ ਕੈਨੇਡਾ ਵਿਖੇ ਕੈਲਗਰੀ ‘ਚ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਕੈਲਗਰੀ ਵਿਖ ਸ਼ਾਮ ਸਮੇਂ ਸੰਦੀਪ ਕੁਮਾਰ ਸੋਨੀ ਤੇ ਉਸਦਾ ਛੋਟਾ ਭਰਾ ਹਰਵਿੰਦਰ ਕੁਮਾਰ ਹੈਰੀ […]
By G-Kamboj on
FEATURED NEWS, INDIAN NEWS, News

ਬਠਿੰਡਾ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਸਤੀਫਾ ਦੇਣ ਮਗਰੋਂ ਰੂਪੋਸ਼ ਹੋ ਗਏ ਹਨ, ਜਿਨ੍ਹਾਂ ਦਾ ਨੇੜਲਿਆਂ ਨੂੰ ਵੀ ਕੋਈ ਪਤਾ ਨਹੀਂ ਲੱਗ ਰਿਹਾ ਹੈ। ਇੱਥੋਂ ਤੱਕ ਕਿ ਅਕਾਲੀ ਨੇਤਾ ਵੀ ਢੀਂਡਸਾ ਦੇ ਹਰ ਟਿਕਾਣੇ ਤੱਕ ਪਹੁੰਚ ਕਰ ਚੁੱਕੇ ਹਨ ਪਰ ਕਿਸੇ ਦੇ ਹੱਥ ਕੁੱਝ ਨਹੀਂ ਲੱਗਾ। […]
By G-Kamboj on
COMMUNITY, FEATURED NEWS, News

ਕਰਨਾਲ- ਕਰਨਾਲ ਦੇ ਡਾਚਰ ਪਿੰਡ ਦੇ ਗੁਰਦੁਆਰੇ ‘ਚ ਸੀ.ਐਮ. ਮਨੋਹਰ ਲਾਲ ਖੱਟੜ ਦੇ ਨਾ ਜਾਣ ‘ਤੇ ਸ਼ੁਰੂ ਹੋਇਆ ਵਿਵਾਦ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ। ਗੁਰਦੁਆਰੇ ‘ਚ ਭਿੰਡਰਵਾਲਾ ਦੀ ਫੋਟੋ ਲੱਗੀ ਹੋਣ ‘ਤੇ ਸੀ.ਐਮ.ਵੱਲੋਂ ਗੁਰਦੁਆਰਾ ‘ਚ ਨਾ ਜਾਣ ਤੋਂ ਸ਼ੁਰੂ ਹੋਏ ਇਸ ਵਿਵਾਦ ਨੇ ਹੁਣ ਕਰਨਾਲ ਦੇ ਸਾਰੇ ਗੁਰਦੁਆਰਿਆਂ ਨੂੰ ਆਪਣੇ ਕਬਜ਼ੇ ‘ਚ ਲੈ […]
By G-Kamboj on
FEATURED NEWS, News

ਨਵੀਂ ਦਿੱਲੀ- ਜਸਟਿਸ ਰੰਜਨ ਗੋਗੋਈ ਬੁੱਧਵਾਰ ਨੂੰ ਦੇਸ਼ ਦੇ 46ਵੇਂ ਚੀਫ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ‘ਚ ਉਨ੍ਹਾਂ ਨੂੰ ਚੀਫ ਜਸਟਿਸ ਦੇ ਅਹੁਦੇ ਦੀ ਸਹੁੰ ਚਕਾਈ। 8 ਮਹੀਨਿਆਂ ਤੋਂ ਪਹਿਲਾਂ ਜਸਟਿਸ ਗੋਗੋਈ ਚਰਚਾ ‘ਚ ਆਏ ਸੀ। ਜਦੋਂ ਉਨ੍ਹਾਂ ਨੇ ਪ੍ਰੈਸ ਕਾਨਫਰੰਸ ਕਰ ਆਪਣੇ ਤਿੰਨ ਸਾਥੀਆਂ ਨਾਲ ਸੁਪਰੀਮ ਕੋਰਟ ਦੀ ਕਾਰਜਸ਼ੈਲੀ, […]