By G-Kamboj on
FEATURED NEWS, INDIAN NEWS, News

ਨਵੀਂ ਦਿੱਲੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸੁਖ ਸਰਕਾਰੀਆ ਵੀ ਮੌਜੂਦ ਸਨ। ਪੰਜਾਬ ਮੁੱਖਮੰਤਰੀ ਐੱਸ.ਵਾਈ.ਐੱਲ. ਨੂੰ ਲੈ ਕੇ ਕੁਝ ਨਹੀਂ ਬੋਲੇ। ਉਨ੍ਹਾਂ ਨੇ ਕਿਹਾ ਕਿ ਐੱਸ.ਵਾਈ.ਐੱਲ. ਦਾ ਮੁੱਦਾ ਅਦਾਲਤ ‘ਚ ਹੈ, ਇਸ ‘ਤੇ ਕੁਝ ਨਹੀਂ ਕਹਾਂਗਾ। ਕੇਂਦਰੀ ਮੰਤਰੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪਿਛਲੇ ਸਮੇਂ ਦੌਰਾਨ ਪੰਜਾਬ ਵਿਚ ਹੋਈਆਂ ਬੇਅਦਬੀਆਂ ਦੀਆਂ ਕੁਝ ਘਟਨਾਵਾਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈ. ਐੱਸ. ਆਈ. ਦਾ ਹੱਥ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨੀ ਏਜੰਸੀ ਆਈ. ਐੱਸ. ਆਈ. ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਚੱਲਦੇ ਹੋ ਸਕਦਾ […]
By G-Kamboj on
FEATURED NEWS, News

ਨਵੀਂ ਦਿੱਲੀ – ਭਾਰਤ ‘ਚ ਹਵਾਈ ਯਾਤਰਾ ਨੂੰ ਆਟੋ ਰਿਕਸ਼ਾ ਤੋਂ ਵੀ ਸਸਤਾ ਦੱਸਣ ਵਾਲੇ ਕੇਂਦਰੀ ਮੰਤਰੀ ਜੈਅੰਤ ਸਿਨਹਾ ਨੇ ਕਿਹਾ ਕਿ ਜੇਕਰ ਪ੍ਰਤੀ ਕਿੱਲੋਮੀਟਰ ਦੇ ਆਧਾਰ ‘ਤੇ ਹਵਾਈ ਯਾਤਰਾ ਦੀ ਗੱਲ ਕਰੀਏ ਤਾਂ ਵਿਸ਼ਵ ‘ਚ ਸਾਡੇ ਦੇਸ਼ ‘ਚ ਹਵਾਈ ਸਫ਼ਰ ਸਭ ਤੋਂ ਸਸਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਹ ਨਹੀਂ […]
By G-Kamboj on
FEATURED NEWS, INDIAN NEWS, News

ਸੰਗਰੂਰ – 25 ਅਗਸਤ ਨੂੰ ਚੋਰਾਂ ਵੱਲੋਂ ਕੀਤੀ ਕੁੱਟਮਾਰ ਦੇ ਸ਼ਿਕਾਰ ਪਨਸਪ ਦੇ ਚੌਕੀਦਾਰ ਅਕਬਰ ਖਾਂ ਜਿਸ ਦੀ 28 ਅਗਸਤ ਨੂੰ ਇਲਾਜ ਦੌਰਾਨ ਮੌਤ ਹੋ ਗਈ ਸੀ ਨੂੰ ਇਨਸਾਫ਼ ਦਿਵਾਉਣ ਦੇ ਲਈ ਸੈਂਕੜੇ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਭਾਰਤੀ ਯੂਨੀਅਨ ਏਕਤਾ ਉਗਰਾਹਾਂ ਦੇ ਝੰਡੇ ਥੱਲੇ ਡਿਪਟੀ ਕਮਿਸ਼ਨ ਦਫ਼ਤਰ ਅੱਗੇ ਪੱਕਾ ਧਰਨਾ ਲੱਗਾ ਦਿੱਤਾ। ਮ੍ਰਿਤਕ ਦੀ […]
By G-Kamboj on
FEATURED NEWS, News

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਸਿੱਖ ਸੰਗਤ ‘ਤੇ ਫਾਇਰਿੰਗ ਦੇ ਹੁਕਮਾਂ ਤੋਂ ਇਨਕਾਰ ਕਰਨ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਮੋਰਚਾ ਖੋਲ੍ਹਦੇ ਹੋਏ ਸਵਾਲ ਕੀਤਾ ਹੈ ਕਿ ਬਹਿਬਲ […]