ਟਾਂਡਾ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, 14 ਸਾਲਾ ਨਾਬਾਲਗ ਲੜਕੀ ਨਾਲ ਕੀਤਾ ਗੈਂਗਰੇਪ

ਟਾਂਡਾ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, 14 ਸਾਲਾ ਨਾਬਾਲਗ ਲੜਕੀ ਨਾਲ ਕੀਤਾ ਗੈਂਗਰੇਪ

ਟਾਂਡਾ ਉੜਮੁੜ – ਟਾਂਡਾ ਥਾਣਾ ਅਧੀਨ ਪੈਂਦੇ ਇਕ ਪਿੰਡ ‘ਚ ਗੁਆਂਢੀ ਨੌਜਵਾਨ ਵੱਲੋਂ 14 ਸਾਲਾ ਨਾਬਾਲਗ ਲੜਕੀ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਨੌਜਵਾਨ ਆਪਣੇ ਦੋ ਹੋਰ ਸਾਥੀਆਂ ਦੀ ਮਦਦ ਨਾਲ ਨਾਬਾਲਗ ਲੜਕੀ ਨੂੰ ਘਰੋਂ ਜਬਰੀ ਅਗਵਾ ਕਰਕੇ ਲੈ ਗਿਆ ਅਤੇ ਹਵਸ ਦਾ ਸ਼ਿਕਾਰ ਬਣਾਉਂਦੇ ਹੋਏ ਉਸ ਨਾਲ […]

ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਹੁਣ ਕੈਪਟਨ ਲੈਣਗੇ ‘ਫੇਸਬੁੱਕ’ ਤੇ ‘ਗੂਗਲ’ ਦੀ ਮਦਦ

ਪੰਜਾਬ ‘ਚੋਂ ਨਸ਼ਾ ਖਤਮ ਕਰਨ ਲਈ ਹੁਣ ਕੈਪਟਨ ਲੈਣਗੇ ‘ਫੇਸਬੁੱਕ’ ਤੇ ‘ਗੂਗਲ’ ਦੀ ਮਦਦ

ਜਲੰਧਰ- ਪੰਜਾਬ ‘ਚ ਨਸ਼ਿਆਂ ਦਾ ਕੋਹੜ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਨਸ਼ਿਆਂ ਦੇ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ ‘ਚ ਜਾ ਰਹੇ ਹਨ। ਪੰਜਾਬ ‘ਚ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਦੇ ਲਈ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਗੂਗਲ’ ਅਤੇ ‘ਫੇਸਬੁੱਕ’ ਨੂੰ ਮਦਦ ਦੀ ਅਪੀਲ ਕੀਤੀ ਹੈ। ਫੇਸਬੁੱਕ ਅਤੇ ਟਵਿੱਟਰ ‘ਤੇ […]

ਇਟਲੀ ਪੁਲ ਹਾਦਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39

ਇਟਲੀ ਪੁਲ ਹਾਦਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 39

ਵੀਨਸ (ਇਟਲੀ) : ਇਟਲੀ ਦੇ ਸ਼ਹਿਰ ਵਿਖੇ ਮੰਗਲਵਾਰ ਸਵੇਰੇ ਲਗਭਗ 11 ਵਜੇ ਇਕ ਪੁਲ ਦੇ ਡਿਗ ਜਾਣ ਨਾਲ ਵਾਪਰੇ ਦਰਦਨਾਕ ਹਾਦਸੇ ‘ਚ ਮਰਨ ਵਾਲਿਆ ਦੀ ਗਿਣਤੀ ਵੱਧ ਕੇ 39 ਤੱਕ ਪਹੁੰਚ ਗਈ ਹੈ। ਬਚਾਓ ਕਾਰਜ ਦੇ ਅਮਲੇ ਦੁਆਰਾ ਅੱਜ 4 ਹੋਰ ਲਾਸ਼ਾਂ ਨੂੰ ਮਲਬੇ ਹੇਠੋਂ ਕੱਢਿਆ ਗਿਆ ਹੈ, ਜਿਨ੍ਹਾਂ ‘ਚੋਂ 10 ਅਤੇ 12 ਸਾਲ ਦੇ […]

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਦਿਹਾਂਤ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਦਿਹਾਂਤ

ਨਵੀਂ ਦਿੱਲੀ- ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਈ ਦਾ ਦਿੱਲੀ ਦੇ ਏਮਜ਼ ਹਸਪਤਾਲ ‘ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 9 ਹਫਤਿਆਂ ਤੋਂ ਬੀਮਾਰ ਸਨ। ਭਾਜਪਾ ਦੇ 93 ਸਾਲਾ ਅਨੁਭਵੀ ਨੇਤਾ ਨੂੰ ਕਿਡਨੀ ਟ੍ਰੈਕਟ ਇੰਫੈਕਸ਼ਨ, ਯੂਰਿਨਰੀ ਟ੍ਰੈਕਟ ਇੰਫੈਕਸ਼ਨ, ਬਾਥਰੂਮ ਆਉਣ ‘ਚ ਪਰੇਸ਼ਾਨੀ ਅਤੇ ਛਾਤੀ ‘ਚ ਦਰਦ ਦੀ ਸ਼ਿਕਾਇਤ […]

ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਕੈਬਨਿਟ ਮੰਤਰੀ ਦੀ ਮੀਟਿੰਗ

ਸੀ ਪੀ ਐਫ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂਆਂ ਨਾਲ ਕੈਬਨਿਟ ਮੰਤਰੀ ਦੀ ਮੀਟਿੰਗ

ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਬਾਜਵਾ ਜਲਦ ਕਰਾਉਣਗੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ – ਸੀ. ਪੀ. ਐਫ. ਕਰਮਚਾਰੀਆਂ ਨੇ ਕਿਹਾ ਕਿ, ਜੇਕਰ ਉਨ੍ਹਾਂ ਦੀ ਮੰਗ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਪੂਰੇ ਸੂਬੇ ‘ਚ ਵਿੱਢਣਗੇ ਤਿੱਖਾ ਸੰਘਰਸ਼ ਪਟਿਆਲਾ, 16 ਅਗਸਤ : ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ ਕਰ ਰਹੀ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ […]