ਕੇਰਲਾ ‘ਚ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਰਣਦੀਪ ਹੁੱਡਾ ਇੰਝ ਜੁੜੇ ਖਾਲਸਾ ਏਡ ਨਾਲ

ਕੇਰਲਾ ‘ਚ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਰਣਦੀਪ ਹੁੱਡਾ ਇੰਝ ਜੁੜੇ ਖਾਲਸਾ ਏਡ ਨਾਲ

ਜਲੰਧਰ – ਖਾਲਸਾ ਏਡ ਸੰਸਥਾ ਵਲੋਂ ਕੇਰਲ ‘ਚ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਆਰੰਭ ਕੀਤੇ ਗਏ ਹਨ। ਖਾਲਸਾ ਏਡ ਵਲੋਂ ਹੜ੍ਹ ਪੀੜਤਾਂ ਨੂੰ ਖਾਣੇ ਦੇ ਨਾਲ-ਨਾਲ ਜ਼ਰੂਰੀ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸੇਵਾ ਦੇ ਇਸ ਕੰਮ ‘ਚ ਬਾਲੀਵੁੱਡ ਅਭਿਨੇਤਾ ਰਣਦੀਪ ਹੁੱਡਾ ਵੀ ਜੁੜੇ ਹਨ। ਖਾਲਸਾ ਏਡ ਨਾਲ ਕੰਮ ਕਰਦਿਆਂ ਉਨ੍ਹਾਂ ਨੂੰ ਲਗਭਗ 2 ਸਾਲ […]

‘ਮਾਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ, ਅਕਾਲੀ-ਭਾਜਪਾ ਨੇ ਘੜੀ ਰਣਨੀਤੀ

‘ਮਾਨਸੂਨ ਇਜਲਾਸ ਤੋਂ ਪਹਿਲਾਂ ਕਾਂਗਰਸ, ਅਕਾਲੀ-ਭਾਜਪਾ ਨੇ ਘੜੀ ਰਣਨੀਤੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਮਾਨਸੂਨ ਇਜਲਾਸ ਦੌਰਾਨ ਸਿਆਸੀ ਪਾਰਟੀਆਂ ਵਿਚਕਾਰ ਤਿੱਖਾ ਸੰਘਰਸ਼ ਦੇਖਣ ਨੂੰ ਮਿਲੇਗਾ ਕਿਉਂਕਿ ਇਜਲਾਸ ਦੌਰਾਨ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਟੇਬਲ ਕੀਤੀ ਜਾਵੇਗੀ, ਜਿਸ ਕਾਰਨ ਕਾਂਗਰਸ ਤੇ ਅਕਾਲੀ-ਭਾਜਪਾ ਵਲੋਂ ਇਕ-ਦੂਜੇ ‘ਤੇ ਦੋਸ਼ ਲਾਏ ਜਾਣਗੇ। ਇਸ ਦੌਰਾਨ ਆਮ ਆਦਮੀ ਪਾਰਟੀ ਵੀ ਪਿੱਛੇ […]

ਸਿੱਧੂ ਦੀ ਜੱਫੀ ਰੰਧਾਵਾ ਤੇ ਬਾਜਵਾ ਨੂੰ ਵੀ ਰੜਕੀ, ਮਿਲੇ ਤਿੱਖੇ ਜਵਾਬ

ਸਿੱਧੂ ਦੀ ਜੱਫੀ ਰੰਧਾਵਾ ਤੇ ਬਾਜਵਾ ਨੂੰ ਵੀ ਰੜਕੀ, ਮਿਲੇ ਤਿੱਖੇ ਜਵਾਬ

ਚੰਡੀਗੜ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਪਾਕਿਸਤਾਨ ਦੇ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਪਾਈ ਜੱਫੀ ਕੈਬਨਿਟ ਮੰਤਰੀ ਸੁਖਜਿੰਦਰ ਸਿੰਧ ਰੰਧਾਵਾ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੂੰ ਵੀ ਰੜਕੀ, ਜਿਸ ਤੋਂ ਬਾਅਦ ਬੀਤੇ ਦਿਨ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸਿੱਧੂ ਨੇ ਦੋਹਾਂ ਨੂੰ ਤਿੱਖੇ ਜਵਾਬ ਦਿੱਤੇ। ਜਦੋਂ ਮੀਟਿੰਗ ‘ਚ […]

ਕੁਲਭੂਸ਼ਣ ਜਾਧਵ ਮਾਮਲਾ : ਫਰਵਰੀ 2019 ‘ਚ ਆਈ.ਸੀ.ਜੇ. ਕਰੇਗਾ ਸੁਣਵਾਈ

ਕੁਲਭੂਸ਼ਣ ਜਾਧਵ ਮਾਮਲਾ : ਫਰਵਰੀ 2019 ‘ਚ ਆਈ.ਸੀ.ਜੇ. ਕਰੇਗਾ ਸੁਣਵਾਈ

ਟਾਂਡਾ ਉੜਮੁੜ – ਟਾਂਡਾ ਥਾਣਾ ਅਧੀਨ ਇਕ ਪਿੰਡ ‘ਚ 14 ਸਾਲ ਦੀ ਇਕ ਨਾਬਾਲਗ ਲੜਕੀ ਨੂੰ ਜ਼ਬਰੀ ਅਗਵਾ ਕਰਕੇ ਗੈਂਗਰੇਪ ਕਰਨ ਵਾਲੇ 3 ਨੌਜਵਾਨਾਂ ‘ਚੋਂ ਮੁੱਖ ਦੋ ਨੌਜਵਾਨਾਂ ਨੂੰ ਟਾਂਡਾ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਮਨਿੰਦਰ ਕੌਰ ਦੀ ਟੀਮ ਵੱਲੋਂ ਗ੍ਰਿਫਤਾਰ ਕੀਤੇ ਗਏ […]

ਕੁਲਭੂਸ਼ਣ ਜਾਧਵ ਮਾਮਲਾ : ਫਰਵਰੀ 2019 ‘ਚ ਆਈ.ਸੀ.ਜੇ. ਕਰੇਗਾ ਸੁਣਵਾਈ

ਕੁਲਭੂਸ਼ਣ ਜਾਧਵ ਮਾਮਲਾ : ਫਰਵਰੀ 2019 ‘ਚ ਆਈ.ਸੀ.ਜੇ. ਕਰੇਗਾ ਸੁਣਵਾਈ

ਇਸਲਾਮਾਬਾਦ – ਕੌਮਾਂਤਰੀ ਅਦਾਲਤ (ਆਈ.ਸੀ.ਜੇ.) ਭਾਰਤੀ ਨਾਗਰਿਕ ਕੁਲਭੂਸ਼ਣ ਜਾਧਵ ਦੇ ਮਾਮਲੇ ਦੀ ਸੁਣਵਾਈ ਅਗਲੇ ਸਾਲ ਫਰਵਰੀ ਵਿਚ ਇਕ ਹਫਤੇ ਲਈ ਕਰੇਗੀ। ਬੁੱਧਵਾਰ ਨੂੰ ਮੀਡੀਆ ਵਿਚ ਆਈ ਇਕ ਖਬਰ ਵਿਚ ਇਹ ਦਾਅਵਾ ਕੀਤਾ ਗਿਆ ਹੈ। 47 ਸਾਲਾ ਜਾਧਵ ਨੂੰ ਪਾਕਿਸਤਾਨ ਦੀ ਇਕ ਮਿਲਟਰੀ ਅਦਾਲਤ ਨੇ ਜਾਸੂਸੀ ਕਰਨ ਦੇ ਦੋਸ਼ਾਂ ਵਿਚ ਬੀਤੇ ਸਾਲ ਅਪ੍ਰੈਲ ਵਿਚ ਮੌਤ ਦੀ […]