By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ ਹਨ। ਜਾਣਕਾਰੀ ਮੁਤਾਬਕ ਇਸ ਦੌਰਾਨ ਸਿੱਧੂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਪੰਥ ‘ਚੋਂ ਛੇਕਣ ਲਈ ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ […]
By G-Kamboj on
FEATURED NEWS, News

ਨਵੀਂ ਦਿੱਲੀ – ਦੇਸ਼ ‘ਚ ਬੱਚੀਆਂ ਖਿਲਾਫ ਕੁਕਰਮ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਹਰਿਆਣਾ ਦੇ ਰੇਵਾੜੀ ‘ਚ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਵਿਦਿਆਰਥਣ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਜਦੋਂ ਕੋਚਿੰਗ ਤੋਂ ਪਰਤ ਰਹੀ ਸੀ ਉਸੇ ਸਮੇਂ ਉਸ ਨੂੰ ਅਗਵਾ ਕਰ ਕੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ […]
By G-Kamboj on
FEATURED NEWS, News

ਅੰਮ੍ਰਿਤਸਰ : ਪੰਜਾਬ ‘ਚ ਰੇਤ ਮਾਫੀਆ ਅਤੇ ਕੇਬਲ ਮਾਫੀਆ ਅਜੇ ਖਤਮ ਨਹੀਂ ਹੋਇਆ ਕਿ ਇਕ ਹੋਰ ਮਾਫੀਆ ਨੇ ਸਿਰ ਚੁੱਕ ਲਿਆ ਹੈ ਅਤੇ ਉਹ ਹੈ ਪਾਰਕਿੰਗ ਮਾਫੀਆ। ਮਾਮਲਾ ਅੰਮ੍ਰਿਤਸਰ ਹੈ, ਜਿੱਥੇ ਵੀਰਵਾਰ ਨੂੰ ਮੇਅਰ ਕਰਮਜੀਤ ਰਿੰਟੂ ਨੇ ਛਾਪੇਮਾਰੀ ਕਰਦੇ ਹੋਏ ਹੁਸੈਨਪੁਰਾ ਪੁੱਲ ਦੇ ਹੇਠਾਂ ਚੱਲ ਰਹੀ ਨਾਜਾਇਜ਼ ਪਾਰਕਿੰਗ ਦਾ ਭਾਂਡਾ ਭੰਨਿਆ। ਇਸ ਪਾਰਕਿੰਗ ‘ਚ 60 […]
By G-Kamboj on
FEATURED NEWS, INDIAN NEWS, News

ਫ਼ਰੀਦਕੋਟ- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਫ਼ਰੀਦਕੋਟ ਦੀ ਨਵੀਂ ਅਨਾਜ ਮੰਡੀ ਵਿਖੇ 16 ਸਤੰਬਰ 2018 ਦਿਨ ਐਤਵਾਰ ਨੂੰ ਪੰਜਾਬ ਸਰਕਾਰ ਵਿਰੁੱਧ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਕਰਨ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਰੋਕ ਲਗਾ ਦਿੱਤੀ ਹੈ। ਉਪ ਮੰਡਲ ਮੈਜਿਸਟ੍ਰੇਟ ਫ਼ਰੀਦਕੋਟ ਵੱਲੋਂ ਲਿਖਤੀ ਤੌਰ ‘ਤੇ ਪਾਰਟੀ ਦੇ ਮੁੱਖ ਬੁਲਾਰੇ ਪਰਮ ਬੰਸ ਸਿੰਘ ਬੰਟੀ ਰੋਮਾਣਾ ਨੂੰ […]
By G-Kamboj on
BUSINESS NEWS, FEATURED NEWS, News

ਚੰਡੀਗੜ੍ਹ- ਪਿਛਲੇ ਦਿਨੀਂ ਅਬੋਹਰ ‘ਚ ਸ਼੍ਰੋਮਣੀ ਅਕਾਲੀ ਦਲ ਵਲੋਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਮੁੱਦੇ ‘ਤੇ ਕਾਂਗਰਸ ਖਿਲਾਫ ਕੀਤੀ ਗਈ ਰੈਲੀ ਦੌਰਾਨ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਵੱਲੋਂ ਉੱਥੇ ਮੌਜੂਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਸੰਬੋਧਨ ਕਰਨ ਦਾ ਮਾਮਲਾ ਪੁਲਸ ਥਾਣੇ […]