By G-Kamboj on
FEATURED NEWS, INDIAN NEWS, News, SPORTS NEWS

ਚੰਡੀਗੜ੍ਹ, 8 ਜੁਲਾਈ : ਪੰਜਾਬ ਵਿੱਚ ਗੈਂਗਸਟਰਾਂ ਲਈ ਬਦਨਾਮ ਧਰਤੀ ਤੋਂ ਇੱਕ ਨਵਾਂ ਆਗੂ ਜਨਮਿਆ ਹੈ। ਉਹ ਨਾ ਤਾਂ ਏਕੇ-47 ਰਾਈਫਲ ਚੁੱਕਦਾ ਹੈ ਅਤੇ ਨਾ ਹੀ ਪੰਪ ਐਕਸ਼ਨ ਬੰਦੂਕਾਂ। ਉਹ ਕਿਸੇ ਨੂੰ ਮੌਤ ਦੇ ਘਾਟ ਨਹੀਂ ਉਤਾਰਦਾ। ਇਸ ਦੀ ਬਜਾਏ ਉਹ ਬੈਟ ਚੁੱਕਦਾ ਹੈ ਪਰ ਕਿਸੇ ਨੂੰ ਮਾਰਨ ਲਈ ਨਹੀਂ, ਸਗੋਂ ਲਾਲ ਗੇਂਦ ਨੂੰ ਸ਼ਾਨਦਾਰ […]
By G-Kamboj on
FEATURED NEWS, INDIAN NEWS, News

ਸ਼ਿਮਲਾ, 4 ਜੁਲਾਈ : ਹਿਮਾਚਲ ਪ੍ਰਦੇਸ਼ ਵਿੱਚ 20 ਜੂਨ ਨੂੰ ਮੌਨਸੂਨ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਹੁਣ ਤੱਕ 495 ਕਰੋੜ ਤੋਂ ਵੱਧ ਦਾ ਕੁੱਲ ਨੁਕਸਾਨ ਅਤੇ ਘੱਟੋ-ਘੱਟ 69 ਮੌਤਾਂ ਦਰਜ ਕੀਤੀਆਂ ਗਈਆਂ ਹਨ। ਰਾਜ ਐਮਰਜੈਂਸੀ ਅਪਰੇਸ਼ਨ ਸੈਂਟਰ (ਐੱਸ.ਈ.ਓ.ਸੀ.) ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਸਥਿਤੀ ਰਿਪੋਰਟ ਅਨੁਸਾਰ ਇਸ ਸਮੇਂ ਦੌਰਾਨ ਸੜਕ ਹਾਦਸਿਆਂ ਵਿੱਚ 26 ਮੌਤਾਂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ, 29 ਜੂਨ : ਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਨੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਲਈ ਪਾਰਟੀ ਵਿੱਚੋਂ ਪੰਜ ਸਾਲਾਂ ਲਈ ਮੁਅੱਤਲ ਕਰ ਦਿੱਤਾ ਹੈ। ਕੁੰਵਰ ਵਿਜੈ ਪ੍ਰਤਾਪ ਨੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 21 ਜੂਨ : ਵਿਦੇਸ਼ ਮੰਤਰਾਲੇ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਅਪਰੇਸ਼ਨ ਸਿੰਧੂ ਤਹਿਤ ਹੁਣ ਤੱਕ 500 ਤੋਂ ਵੱਧ ਭਾਰਤੀ ਨਾਗਰਿਕ ਇਰਾਨ ਤੋਂ ਆਪਣੇ ਦੇਸ਼ (ਭਾਰਤ) ਪਰਤ ਆਏ ਹਨ। ਵਿਦੇਸ਼ ਮੰਤਰਾਲੇ ਨੇ ਐਕਸ ’ਤੇ ਇੱਕ ਪੋਸਟ ਵਿੱਚ ਨਿਕਾਸੀ ਮੁਹਿੰਮ ਦੀ ਸਥਿਤੀ ਬਾਰੇ ਅਪਡੇਟ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਇਰਾਨ ਅਤੇ ਇਜ਼ਰਾਈਲ ਵਿਚਕਾਰ ਫੌਜੀ ਟਕਰਾਅ […]
By G-Kamboj on
FEATURED NEWS, INDIAN NEWS, News

ਅਹਿਮਦਾਬਾਦ, 18 ਜੂਨ : ਅਹਿਮਦਾਬਾਦ ਵਿਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਛੇ ਦਿਨਾਂ ਮਗਰੋਂ ਹੁਣ ਤੱਕ 190 ਪੀੜਤਾਂ ਦੀ ਡੀਐੱਨਏ ਟੈਸਟ ਜ਼ਰੀਏ ਪਛਾਣ ਕਰ ਲਈ ਗਈ ਹੈ ਤੇ ਇਨ੍ਹਾਂ ਵਿਚੋਂ 159 ਲਾਸ਼ਾਂ ਸਬੰਧਤ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਇਸ ਹਾਦਸੇ ਵਿਚ ਜਹਾਜ਼ ਸਵਾਰ 241 ਵਿਅਕਤੀਆਂ ਸਣੇ ਕੁੱਲ 270 ਵਿਅਕਤੀਆਂ ਦੀ ਮੌਤ ਹੋ ਗਈ ਸੀ। […]