By G-Kamboj on
FEATURED NEWS, News

ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅਡਲਟਰੀ(ਵਿਆਹ ਤੋਂ ਬਾਅਦ ਕਿਸੇ ਹੋਰ ਵਿਅਕਤੀ ਨਾਲ ਸੰਬੰਧ) ਨੂੰ ਅਪਰਾਧ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਪੰਜ ਜੱਜਾਂ ਦੀ ਬੈਂਚ ‘ਚ ਸ਼ਾਮਲ ਚੀਫ ਜਸਟਿਸ ਦੀਪਕ ਮਿਸ਼ਰਾ ਅਤੇ ਜਸਟਿਸ ਏ.ਐਮ.ਖਾਨਵਿਲਕਰ ਨੇ ਆਈ.ਪੀ.ਸੀ. ਦੇ ਸੈਕਸ਼ਨ 497 ਨੂੰ ਅਪਰਾਧ ਦੇ ਦਾਇਰੇ ਤੋਂ ਬਾਹਰ ਕਰਨ ਦਾ ਆਦੇਸ਼ ਦਿੱਤਾ ਹੈ। ਚੀਫ ਜਸਟਿਸ ਖਾਨਵਿਲਕਰ ਨੇ ਆਪਣੇ […]
By G-Kamboj on
FEATURED NEWS, INDIAN NEWS, News

ਬਟਾਲਾ : ਸੁਨਹਿਰੀ ਭਵਿੱਖ ਦੀ ਤਲਾਸ਼ ਵਿਚ ਦੁਬਈ ਦੀ ਧਰਤੀ ‘ਤੇ ਪਹੁੰਚੀ ਬਟਾਲਾ ਦੀ 23 ਸਾਲਾ ਲੜਕੀ ਨੂੰ ਕਥਿਤ ਧੋਖੇਬਾਜ਼ ਏਜੰਟਾਂ ਦੇ ਚੁੰਗਲ ਵਿਚੋਂ ਬਹਾਰ ਕੱਢਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਸਮਾਜਸੇਵੀ ਸ਼ਖਸੀਅਤ ਡਾ. ਐੱਸ. ਪੀ. ਸਿੰਘ ਓਬਰਾਏ ਅਤੇ ਇੰਡੀਅਨ ਪੰਜਾਬੀ ਕਮਿਊਨਿਟੀ ਦੁਬਈ ਦੇ ਚੇਅਰਮੈਨ ਬਲਦੀਪ ਸਿੰਘ ਦੇ ਯਤਨਾਂ ਸਦਕਾ ਸਹੀ […]
By G-Kamboj on
FEATURED NEWS, News
ਅੰਮ੍ਰਿਤਸਰ : ਤਿਹਾੜ ਜੇਲ ‘ਚ ਸਜ਼ਾ ਕੱਟ ਰਹੇ ਕੈਦੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਲਈ ਵਿਸ਼ੇਸ਼ ਸੌਗਾਤ ਭੇਜੀ ਹੈ। ਜਾਣਕਾਰੀ ਮੁਤਾਬਕ ਸਮਾਜ ਸੇਵੀ ਹੱਥ ਕੈਦੀਆਂ ਨੇ ਸੰਗਤ ਲਈ ਹੱਥੀਂ ਤਿਆਰ ਕੀਤੇ ਬਿਸਕੁਟ, ਨਮਕੀਨ, ਪੇਠਾ ਤੇ ਹੋਰ ਸਾਮਾਨ ਭੇਜਿਆ ਤੇ ਨਾਲ ਹੀ ਜਲਦ ਰਿਹਾਈ ਲਈ ਗੁਰੂ ਦੇ ਚਰਨਾਂ ‘ਚ ਅਰਦਾਸ ਕੀਤੀ। ਸਮਾਜ ਸੇਵੀ ਜਸਵੰਤ ਸਿੰਘ ਨੇ ਇਹ […]
By G-Kamboj on
FEATURED NEWS, INDIAN NEWS, News

ਜਲੰਧਰ : ਵਿਆਹ ਕਰਵਾ ਕੇ ਵਿਦੇਸ਼ ਭੱਜਣ ਵਾਲੇ ਐੱਨ. ਆਰ. ਆਈ. ਲਾੜਿਆਂ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ ਵੀ ਸਖਤੀ ਦਿਖਾਈ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਲੋਂ 30 ਹਜ਼ਾਰ ਲਾੜੀਆਂ ਨੂੰ ਛੱਡ ਕੇ ਵਿਦੇਸ਼ ਭੱਜਣ ਦੀ ਦਾਖਲ ਕੀਤੀ ਗਈ ਪਟੀਸ਼ਨ ‘ਤੇ ਹਾਈਕੋਰਟ ਨੇ ਸੁਣਵਾਈ ਕਰਦੇ ਹੋਏ ਮਾਮਲੇ ਨੂੰ ਗੰਭੀਰ ਮੰਨਦੇ ਹੋਏ ਕੇਂਦਰ ਨੂੰ ਸੰਜੀਦਗੀ […]
By G-Kamboj on
FEATURED NEWS, News

ਮੋਹਾਲੀ : ਭਾਰਤੀ ਕਿਸਾਨ ਯੂਨੀਅਨ ਵਲੋਂ ਅੱਜ ਇੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਪਰਾਲੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਕਿਸਾਨ ਅੱਜ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਇਕੱਠੇ ਹੋਏ। ਉਸ ਤੋਂ ਬਾਅਦ ਪਰਾਲੀ ਦੀਆਂ ਪੰਡਾਂ ਲੈ ਕੇ ਉਹ ਚੰਡੀਗੜ੍ਹ ਵੱਲ ਵਧੇ, ਜਿੱਥੇ ਚੰਡੀਗੜ੍ਹ-ਮੋਹਾਲੀ ਦੀ ਹੱਦ ‘ਤੇ ਪੁਲਸ ਨੇ ਉਨ੍ਹਾਂ ਨੂੰ […]