By G-Kamboj on
FEATURED NEWS, News

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਦੂਜੇ ਦਿਨ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਬੇਅਦਬੀ ਮਾਮਲਿਆਂ ‘ਤੇ ਜਾਂਚ ਕਰ ਰਹੇ ਸਾਬਕਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ‘ਚ ਪੇਸ਼ ਕੀਤੀ ਗਈ। ਇਸ ਦੌਰਾਨ ਸਪੀਕਰ ਵਲੋਂ ਮੰਗਲਵਾਰ ਨੂੰ ਇਸ ਰਿਪੋਰਟ ‘ਤੇ ਦੋ ਘੰਟੇ ਦੀ ਬਹਿਸ ਦਾ ਸਮਾਂ ਨਿਰਧਾਰਤ ਕੀਤਾ ਗਿਆ। ਜਸਟਿਸ ਰਣਜੀਤ […]
By G-Kamboj on
FEATURED NEWS, INDIAN NEWS, News

ਗੁਰੂਹਰਸਹਾਏ – ਪਿੰਡ ਮੋਹਨ ਕੇ ਉਤਾੜ ‘ਚ ਚੀਜ਼ ਦੇਣ ਦੇ ਬਹਾਨੇ 7 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਤੇ ਉਸ ਦੀ ਵੀਡੀਓ ਵਾਇਰਲ ਕਰਨ ਦੇ ਦੋਸ਼ ‘ਚ ਇਕ ਦੁਕਾਨਦਾਰ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਗੁਰੂਹਰਸਹਾਏ ਦੇ ਡੀ.ਐੱਸ.ਪੀ. ਜਸਵੀਰ ਸਿੰਘ ਨੇ ਦੱਸਿਆ ਕਿ ਪੀੜਤ ਬੱਚੀ ਆਪਣੇ ਮਾਮੇ ਦੇ ਘਰ ਰਹਿਦੀ ਹੈ, ਜੋ ਦੂਜੀ ਜਮਾਤ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਅਤੇ ਸੁਖਪਾਲ ਖਹਿਰਾ ਵੱਲੋਂ ਵਿਧਾਨ ਸਭਾ ਦੇ ਬਾਹਰ ਜਮ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੁਖਪਾਲ ਖਹਿਰਾ ਨੇ ਅਕਾਲੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀਆਂ ਖਿਲਾਫ ਕੇਸ ਦਰਜ ਹੋਣੇ ਚਾਹੀਦੇ ਹਨ ਅਤੇ ਗ੍ਰਿਫਤਾਰੀ ਵੀ ਹੋਣੀ ਚਾਹੀਦੀ ਹੈ। […]
By G-Kamboj on
FEATURED NEWS, News

ਨਵੀਂ ਦਿੱਲੀ – ਸਾਲ 1981 ‘ਚ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਹਾਈਜੈਕ ਕਰਨ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੋ ਦੋਸ਼ੀਆਂ ਸਤਨਾਮ ਸਿੰਘ ਅਤੇ ਤਜਿੰਦਰ ਪਾਲ ਸਿੰਘ ਨੂੰ ਬਰੀ ਕਰ ਦਿੱਤਾ ਹੈ।
By G-Kamboj on
FEATURED NEWS, News

ਚੰਡੀਗੜ -1984 ਦੇ ਸਿੱਖ ਵਿਰੋਧੀ ਦੰਗਿਆਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਵਾਪਰੀ ਸੀ ਅਤੇ ਉਸ ਸਮੇਂ ਰਾਜੀਵ ਗਾਂਧੀ ਬੰਗਾਲ ਦੇ ਇਕ ਹਵਾਈ ਅੱਡੇ ‘ਤੇ ਸਨ। ਉਨ੍ਹਾਂ ਕਿਹਾ ਕਿ 1984 ਦੇ ਦੰਗਿਆਂ ‘ਚ ਕੁੱਝ ਲੋਕਾਂ ਤੋਂ ਇਲਾਵਾ ‘ਚ ਕਾਂਗਰਸ ਪਾਰਟੀ ਦੀ ਕੋਈ ਸ਼ਮੂਲੀਅਤ ਨਹੀਂ […]