By G-Kamboj on
FEATURED NEWS, News

ਪੰਚਕੂਲਾ – ਸਾਧਵੀ ਨਾਲ ਯੌਨ ਸ਼ੋਸ਼ਣ ਦੇ ਮਾਮਲੇ ‘ਚ 20 ਸਾਲ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਸਲਾਹਕਾਰ ਹਨੀਪ੍ਰੀਤ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਗੁਰਮੀਤ ਰਾਮ ਰਹੀਮ ਅਤੇ ਹਨੀਪ੍ਰੀਤ ਦੇ ਬਾਰੇ ‘ਚ ਕਈ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ। ਡੇਰੇ ਦੀ ਚੇਅਰਪਰਸਨ ਵਿਪਾਸਨਾ ਨਾਲ […]
By G-Kamboj on
FEATURED NEWS, INDIAN NEWS, News

ਜਲੰਧਰ – ਪੰਜਾਬ ਨੈਸ਼ਨਲ ਬੈਂਕ ਨੇ ਇੰਪਰੂਵਮੈਂਟ ਟਰੱਸਟ ਦੀ ਸੰਪਤੀ ਨੂੰ 112 ਕਰੋੜ ਰੁਪਏ ਦਾ ਕਰਜ਼ਾ ਨਾ ਦੇਣ ‘ਤੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਨੂੰ ਅੱਜ ਆਪਣੇ ਕਬਜ਼ੇ ‘ਚ ਲੈ ਕੇ ਸੰਕੇਤਿਕ ਤੌਰ ‘ਤੇ ਸੀਲ ਕਰ ਦਿੱਤਾ। ਸਟੇਡੀਅਮ ਟਰੱਸਟ ਦੀ ਸੰਪਤੀ ਹੈ। ਟਰੱਸਟ ਨੇ ਸਾਲ 2011 ‘ਚ ਆਪਣੀ 94.97 ਏਕੜ ਸਕੀਮ ਲਈ ਪੰਜਾਬ ਨੈਸ਼ਨਲ ਬੈਂਕ ਤੋਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਤੀਜਾ ਅਤੇ ਆਖਰੀ ਦਿਨ ਸੀ। ਇਸ ਸੈਸ਼ਨ ਦੌਰਾਨ ਸਦਨ ‘ਚ ਕਾਫੀ ਹੰਗਾਮਾ ਹੋਇਆ। ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਚਰਚਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਦਨ ‘ਚ ਵੱਧ ਸਮਾਂ ਦੇਣ ਦੀ ਮੰਗ ਕੀਤੀ ਗਈ, ਜਿਸ ਨੂੰ ਮੰਨਿਆ ਨਾ ਗਿਆ […]
By G-Kamboj on
COMMUNITY, FEATURED NEWS, News

ਲੰਡਨ – ਸਕਾਟਲੈਂਡ ਦੇ ਸ਼ਹਿਰ ਈਡਨਬਰਗ ‘ਚ ਅੱਜ ਸਵੇਰੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ। ਜਿਸ ਨਾਲ ਗੁਰੂ ਘਰ ਦੇ ਮੁੱਖ ਦਰਵਾਜ਼ੇ ਨੂੰ ਅੱਗ ਲੱਗਣ ਨਾਲ ਕਾਫੀ ਨੁਕਸਾਨ ਹੋਇਆ ਹੈ। ਜਾਣਕਾਰੀ ਦੇ ਅਨੁਸਾਰ, ਅੱਜ ਸਵੇਰੇ 5:05 ਵਜੇ ਮਿਲ ਲੇਨ ਅਤੇ ਸੈਰਫ ਬਰੇ ਦੇ ਕੋਨੇ ਤੇ ਸਥਿਤ […]
By G-Kamboj on
FEATURED NEWS, INDIAN NEWS, News

ਖੰਨਾ : ਸੰਤ ਬਲਜੀਤ ਸਿੰਘ ਦਾਦੋਵਾਲ ਨੇ ਮਜੀਠੀਆ ਦੇ ਟਵੀਟ ‘ਤੇ ਆਪਣੀ ਸਫਾਈ ਦਿੱਤੀ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਿਵਾਸ ‘ਚ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਉਹ ਕਿਸੇ ਵੀ ਮੰਤਰੀ ਨੂੰ ਨਹੀਂ ਮਿਲੇ। ਮਜੀਠੀਆ ਨੇ ਇਲਜ਼ਾਮ ਲਾਇਆ ਸੀ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ‘ਚ […]