By G-Kamboj on
FEATURED NEWS, News

ਨਵੀਂ ਦਿੱਲੀ—ਦੇਸ਼ ਦੀ ਅਰਥਵਿਵਸਥਾ ‘ਤੇ ਬੁਰਾ ਅਸਰ ਘੱਟ ਕਰਨ ਲਈ ਆਮ ਆਦਮੀ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਸਰਕਾਰ ਨੇ ਅੱਜ ਵੱਡੀ ਰਾਹਤ ਦਿੱਤੀ ਹੈ। ਵਿੱਤੀ ਮੰਤਰੀ ਜੇਤਲੀ ਨੇ ਅੱਜ ਕਿਹਾ ਕਿ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ‘ਚ 2.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਜਾਵੇਗੀ। ਵਰਤਮਾਨ ‘ਚ ਪੈਟਰੋਲ ‘ਤੇ ਕੇਂਦਰ ਸਰਕਾਰ 19.48 ਰੁਪਏ […]
By G-Kamboj on
FEATURED NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਵਲੋਂ ਵੀਰਵਾਰ ਨੂੰ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਦੀ ਅਗਵਾਈ ‘ਚ ਐੱਮ. ਐੱਲ. ਏ. ਹੋਸਟਲ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ, ਜਿਸ ‘ਚ ਅਮਨ ਅਰੋੜਾ, ਬਲਜਿੰਦਰ ਕੌਰ ਸਮੇਤ ਕਈ ਵਿਧਾਇਕ ਅਤੇ ਵਰਕਰ ਮੌਜੂਦ ਰਹੇ। ਇਸ ਮੌਕੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਸਰਵਿਸ ਟੈਕਸ ਚੋਰੀ ‘ਤੇ ਵੱਡਾ ਖੁਲਾਸਾ ਕੀਤਾ ਗਿਆ ਹੈ। ਸਿੱਧੂ ਨੇ ਇਕ ਨਿਜੀ ਕੇਬਲ ਆਪਰੇਟਰ ਕੰਪਨੀ ‘ਤੇ ਸਰਵਿਸ ਟੈਕਸ ਰਾਹੀਂ ਕਰੋੜਾਂ ਰੁਪਏ ਦਾ ਘੋਟਾਲਾ ਕੀਤੇ ਜਾਣ ਦੀ ਗੱਲ ਕਹੀ। ਇਸ ਕੇਬਲ ਆਪਰੇਟਰ ਕੰਪਨੀ ਨੂੰ ਸਰਵਿਸ ਟੈਕਸ ‘ਚ ਕੀਤੀ ਗਈ ਚੋਰੀ ਦਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਫੈਸਲੇ ਲੈਣ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ, ਇਹ ਕੋਰ ਕਮੇਟੀ ਹੀ ਪੰਜਾਬ ਦੇ ਸਾਰੇ ਮਾਮਲਿਆਂ ‘ਤੇ ਫੈਸਲੇ ਲਿਆ ਕਰੇਗੀ। ਇਸ ਕਮੇਟੀ ਦੇ ਪ੍ਰਧਾਨ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਹੋਣਗੇ। ਇਸ ਗੱਲ ਦੀ ਜਾਣਕਾਰੀ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਹਾਲਾਂਕਿ […]
By G-Kamboj on
FEATURED NEWS, News

ਲਾਹੌਰ – ਸ਼ੁੱਕਰਵਾਰ ਨੂੰ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 111ਵਾਂ ਜਨਮ ਦਿਹਾੜ ਭਾਰਤ ਦੇ ਨਾਲ-ਨਾਲ ਗੁਆਂਢੀ ਦੇਸ਼ ਪਾਕਿਸਤਾਨ ਵਿਚ ਵੀ ਮਨਾਇਆ ਗਿਆ। ਪਾਕਿਸਤਾਨ ਦੇ ਲਾਹੌਰ ਹਾਈ ਕੋਰਟ ‘ਚ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਨੇ ਹਾਈ ਕੋਰਟ ਦੇ ਡੈਮੋਕ੍ਰੇਟਿਕ ਹਾਲ ਵਿਚ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ। ਭਾਰਤ ਦੀ ਆਜ਼ਾਦੀ ਦੇ […]