By G-Kamboj on
FEATURED NEWS, INDIAN NEWS, News

ਖੰਨਾ, 25 ਅਗਸਤ – ਖੰਨਾ ਪੁਲਿਸ ਦੇ ਐਸ. ਐਸ. ਪੀ. ਧਰੁਵ ਦਹੀਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ 2 ਵਿਅਕਤੀਆਂ ਤੋਂ ਬਿਨਾਂ ਹਿਸਾਬ ਦੇ ਕਰੀਬ ਸਵਾ 2 ਕਰੋੜ ਦੇ ਸੋਨੇ ਦੀ ਬਰਾਮਦਗੀ ਕੀਤੀ ਹੈ। ਇਸ ਸੋਨੇ ਵਜ਼ਨ ਕਰੀਬ 7.5 ਕਿਲੋ ਦੱਸਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ‘ਚ ਧਰਮਪਾਲ ਅਤੇ ਅਨਿਲ ਕੁਮਾਰ ਵਾਸੀ ਹਿਮਾਚਲ […]
By G-Kamboj on
FEATURED NEWS, News

ਚੰਡੀਗੜ੍ਹ -ਬਰਤਾਨੀਆ ਦੇ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀਆਂ ਵਿਜੇ ਸਾਂਪਲਾ ਅਤੇ ਜਯੰਤ ਸਿਨਹਾ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਨੂੰ ਯੂਰਪ ਨਾਲ ਜੋੜਨ ਲਈ ਸਿੱਧੀਆਂ ਹਵਾਈ ਉਡਾਣਾਂ ਮੁੜ ਸ਼ੁਰੂ ਕਰਾਉਣ ਲਈ ਮੁਲਾਕਾਤ ਕੀਤੀ ਤਾਂ ਜੋ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਪੰਜਾਬੀਆਂ […]
By G-Kamboj on
COMMUNITY, FEATURED NEWS, News

ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਜੱਥੇਦਾਰ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ 72 ਘੰਟਿਆਂ ਦੇ ਨੋਟਿਸ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਣ ਵਾਲੀ ਮੀਟਿੰਗ ‘ਚ ਵਿਚਾਰ ਕੀਤਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਣਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ । […]
By G-Kamboj on
FEATURED NEWS, News

ਪੰਚਕੂਲਾ – ਡੇਰੇ ‘ਚ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ‘ਚ ਸੀ.ਬੀ.ਆਈ. ਅਦਾਲਤ ਨੇ ਦੋ ਪਟੀਸ਼ਨਾਂ ‘ਤੇ ਫ਼ੈਸਲਾ ਸੁਣਾਇਆ ਹੈ। ਦੋਸ਼ੀ ਗੁਰਮੀਤ ਰਾਮ ਰਹੀਮ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ। ਦੋਸ਼ੀ ਡਾ. ਪੰਕਜ ਗਰਗ ਵੱਲੋਂ ਵਿਦੇਸ਼ ਜਾਣ ਲਈ ਲਗਾਈ ਗਈ ਅਰਜ਼ੀ ‘ਤੇ ਕੋਰਟ ਨੇ ਉਸ ਨੂੰ ਵਿਦੇਸ਼ ਜਾਣ ਲਈ 10 […]