By G-Kamboj on
FEATURED NEWS, INDIAN NEWS, News

ਲੁਧਿਆਣਾ : ਮੌਸਮ ਵਿਭਾਗ ਵਲੋਂ ਪੰਜਾਬ ਸਮੇਤ ਨੇੜਲੇ ਸੂਬਿਆਂ ਵਿਚ ਜਾਰੀ ਕੀਤੀ 3 ਦਿਨ ਮੀਂਹ ਦੀ ਚਿਤਾਵਨੀ ਨੇ ਕਿਸਾਨਾਂ ਦੇ ਮੱਥੇ ‘ਤੇ ਚਿੰਤਾਂ ਦਾ ਲਕੀਰਾਂ ਖਿੱਚ ਦਿੱਤੀਆਂ ਹਨ। ਸ਼ਨੀਵਾਰ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਇਸ ਦਰਮਿਆਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਿਸਾਨਾਂ ਨੂੰ ਸਾਊਣੀ ਦੀ ਫਸਲ ਨੂੰ ਬਾਰਿਸ਼ […]
By G-Kamboj on
FEATURED NEWS, INDIAN NEWS, News

ਜਲੰਧਰ : ਮੌਸਮ ਵਿਭਾਗ ਨੇ 22 ਤੋਂ 25 ਸਤੰਬਰ ਦਰਮਿਆਨ ਪੰਜਾਬ ਸਮੇਤ ਨੇੜਲੇ ਸੂਬਿਆਂ ਵਿਚ ਤੇਜ਼ ਤੋਂ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਦਿੱਤੀ ਹੈ। ਇਸ ਤੋਂ ਇਲਾਵਾ ਰਾਜਸਥਾਨ, ਮੱਧ ਪ੍ਰਦੇਸ਼, ਅਸਮ, ਮੇਘਾਲਿਆ, ਉਤਰ ਪ੍ਰਦੇਸ਼, ਉਤਰਾਖੰਡ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਵਿਚ ਵੀ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ। ਮੌਸਮ ਵਿਗਿਆਨੀਆਂ ਮੁਤਾਬਕ ਸ੍ਰੀ ਮੁਕਤਸਰ ਸਾਹਿਬ, ਅਬੋਹਰ, ਤਰਨਤਾਰਨ, […]
By G-Kamboj on
FEATURED NEWS, News

ਨਵੀਂ ਦਿੱਲੀ – ਨਨ ਰੇਪ ਕੇਸ ਵਿਚ ਫਸੇ ਜਲੰਧਰ ਡਾਇਸਿਸ ਦੇ ਸਾਬਕਾ ਬਿਸ਼ਪ ਫ੍ਰੈਂਕੋ ਮੁਲੱਕਲ ਨੂੰ ਕੇਰਲ ਪੁਲਸ ਨੇ ਆਖਿਰਕਾਰ ਸ਼ੁੱਕਰਵਾਰ ਨੂੰ ਗ੍ਰਿਫਤਾਰ ਕਰ ਹੀ ਲਿਆ। ਪੁਲਸ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਤੋਂ ਪੁੱਛਗਿਛ ਕਰ ਰਹੀ ਸੀ। ਇਸ ਦੌਰਾਨ ਵੀਰਵਾਰ ਨੂੰ ਪੋਪ ਨੇ ਮੁਲੱਕਲ ਨੂੰ ਬਿਸ਼ਪ ਦੇ ਅਹੁਦੇ ਤੋਂ ਫਾਰਗ ਕਰ ਦਿੱਤਾ ਸੀ। ਮੁਲਜ਼ਮ ਫ੍ਰੈਂਕੋ […]
By G-Kamboj on
FEATURED NEWS, INDIAN NEWS, News

ਚੰਡੀਗੜ- ਹਰਿਆਣਾ ਦੇ ਪੰਜਾਬੀ ਜੋ ਪਹਿਲਾਂ ਕਈ ਪਾਰਟੀਆਂ ਵਿਚ ਮੰਤਰੀ ਵਜੋਂ ਸਾਲਾਂਬੱਧੀ ਕੰਮ ਕਰਦੇ ਰਹੇ ਹਨ, ਰਾਜ ਵਿਧਾਨ ਸਭਾ ਤੇ ਲੋਕ ਸਭਾ ਦੀਆਂ ਚੋਣਾਂ ਲਈ ਸਰਗਰਮ ਹੋ ਗਏ ਹਨ ਤੇ ਉਨ੍ਹਾਂ ਨੇ ਸਾਬਕਾ ਮੰਤਰੀ ਏ.ਸੀ. ਚੌਧਰੀ ਦੀ ਅਗਵਾਈ ਵਿਚ ਪੰਜਾਬੀ ਹਿਤੈਸ਼ੀ ਫਰੰਟ ਬਨਾਉਣ ਦਾ ਐਲਾਨ ਕੀਤਾ ਹੈ | ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ […]
By G-Kamboj on
FEATURED NEWS, News

ਜਲੰਧਰ-ਦੋ ਸਾਲਾਂ ਤੋਂ ਦੁਬਈ ‘ਚ ਫਸੇ 23 ਭਾਰਤੀਆਂ ਸਮੇਤ 34 ਲੋਕਾਂ ਨੇ ਇਕ ਵੀਡੀਓ ਜਾਰੀ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਕੰਪਨੀ ‘ਤੇ ਉਨ੍ਹਾਂ ਨੂੰ ਫਸਾਉਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਕੰਪਨੀ ਛੁੱਟੀ ਦੇ ਦਿਨ ਵੀ ਉਨ੍ਹਾਂ ਤੋਂ ਕੰਮ ਕਰਵਾਉਂਦੀ ਹੈ। ਦੁਬਈ ‘ਚ ਫਸੇ ਉਕਤ ਨੌਜਵਾਨਾਂ ਨੇ ਸੁਸ਼ਮਾ ਸਵਰਾਜ ਨੂੰ ਅੱਖਾਂ […]