By G-Kamboj on
FEATURED NEWS, INDIAN NEWS, News

ਜਲੰਧਰ- ਐੱਨ. ਆਰ. ਆਈ. ਲੜਕੀ ਰੀਮਾ ਨਾਲ ਹੋਈ ਲੁੱਟ ਦੇ ਮਾਮਲੇ ‘ਚ ਸ਼ੁੱਕਰਵਾਰ ਨੂੰ ਨਵਾਂ ਮੋੜ ਆ ਗਿਆ। ਐੱਫ. ਆਈ. ਆਰ. ਦਰਜ ਹੋਣ ਦੇ ਤਿੰਨ ਦਿਨ ਬਾਅਦ ਰੀਮਾ ਆਪਣੇ ਰਿਸ਼ਤੇਦਾਰ ਨੂੰ ਨਾਲ ਲੈ ਕੇ ਡੀ. ਸੀ. ਪੀ. ਇਨਵੈਸਟੀਗੇਸ਼ਨ ਗੁਰਪ੍ਰੀਤ ਸਿੰਘ ਦੇ ਸਾਹਮਣੇ ਪੇਸ਼ ਹੋਈ ਅਤੇ ਕਿਹਾ ਕਿ ਪੁਲਸ ਨੇ ਐੱਫ. ਆਈ. ਆਰ. ਗਲਤ ਦਰਜ ਕੀਤੀ […]
By G-Kamboj on
FEATURED NEWS, INDIAN NEWS, News

ਲੁਧਿਆਣਾ, 8 ਸਤੰਬਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਪੰਜਾਬ ਸਰਕਾਰ ਨੇ 10 ਸਤੰਬਰ ਦਿਨ ਸੋਮਵਾਰ ਨੂੰ ਸੂਬੇ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਮੁਤਾਬਕ 10 ਸਤੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ […]
By G-Kamboj on
FEATURED NEWS, News

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਕੋ-ਕਨਵੀਨਰ ਡਾਕਟਰ ਬਲਬੀਰ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਚੋਣਾਂ ਤੋਂ ਪਹਿਲਾਂ ਹੀ ਗੁੰਡਾਗਰਦੀ ਤੇ ਉਤਰ ਆਈ ਹੈ। ਉਹ ਅੱਜ ਚੰਡੀਗੜ੍ਹ ਦੇ ਸੈਕਟਰ ਸਤਾਰਾਂ ‘ਚ ਰਾਜ ਚੋਣ ਕਮਿਸ਼ਨ ਪੰਜਾਬ ਦੇ ਦਫ਼ਤਰ ‘ਚ ਇੱਕ ਮੰਗ ਪੱਤਰ ਦੇਣ ਲਈ ਪੁੱਜੇ ਸਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਬਹੁਤ […]
By G-Kamboj on
FEATURED NEWS, News

ਨਵੀਂ ਦਿੱਲੀ- ਸ਼੍ਰੀਗੰਗਾਨਗਰ ਜ਼ਿਲੇ ਦੇ ਰਾਜਮਾਰਗ ‘ਤੇ 31 ਕਿਲੋਮੀਟਰ ਦੂਰ ਸਾਧੂਲਸ਼ਹਿਰ ‘ਚ ਪੁਲਸ ਨੇ ਵੀਰਵਾਰ ਨੂੰ ਭਾਜਪਾ ਨੇਤਾ ਅਤੇ ਸਾਬਕਾ ਪਰਿਸ਼ਦ ਗੁਰਪ੍ਰੀਤ ਸਿੰਘ ਬੁੱਟਰ ਨੂੰ ਫੇਸਬੁੱਕ ਪੋਸਟ ਦੇ ਸੰਬੰਧ ‘ਚ ਗ੍ਰਿਫਤਾਰ ਕੀਤਾ ਹੈ। ਮਾਮਲੇ ‘ਚ ਇਹ 6ਵੀਂ ਗ੍ਰਿਫਤਾਰੀ ਹੈ। ਬੁੱਟਰ ਨੂੰ ਮਾਮਲੇ ਦਾ ਮੁਖ ਦੋਸ਼ੀ ਮੰਨਿਆ ਗਿਆ ਹੈ। ਐਸ.ਐਚ.ਓ.ਬਲਰਾਜ ਸਿੰਘ ਮਾਨ ਨੇ ਕਿਹਾ ਕਿ ਅਮੀਰ […]
By G-Kamboj on
FEATURED NEWS, News

ਸ੍ਰੀ ਮੁਕਤਸਰ ਸਾਹਿਬ – ਪੁਲਸ ਕਰਮਚਾਰੀਆਂ ਦੇ ਵੱਧ ਰਹੇ ਮੋਟਾਪੇ ਦੇ ਸਬੰਧ ‘ਚ ਮੁਕਤਸਰ ਦੇ ਰਵੀ ਕੁਮਾਰ ਪੁੱਤਰ ਲਾਲਾ ਰਾਮ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਭੇਜ ਕੇ ਨਿਯੁਕਤੀ ਸਮੇਂ ਹੋਣ ਵਾਲੀ ਸਰੀਰਕ ਜਾਂਚ ਮੁੜ 6 ਮਹੀਨੇ ਬਾਅਦ ਕਰਵਾਉਣ ਦੀ ਮੰਗ ਕੀਤੀ ਹੈ। ਉਕਤ ਨੌਜਵਾਨ ਨੇ ‘ਰਾਈਟ ਟੂ ਪੀਐੱਮ’ ਦੇ ਤਹਿਤ ਬਣੀ ਪ੍ਰਧਾਨ […]