By G-Kamboj on
FEATURED NEWS, News

ਚੰਡੀਗੜ੍ਹ : ਪੰਜਾਬ ਵਿਚ ਪਾਟੋਧਾੜ ਦਾ ਸਾਹਮਣਾ ਕਰ ਰਹੀ ਆਮ ਆਦਮੀ ਪਾਰਟੀ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਹੀ ਵੱਖੋ-ਵੱਖ ਹੁੰਦੀ ਨਜ਼ਰ ਆਈ। ਦਰਅਸਲ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਇਕ ਧੜੇ ਵਲੋਂ ਵਿਧਾਨ ਸਭਾ ਦੇ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਖਹਿਰਾ ਧੜੇ ਵਲੋਂ ਕੀਤੇ ਗਏ […]
By G-Kamboj on
COMMUNITY, FEATURED NEWS, News

ਬੇਗੋਵਾਲ : ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਹੋਲੀ ਬੁੱਕ (ਧਾਰਮਿਕ ਕਿਤਾਬ) ਕਹਿਣਾ ਬਹੁਤ ਦੁੱਖ ਭਰੀ ਗੱਲ ਹੈ, ਜਿਸ ਲਈ ਮਨਪ੍ਰੀਤ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ […]
By G-Kamboj on
FEATURED NEWS, News

ਜਲੰਧਰ – ਵਿਸ਼ਵ ਦੀ ਸਭ ਤੋਂ ਵੱਡੀ ਪਾਰਟੀ ਕਹਿਲਾਉਣ ਵਾਲੀ ਭਾਜਪਾ ਇਕ ਪਾਸੇ ਜ਼ੋਰਾਂ ਸ਼ੋਰਾਂ ਨਾਲ 2019 ਲੋਕ ਸਭਾ ਚੋਣਾਂ ਦੀ ਤਿਆਰੀ ‘ਚ ਜੁਟੀ ਹੋਈ ਹੈ ਪਰ ਪੰਜਾਬ ‘ਚ ਇਸ ਪਾਰਟੀ ਦਾ ਰੱਬ ਹੀ ਰਾਖਾ ਹੈ। ਪੰਜਾਬ ਵਿਚ ਸਿਰਫ ਤਿੰਨ ਵਿਧਾਇਕਾਂ ਤੱਕ ਸਿਮਟਣ ਵਾਲੀ ਭਾਜਪਾ ਡੇਢ ਸਾਲ ਬੀਤ ਜਾਣ ਤੋਂ ਬਾਅਦ ਪਾਰਟੀ ਵਿਧਾਇਕ ਦਲ ਦਾ […]
By G-Kamboj on
FEATURED NEWS, News

ਬਟਾਲਾ/ਡੇਰਾ ਬਾਬਾ ਨਾਨਕ – ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਡੇਰਾ ਬਾਬਾ ਨਾਨਕ ਨਾਲ ਲੱਗਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸਰਬਤ ਦੇ ਭਲੇ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਨਾਲ ਘਰ ਤੋਂ ਤਿਆਰ ਕਰਵਾਈ ਹੋਈ ਕੜਾਹ ਪ੍ਰਸ਼ਾਦ ਦੀ […]
By G-Kamboj on
FEATURED NEWS, INDIAN NEWS, News

ਜਲੰਧਰ -ਇਥੋਂ ਦੇ ਥਾਣਾ ਪਤਾੜਾ ਅਧੀਨ ਆਉਂਦੇ ਪਿੰਡ ਨੌਲੀ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਥੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ। ਇਸ ਦੀ ਸੂਚਨਾ ਤੁਰੰਤ ਲੋਕਾਂ ਨੇ ਪੁਲਸ ਨੂੰ ਦਿੱਤੀ, ਜਿਸ ਦੇ ਬਾਅਦ ਤੁਰੰਤ ਥਾਣਾ ਪਤਾਰਾ ਦੀ ਪੁਲਸ ਅਤੇ ਆਦਮਪੁਰ ਦੇ ਡੀ. ਐੱਸ. ਪੀ. ਨਰਿੰਦਰ ਕੁਮਾਰ ਮੌਕੇ ‘ਤੇ ਪਹੁੰਚੇ ਅਤੇ […]