By G-Kamboj on
FEATURED NEWS, News

ਨਿਊਯਾਰਕ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ ਨਿਊਯਾਰਕ ਵਿਖੇ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਸਲ ‘ਚ ਪੰਜਾਬ ‘ਚ ਵਾਪਰੇ ਬਰਗਾੜੀ ਕਾਂਡ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜੀ.ਕੇ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਮਨਜੀਤ ਸਿੰਘ ਜੀ.ਕੇ. ਤੇ ਕੁਝ ਲੋਕਾਂ ਵਲੋਂ ਗਾਲੀ-ਗਲੋਚ ਦੇ ਨਾਲ ਉਨ੍ਹਾਂ ‘ਤੇ ਹਮਲਾ ਕਰਨ […]
By G-Kamboj on
FEATURED NEWS, INDIAN NEWS, News

ਐਸ.ਏ.ਐਸ. ਨਗਰ- ਪਿਛਲੇ ਦਿਨੀਂ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ: ਬਲਬੀਰ ਸਿੰਘ ਸਿੱਧੂ ਵੱਲੋਂ ਨਕਲੀ ਪਨੀਰ ਅਤੇ ਹੋਰ ਖਾਧ ਪਦਾਰਥ ਤਿਆਰ ਕਰਨ ਵਾਲੇ ਮਿਲਾਵਟ ਖੋਰਾਂ ਨੂੰ ਨੱਥ ਪਾਉਣ ਲਈ ਦਿੱਤੇ ਗਏ ਸਖ਼ਤ ਆਦੇਸ਼ਾਂ ਅਨੁਸਾਰ ਅੱਜ ਡੇਅਰੀ ਵਿਕਾਸ ਬੋਰਡ, ਸਿਹਤ ਵਿਭਾਗ ਤੇ ਪੁਲਿਸ ਵਿਭਾਗ ਵੱਲੋਂ ਮੋਹਾਲੀ ਨੇੜਲੇ ਪਿੰਡ ਬੱਲੋਮਾਜਰਾ ਵਿਖੇ ਬਿਨਾਂ ਲਾਇਸੈਂਸ ਤੋਂ ਖਾਧ ਪਦਾਰਥ […]
By G-Kamboj on
FEATURED NEWS, News

ਨਵੀਂ ਦਿੱਲੀ : ਇੰਗਲੈਂਡ ਨੇ ਸੀਬੀਆਈ ਕੋਲ ਪੁਸ਼ਟੀ ਕੀਤੀ ਹੈ ਕਿ ਅਰਬਾਂ ਰੁਪਏ ਦਾ ਬੈਂਕਿੰਗ ਘੁਟਾਲਾ ਕਰਕੇ ਭਗੌੜਾ ਹੋਇਆ ਨੀਰਵ ਮੋਦੀ ਉਨ੍ਹਾਂ ਦੇ ਮੁਲਕ ’ਚ ਹੈ। ਅਧਿਕਾਰੀਆਂ ਨੇ ਅੱਜ ਕਿਹਾ ਕਿ ਸੀਬੀਆਈ ਨੂੰ ਜਿਵੇਂ ਹੀ ਇਸ ਦੀ ਜਾਣਕਾਰੀ ਮਿਲੀ ਤਾਂ ਉਨ੍ਹਾਂ ਗ੍ਰਹਿ ਮੰਤਰਾਲੇ ਨੂੰ ਤੁਰੰਤ ਹਵਾਲਗੀ ਦੀ ਬੇਨਤੀ ਕਰ ਦਿੱਤੀ। ਨੀਰਵ ਮੋਦੀ ਨੂੰ ਮੁਲਕ ਵਾਪਸ […]
By G-Kamboj on
FEATURED NEWS, News

ਮੁੰਬਈ – ਪੱਛਮੀ ਬੰਗਾਲ ‘ਚ ਸਿੱਖਿਆ ਮੰਤਰਾਲੇ ਤੋਂ ਇਕ ਗਲਤੀ ਹੋ ਗਈ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਮੰਤਰਾਲੇ ਤੋਂ ਇਕ ਸਕੂਲੀ ਕਿਤਾਬ ‘ਚ ‘ਫਲਾਈਂਗ ਸਿੱਖ’ ਦੇ ਨਾਂ ਨਾਲ ਮਸ਼ਹੂਰ ਭਾਰਤੀ ਐਥਲੀਟ ਮਿਲਖਾ ਸਿੰਘ ਦੀ ਜਗ੍ਹਾ ਬਾਲੀਵੁੱਡ ਐਕਟਰ ਫਰਹਾਨ ਅਖਤਰ ਦੀ ਤਸਵੀਰ ਪ੍ਰਕਾਸ਼ਿਤ ਹੋ ਗਈ ਹੈ। […]
By G-Kamboj on
FEATURED NEWS, News

ਚੰਡੀਗੜ੍ਹ : ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਸ਼ਹਿਰ ‘ਚ ਸੋਮਵਾਰ ਨੂੰ 7 ਸੂਬਿਆਂ ਦੇ ਮੁੱਖ ਅਫਸਰਾਂ ਦੀ ਮੀਟਿੰਗ ਹੋਈ, ਜਿਸ ‘ਚ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਚਾਰ-ਵਟਾਂਦਰੇ ਕੀਤੇ ਗਏ। ਇਸ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਉੱਤਰਾਖੰਡ ਦੇ ਮੁੱਖ ਮੰਤਰੀ ਵੀ ਮੌਜੂਦ […]