By G-Kamboj on
COMMUNITY, FEATURED NEWS, News

ਨਵੀਂ ਦਿੱਲੀ – ਸ਼ੁੱਕਰਵਾਰ ਨੂੰ ਕਰਨਾਲ ਦੇ ਪਿੰਡ ਡਾਚਰ ‘ਚ ਸੀ.ਐੱਮ.ਮਨੋਹਰ ਲਾਲ ਖੱਟਰ ਦੇ ਨਾ ਪਹੁੰਚਣ ‘ਤੇ ਸਿੱਖ ਭਾਈਚਾਰੇ ‘ਚ ਗੁੱਸਾ ਹੈ। ਇਸ ਰੋਸ਼ ਦੇ ਚਲਦੇ ਡਾਚਰ ਪਿੰਡ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਮੁਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਭਾਰਤੀ ਜਨਤਾ ਪਾਰਟੀ ਦਾ ਬਾਇਕਾਟ ਕਰਨ ਦਾ ਫੈਸਲਾ ਕੀਤਾ। ਉੱਥੇ ਹੀ ਹੁਣ ਉਹ ਸੀ.ਐੱਮ.ਮਨੋਹਰ ਤੋਂ […]
By G-Kamboj on
FEATURED NEWS, News

ਨਵੀਂ ਦਿੱਲੀ – ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਰੋਜ਼ ਆ ਰਹੀ ਉਛਾਲ ਨਾਲ ਆਮ ਆਦਮੀ ਬੇਹਾਲ ਹੋ ਗਿਆ ਹੈ। ਲਗਾਤਾਰ ਵਾਧੇ ਕਾਰਨ ਲੋਕਾਂ ਦਾ ਮੋਦੀ ਸਰਕਾਰ ‘ਤੇ ਗੁੱਸਾ ਫੁਟ ਰਿਹਾ ਹੈ। ਉੱਥੇ ਹੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲਗਾਤਾਰ ਸ਼ੈਰਾਨਾ ਅੰਦਾਜ ‘ਚ ਪ੍ਰਧਾਨ ਮੰਤਰੀ ਮੋਦੀ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਟਵੀਟ ਕਰ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ—ਬੀਤੇ ਦਿਨੀਂ ਪੁਲਸ ਦੇ ਏ.ਆਈ.ਜੀ. ਰਣਧੀਰ ਸਿੰਘ ਉੱਪਲ ਖਿਲਾਫ ਲਾਅ ਦੀ ਇਕ ਵਿਦਿਆਰਥਣ ਵਲੋਂ ਲਾਏ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਮਗਰੋਂ ਪੁਲਸ ਨੇ ਉਕਤ ਅਧਿਕਾਰੀ ਨੂੰ ਦੋਸ਼ੀ ਮੰਨਦਿਆਂ ਉਸ ਦੇ ਖਿਲਾਫ ਜਬਰ-ਜ਼ਨਾਹ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਉਸ ਨੂੰ […]
By G-Kamboj on
FEATURED NEWS, INDIAN NEWS, News

ਚੱਬੇਵਾਲ : ਥਾਣਾ ਚੱਬੇਵਾਲ ਦੀ ਪੁਲਸ ਨੇ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪਿੰਡ ਦੇ ਹੀ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ ਉਸ ਦੀ ਲੜਕੀ ਘਰ ਦੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ‘ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਢੀਂਡਸਾ ਨੇ ਇਸ ਸੰਬੰਧੀ ਬਕਾਇਦਾ ਲਿਖਤੀ ਰੂਪ ਵਿਚ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ। ਇਸ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ […]