By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 16 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਾਇਆ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਬੇਕਾਰ ’ਚ ਹਰ ਕਿਸੇ ਨੂੰ ਪ੍ਰੇਸ਼ਾਨ ਕਰ ਰਹੇ ਹਨ ਤੇ ਇਸ ਤਰ੍ਹਾਂ ਦੇਸ਼ ਅੱਗੇ ਨਹੀਂ ਵਧ ਸਕਦਾ। ਪ੍ਰੈੱਸ ਕਾਨਫਰੰਸ ‘ਚ ਕੇਜਰੀਵਾਲ ਨੇ ਕਿਹਾ ਕਿ ਉਪ ਰਾਜਪਾਲ, ਸੀਬੀਆਈ ਅਤੇ ਭਾਜਪਾ ਨੇ ਕਥਿਤ ਸ਼ਰਾਬ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 9 ਸਤੰਬਰ- ਮੌਜੂਦਾ ਸਾਉਣੀ ਸੀਜ਼ਨ ‘ਚ ਝੋਨੇ ਦੀ ਬਿਜਾਈ ਰਕਬੇ ‘ਚ ਕਮੀ ਕਾਰਨ ਇਸ ਸਾਲ ਚੌਲਾਂ ਦੇ ਉਤਪਾਦਨ ‘ਚ 1-1.2 ਕਰੋੜ ਟਨ ਦੀ ਗਿਰਾਵਟ ਆ ਸਕਦੀ ਹੈ। ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨੇ ਅੱਜ ਇਥੇ ਪੱਤਰਕਾਰਾਂ ਨੂੰ ਦੱਸਿਆ ਕਿ ਕੁਝ ਰਾਜਾਂ ‘ਚ ਚੰਗੀ ਬਾਰਸ਼ ਨਾ ਹੋਣ ਕਾਰਨ ਝੋਨੇ ਦੀ ਬਿਜਾਈ ਰਕਬਾ 5.62 ਫੀਸਦੀ […]
By G-Kamboj on
FEATURED NEWS, INDIAN NEWS, News

ਜਲੰਧਰ : ਪੰਜਾਬ ’ਚ ਆਉਣ ਵਾਲੇ ਦੋ ਸਾਲਾਂ ’ਚ ਸੂਬੇ ਦੇ ਤਕਰੀਬਨ 13 ਹੋਰ ਟੋਲ ਪਲਾਜ਼ੇ ਬੰਦ ਹੋ ਜਾਣਗੇ। ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ’ਤੇ ਫ਼ੈਸਲਾ ਲਿਆ ਹੈ ਕਿ ਸੂਬੇ ’ਚ ਪੰਜਾਬ ਸਰਕਾਰ ਤਹਿਤ ਜਿਨ੍ਹਾਂ ਟੋਲ ਪਲਾਜ਼ਿਆਂ ਦੀ ਮਿਆਦ ਸਮਾਪਤ ਹੋ ਜਾਵੇਗੀ, ਉਨ੍ਹਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ […]
By G-Kamboj on
ARTICLES, FEATURED NEWS

ਬਲਵਾਨ ਸਮੇਂ ਦੇ ਗੇੜ ਅੱਗੇ ਕਦੇ ਕੁਝ ਇੱਕੋ ਜਿਹਾ ਨਾ ਰਹਿ ਸਕਿਆ ਤੇ ਬਦਲਦੇ ਸਮੇਂ ਦੇ ਨਾਲ ਨਾਲ ਦੁਨੀਆਂ ਬਦਲਦੀ ਗਈ, ਲੋਕ ਬਦਲਦੇ ਗਏ ਅਤੇ ਰਹਿਣ ਸਹਿਣ ਵੀ ਬਦਲਦਾ ਗਿਆ। ਇੱਕ ਦੋ ਪੁਰਾਣੀਆਂ ਪੀੜ੍ਹੀਆਂ ਦੇ ਜਿਹੜੇ ਪੰਜਾਬੀਆਂ ਨੇ ਅੱਜ ਤੋਂ ਚਾਲੀ ਪੰਜਾਹ ਸਾਲ ਪਹਿਲਾਂ ਵਾਲਾ ਪੰਜਾਬ ਵੇਖਿਆ ਹੋਇਆ ਹੈ ਉਨ੍ਹਾਂ ਲਈ ਪੰਜਾਬ ਦਾ ਉਹ ਦੌਰ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 1 ਸਤੰਬਰ- ਦਿੱਲੀ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਕਥਿਤ ਤੌਰ ‘ਤੇ ਸ਼ਾਮਲ ਗੈਂਗਸਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਆਮ ਤੌਰ ’ਤੇ ਅਤਿਵਾਦੀ ਕਾਰਵਾਈਆਂ ਕਰਨ ’ਤੇ ਦਰਜ ਕੀਤਾ ਜਾਂਦਾ ਹੈ। ਇਸ ਸੂਚੀ ਵਿੱਚ ਦਿੱਲੀ ਦੇ ਗੈਂਗਸਟਰ ਵੀ […]