By G-Kamboj on
FEATURED NEWS, News

ਚੰਡੀਗੜ੍: ਪਿਛਲੇ 2 ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ‘ਤੋਂ ਉੱਪਰ ਪਹੁੰਚ ਗਿਆ ਹੈ, ਜਿਸ ਕਾਰਨ ਕਰੀਬ 12 ਸਾਲਾਂ ਬਾਅਦ ਅੱਜ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਸੁਖਨਾ ‘ਚੋਂ ਪਾਣੀ ਛੱਡਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਅਲਰਟ ਜਾਰੀ ਕਰ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ‘ਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਾਰਨ ਆਮ ਲੋਕਾਂ ਦੀ ਜ਼ਿੰਦਗੀ ਥਿਰਕ ਗਈ ਹੈ। ਪੰਜਾਬ ‘ਚ ਹੜ੍ਹ ਦੇ ਖਤਰੇ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਤੋਂ ਘਰਾਂ ‘ਚੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੇ […]
By G-Kamboj on
COMMUNITY, FEATURED NEWS, News

ਨਿਊਯਾਰਕ- ਨਿਊਜਰਸੀ ਕਾਊਂਟੀ ਦੇ ਇਕ ਸੀਨੀਅਰ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਨੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਗੁਰਬੀਰ ਗ੍ਰੇਵਾਲ ਦੀ ਪੱਗ ਨੂੰ ਲੈ ਕੇ ਕੀਤੀ ਨਸਲੀ ਟਿੱਪਣੀ ਕਰਨ ‘ਤੇ ਹੋਏ ਹੰਗਾਮੇ ਦੇ ਬਾਅਦ ਅਸਤੀਫਾ ਦੇ ਦਿੱਤਾ ਹੈ। ਬਰਜਨ ਕਾਊਂਟੀ ਸ਼ੈਰਿਫ ਮਾਈਕਲ ਸੌਡੀਨੋ ਦੇ 16 ਜਨਵਰੀ ਦੇ ਬਿਆਨ ਨੂੰ ਲੈ ਕੇ ਕਈ ਆਡੀਓ ਕਲਿਪ ਪਾਏ […]
By G-Kamboj on
FEATURED NEWS, News, SPORTS NEWS

ਦੁਬਈ- ਸ਼ੋਏਬ ਮਲਿਕ (78) ਦੇ ਸ਼ਾਨਦਾਰ ਅਰਧ ਸੈਂਕੜੇ ਤੇ ਉਸ ਦੀ ਕਪਤਾਨ ਸਰਫਰਾਜ਼ ਅਹਿਮਦ (44) ਨਾਲ ਚੌਥੀ ਵਿਕਟ ਲਈ 107 ਦੌੜਾਂ ਦੀ ਸਾਂਝੇਦਾਰੀ ਦੀ ਮਦਦ ਨਾਲ ਪਾਕਿਸਤਾਨ ਨੇ ਭਾਰਤ ਵਿਰੁੱਧ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਵਿਚ ਐਤਵਾਰ ਨੂੰ 7 ਵਿਕਟਾਂ ‘ਤੇ 237 ਦੌੜਾਂ ਦਾ ਚੁਣੌਤੀਪੂਰਨ ਸਕੋਰ ਬਣਾ ਲਿਆ। ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ […]
By G-Kamboj on
FEATURED NEWS, News

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 23 ਸਤੰਬਰ 2018 ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਵਿਸ਼ਵ ਦੀ ਸਭ ਤੋਂ ਵੱਡੀ ਹੈਲਥਕੇਅਰ ਸਕੀਮ ‘ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ’ (ਪੀ. ਐੱਮ. ਜੇ. ਏ. ਵਾਈ.) ਲਾਂਚ ਕਰ ਦਿੱਤੀ ਹੈ, ਜਿਸ ਨੂੰ ‘ਆਯੁਸ਼ਮਾਨ’ ਵੀ ਕਿਹਾ ਜਾਂਦਾ ਹੈ। ਇਸ ਯੋਜਨਾ ਦਾ ਫਾਇਦਾ ਦੇਸ਼ ਭਰ ‘ਚ 10 ਕਰੋੜ ਗਰੀਬ ਪਰਿਵਾਰਾਂ […]