By G-Kamboj on
FEATURED NEWS, INDIAN NEWS, News

ਫਰੀਦਕੋਟ -ਫਰੀਦਕੋਟ ‘ਚ ਅੱਜ ਆਮ ਆਦਮੀ ਪਾਰਟੀ ਦੇ ਸੁਖਪਾਲ ਖਹਿਰਾ ਧੜੇ ਵਲੋਂ ਵਿਸ਼ੇਸ਼ ਵਾਲੰਟੀਅਰ ਕਨਵੈਨਸ਼ਨ ਰੱਖੀ ਗਈ ਹੈ, ਜਿਸ ‘ਚ 8 ਵਿਧਾਇਕ ਪਹੁੰਚੇ ਹੋਏ ਹਨ। ਇਸ ਮੌਕੇ ਖਾਸ ਗੱਲ ਇਹ ਹੈ ਕਿ ਖਹਿਰਾ ਧੜੇ ਵਲੋਂ ਆਮ ਆਦਮੀ ਪਾਰਟੀ ਦੀ ਪੀਲੀ ਪੱਗ ਨੂੰ ਬਦਲ ਕੇ ਹਰਾ ਰੰਗ ਦਿੱਤਾ ਗਿਆ ਹੈ। ਕਨਵੈਨਸ਼ਨ ‘ਚ ਪਹੁੰਚੇ 8 ਵਿਧਾਇਕਾਂ ਨੂੰ […]
By G-Kamboj on
FEATURED NEWS, INDIAN NEWS, News

ਤਰਨਤਾਰਨ : ਬਰਗਾੜੀ ਕਾਂਡ ਦੇ ਮੁੱਖ ਗਵਾਹ ਹਿੰਮਤ ਸਿੰਘ ਦੇ ਬਿਆਨ ਤੋਂ ਪਲਟਣ ਪਿੱਛੇ ਸੁਖਪਾਲ ਖਹਿਰਾ ਨੇ ਅਕਾਲੀ ਦਲ ਦਾ ਹੱਥ ਦੱਸਿਆ ਹੈ। ਖਹਿਰਾ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਪਤਾ ਲੱਗ ਚੁੱਕਾ ਹੈ ਕਿ ਵਿਧਾਨ ਸਭਾ ਸੈਸ਼ਨ ‘ਚ ਉਨ੍ਹਾਂ ਦਾ ਘਾਣ ਹੋਣ ਵਾਲਾ ਹੈ, ਇਸ ਲਈ ਉਨ੍ਹਾਂ ਵੱਲੋਂ ਅਜਿਹੇ ਹੱਥ-ਕੰਡੇ ਅਪਣਾਏ ਜਾ ਰਹੇ […]
By G-Kamboj on
FEATURED NEWS, News

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ‘ਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਦੱਸਿਆ ਕਿ ਹੁਣ ਧਾਰਮਿਕ ਕਿਤਾਬਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ 10 ਸਾਲਾਂ ਦੀ ਸਜ਼ਾ ਹੋਵੇਗੀ ਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਤੇ ਗੁਰਮੀਤ ਸਿੰਘ ਮੀਤ ਹੇਅਰ ਨੂੰ ਪਾਰਟੀ ਦੇ ਸੂਬਾ ਸਪੋਕਸਪਰਸਨ (ਬੁਲਾਰੇ) ਨਿਯੁਕਤ ਕੀਤਾ ਹੈ। ‘ਆਪ’ ਦੇ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਇਹ ਐਲਾਨ ਕੀਤਾ ਗਿਆ ਹੈ। ਪ੍ਰੋ. ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਮਹਿਲਾ ਵਿੰਗ ਪੰਜਾਬ ਦੇ ਆਬਜ਼ਰਵਰ ਹਨ, ਜਦੋਂ […]
By G-Kamboj on
FEATURED NEWS, INDIAN NEWS, News

ਜਲੰਧਰ – ਪਾਕਿਸਤਾਨ ਤੋਂ ਪਰਤੇ ਤੇ ਆਲੋਚਨਾ ਦਾ ਸਾਹਮਣਾ ਕਰ ਰਹ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਰਾਜ ਸਭਾ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸਮਰਥਨ ਕੀਤਾ ਹੈ। ਉਨ੍ਹਾਂ ਨੇ ਭਾਜਪਾ ਨੂੰ ਸਵਾਲ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਨੂੰ ਸਿੱਧੂ ਅਤੇ ਪਾਕਿਸਤਾਨ ਆਰਮੀ ਚੀਫ ਬਾਜਵਾ ਦੀ ਜੱਫੀ ‘ਤੇ ਇਤਰਾਜ਼ ਹੈ ਤਾਂ ਫਿਰ ਉਹ ਪ੍ਰਧਾਨ […]