ਬੇਅਦਬੀ ਮਾਮਲਾ : ਨਵਜੋਤ ਸਿੱਧੂ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ

ਬੇਅਦਬੀ ਮਾਮਲਾ : ਨਵਜੋਤ ਸਿੱਧੂ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ

ਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਨਵਜੋਤ ਸਿੱਧੂ ਨੇ ਮੀਡੀਆ ਸਾਹਮਣੇ ਕੋਟਕਪੂਰਾ ਚੌਂਕ ‘ਚ ਸੀ. ਸੀ. ਟੀ. ਵੀ. ਫੁਟੇਜ ਜਾਰੀ ਕੀਤੀ ਹੈ, ਜਿਸ ‘ਚ ਦੇਖਿਆ ਗਿਆ ਹੈ ਕਿ ਪੁਲਸ ਵਲੋਂ ਧਰਨੇ ‘ਤੇ ਸ਼ਾਂਤੀ ਨਾਲ ਬੈਠੇ ਲੋਕਾਂ […]

ਮੋਦੀ ਦੀ ਭੈਣ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ

ਮੋਦੀ ਦੀ ਭੈਣ ਦੇ ਘਰ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ

ਪਟਨਾ – ਬਿਹਾਰ ਦੇ ਉਪ-ਮੁੱਖ ਮੰਤਰੀ ਸੁਸ਼ੀਲ ਮੋਦੀ ਦੀ ਮੂੰਹਬੋਲੀ ਭੈਣ ਰੇਖਾ ਮੋਦੀ ਦੇ ਘਰ ‘ਚ ਵੀਰਵਾਰ ਨੂੰ ਇਨਕਮ ਟੈਕਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਗਈ। ਇਨਕਮ ਟੈਕਸ ਵਿਭਾਗ ਦੇ ਅਧਿਕਾਰੀ ਤਿੰਨ ਗੱਡੀਆਂ ਵਿਚ ਰੇਖਾ ਮੋਦੀ ਦੇ ਘਰ ਪਹੁੰਚੇ। ਜ਼ਿਕਰਯੋਗ ਹੈ ਕਿ ਰੇਖਾ ਮੋਦੀ ਦਾ ਨਾਂ ਬਿਹਾਰ ਦੇ ਪ੍ਰਸਿੱਧ ਸਿਰਜਨ ਘੁਟਾਲੇ ਵਿਚ ਆਇਆ ਸੀ। ਉਨ੍ਹਾਂ ਵਿਰੁੱਧ […]

ਜੇ ਬਾਦਲਾਂ ਨੂੰ ਸਜ਼ਾ ਨਾ ਮਿਲੀ ਤਾਂ ਸਾਨੂੰ ਲੋਕਾਂ ਨੇ ਮੁਆਫ਼ ਨਹੀਂ ਕਰਨਾ : ਨਵਜੋਤ ਸਿੱਧੂ

ਜੇ ਬਾਦਲਾਂ ਨੂੰ ਸਜ਼ਾ ਨਾ ਮਿਲੀ ਤਾਂ ਸਾਨੂੰ ਲੋਕਾਂ ਨੇ ਮੁਆਫ਼ ਨਹੀਂ ਕਰਨਾ : ਨਵਜੋਤ ਸਿੱਧੂ

ਸਮਾਲਸਰ- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਬਹਿਬਲ ਕਾਂਡ ਨੂੰ ਲੈ ਕੇ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸਾਧੂ ਸਿੰਘ ਧਰਮਸੌਤ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਹਿਬਲ ਕਲਾਂ ਦਾ […]

ਆਮ ਆਦਮੀ ਪਾਰਟੀ ਨੂੰ ਵਿਦੇਸ਼ੀ ਧਰਤੀ ‘ਤੇ ਵੀ ਮਿਲਿਆ ਝਟਕਾ

ਆਮ ਆਦਮੀ ਪਾਰਟੀ ਨੂੰ ਵਿਦੇਸ਼ੀ ਧਰਤੀ ‘ਤੇ ਵੀ ਮਿਲਿਆ ਝਟਕਾ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਓਵਰਸੀਜ਼ ਯੂਨਿਟਸ ਨੇ ਹਾਈਕਮਾਂਡ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਸਿੱਧੇ ਤੌਰ ‘ਤੇ ਪੰਜਾਬ ਇਕਾਈ ਨਾਲ ਹੀ ਕੰਮ ਕਰਨਗੇ ਤੇ ਪੰਜਾਬ ਵਿਚ ਹੀ ‘ਆਪ’ ਨੂੰ ਮਜ਼ਬੂਤ ਕਰਨ ਲਈ ਕਦਮ ਉਠਾਉਣਗੇ। ਪਾਰਟੀ ਵਲੋਂ ਹਾਲ ਹੀ ਵਿਚ ਓਵਰਸੀਜ਼ ਯੂਨਿਟਸ ਨੂੰ ਭੰਗ ਕਰਨ ਸਬੰਧੀ ਭੇਜੀ ਗਈ ਈਮੇਲ ਨੂੰ ਹਾਈਕਮਾਂਡ ਦਾ […]

ਬੇਅਦਬੀ ਮਾਮਲਿਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਵੱਡੇ ਖੁਲਾਸੇ

ਬੇਅਦਬੀ ਮਾਮਲਿਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦੇ ਵੱਡੇ ਖੁਲਾਸੇ

ਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਬੇਅਦਬੀ ਮਾਮਲਿਆਂ ‘ਤੇ ਪੂਰੀ ਰਿਪੋਰਟ ਤਿਆਰ ਕਰਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕਾਫੀ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ […]