By G-Kamboj on
FEATURED NEWS, News

ਪਟਿਆਲਾ : ਕੇਂਦਰੀ ਜੇਲ ਪਟਿਆਲਾ ਵਿਚ ਇਕ ਕੈਦੀ ਵਲੋਂ ਪੁਲਸ ਦੀ ਮੌਜੂਦਗੀ ‘ਚ ਹੋਰ ਕੈਦੀਆਂ ਦੀਆਂ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਇਥੇ ਹੀ ਬਸ ਨਹੀਂ ਇਸ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜੇਲ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਵੀਡੀਓ ਦਾ ਸੱਚ ਕੀ ਹੈ, ਫਿਲਹਾਲ ਇਸ ਦਾ […]
By G-Kamboj on
COMMUNITY, FEATURED NEWS, News

ਜਲੰਧਰ – ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣਾ ਬਚਾਅ ਕਰਦੇ ਹੋਏ ਕਾਂਗਰਸੀਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਤਾਂ ਉਥੇ ਹੀ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਅਕਾਲੀ ਦਲ ਨੂੰ ਉਭਾਰਨ ਲਈ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ […]
By G-Kamboj on
FEATURED NEWS, News

ਕਪੂਰਥਲਾ : ਭਾਰਤੀ ਫੌਜ ਦੇ ਸਲੈਕਸ਼ਨ ਸੈਂਟਰ ਨਾਰਥ ਦੇ ਮੁੱਖ ਮੇਜਰ ਜਨਰਲ ਵਲੋਂ ਇੱਥੇ ਐਨ. ਸੀ. ਸੀ. ਦੇ 300 ਉਮੀਦਵਾਰਾਂ ਨੂੰ ਸਰਟੀਫਿਕੇਟ ਦਿੱਤੇ ਗਏ। ਇੱਥੇ ਮੇਜਰ ਨੇ ਪੰਜਾਬ ਦੇ ਨੌਜਵਾਨਾਂ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਭਾਰਤੀ ਫੌਜ ‘ਚ ਪੰਜਾਬ ਦੇ ਨੌਜਵਾਨਾਂ ਦੀ ਗਿਣਤੀ ਪਹਿਲਾਂ ਨਾਲੋਂ ਘੱਟ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ […]
By G-Kamboj on
FEATURED NEWS, News

ਲੁਧਿਆਣਾ- ਹਵਾਈ ਸਫਰ ਕਰਨ ਵਾਲੇ ਪੰਜਾਬ ਦੇ ਲੋਕਾਂ ਨੂੰ ਜਲਦ ਇਕ ਹੋਰ ਤੋਹਫਾ ਮਿਲ ਸਕਦਾ ਹੈ। ਕੇਂਦਰ ਸਰਕਾਰ ਦੀ ਉਡਾਣ ਸਕੀਮ ਤਹਿਤ ਸਾਹਨੇਵਾਲ ‘ਚ ਬਣਾਇਆ ਗਿਆ ਹਵਾਈ ਅੱਡਾ ਜਲਦ ਹੀ ਹਲਵਾਰਾ ‘ਚ ਸ਼ਿਫਟ ਕੀਤਾ ਜਾ ਸਕਦਾ ਹੈ, ਜਿੱਥੋਂ ਵਿਦੇਸ਼ ਲਈ ਵੀ ਫਲਾਈਟ ਸ਼ੁਰੂ ਹੋ ਸਕੇਗੀ। ਸਾਹਨੇਵਾਲ ਦਾ ਹਵਾਈ ਅੱਡਾ ਛੋਟਾ ਹੋਣ ਕਾਰਨ ਸਹੂਲਤਾਂ ਦੀ ਕਾਫੀ […]
By G-Kamboj on
FEATURED NEWS, INDIAN NEWS, News

ਸੰਗਰੂਰ – ਪੰਜਾਬ ‘ਚ ਖਹਿਰਾ ਧੜੇ ਵੱਲੋਂ ਲਗਾਤਾਰ ਬਾਗੀ ਤੇਵਰ ਦਿਖਾਉਣ ‘ਤੇ ਭਗਵੰਤ ਮਾਨ ਨੇ ਸੁਖਪਾਲ ਖਹਿਰਾ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਖੁਦ ਦੀ ਪਾਰਟੀ ਬਣਾਉਣ ਦੀ ਸਲਾਹ ਦਿੱਤੀ ਹੈ। ਭਗਵੰਤ ਮਾਨ ਨੇ ਪਾਰਟੀ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਪਾਰਟੀ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ […]