By G-Kamboj on
FEATURED NEWS, INDIAN NEWS, News

ਪਟਿਆਲਾ, 6 ਅਗਸਤ- ਪਟਿਆਲਾ ਨੇੜੇ ਸਨੌਰ ਪੁਲਿਸ ਥਾਣੇ ਦੇ ਕੁਝ ਮੁਲਾਜ਼ਮਾਂ ਵਲੋਂ ਕੁਝ ਨੌਜਵਾਨਾਂ ਦੀ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਸ ‘ਤੇ ਕਾਰਵਾਈ ਕਰਦਿਆਂ ਐਸ. ਐਸ. ਪੀ. ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਏ. ਐਸ. ਆਈ. ਨਰਿੰਦਰ ਸਿੰਘ ਨੰਬਰ 1846 ਨੂੰ ਨੌਕਰੀ ਤੋਂ ਮੁਅੱਤਲ ਕਰ ਕੇ ਲਾਈਨ ਹਾਜ਼ਰ ਕਰ ਦਿੱਤਾ ਹੈ। ਐਸ. ਐਸ. ਪੀ. […]
By G-Kamboj on
FEATURED NEWS, News

ਇਸਲਾਮਾਬਾਦ, 6 ਅਗਸਤ- ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੀ ਸੰਸਦੀ ਕਮੇਟੀ ਨੇ ਸੋਮਵਾਰ ਨੂੰ ਪਾਰਟੀ ਦੇ ਪ੍ਰਧਾਨ ਇਮਰਾਨ ਖਾਨ ਅਧਿਕਾਰਕ ਰੂਪ ‘ਚ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਨਾਮਜ਼ਦ ਕਰ ਦਿੱਤਾ। ਸੰਸਦੀ ਕਮੇਟੀ ਦੀ ਬੈਠਕ ‘ਚ ਇਹ ਫੈਸਲਾ ਲਿਆ ਗਿਆ ਹੈ। ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਮਹਿਮੂਦ ਕੁਰੈਸ਼ੀ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਇਮਰਾਨ ਖਾਨ […]
By G-Kamboj on
FEATURED NEWS, INDIAN NEWS, News

ਜਲੰਧਰ : ਬਿਕਰਮ ਮਜੀਠੀਆ ਤੋਂ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ ‘ਤੇ ਮੁਆਫੀ ਮੰਗਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਕਤੂਬਰ ‘ਚ ਪਹਿਲੀ ਵਾਰ ਪੰਜਾਬ ਆ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੇਜਰੀਵਾਲ ਆਪਣੇ ਇਸ ਦੌਰੇ ਦੌਰਾਨ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਨਾਲ ਪੰਜਾਬ ਵਿਚ ਵੱਡੀ ਰੈਲੀ ਕਰਨਗੇ। ਇਹ ਵੀ ਦੱਸਿਆ ਜਾ […]
By G-Kamboj on
FEATURED NEWS, News

ਪੰਚਕੂਲਾ- ‘ਸਾਧਵੀ ਯੌਨ ਸ਼ੋਸ਼ਣ’ ਮਾਮਲੇ ‘ਚ 20 ਸਾਲ ਦੀ ਜੇਲ ਕੱਟ ਰਹੇ ਡੇਰਾ ਮੁਖੀ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਪੰਚਕੂਲਾ ਸਪੈਸ਼ਲ ਸੀ.ਬੀ.ਆਈ. ਕੋਰਟ ਨੇ ਡੇਰੇ ‘ਚ 400 ਸਾਧੂਆਂ ਨੂੰ ਨਾਮਰਦ ਬਣਾਉਣ ਦੇ ਮਾਮਲੇ ‘ਚ ਗੁਰਮੀਤ ਸਮੇਤ ਡਾ. ਐੈੱਸ.ਪੀ. ਇੰਸਾਂ ਅਤੇ ਡਾ. ਪੰਕਜ ਗਰਗ ‘ਤੇ ਦੋਸ਼ ਤੈਅ ਕਰ ਦਿੱਤੇ ਹਨ। […]
By G-Kamboj on
FEATURED NEWS, News, SPORTS NEWS

ਬਰਮਿੰਘਮ- ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਟੈਸਟਾਂ ਦੀ ਸੀਰੀਜ਼ ਦਾ ਪਹਿਲਾ ਮੈਚ ਬਰਮਿੰਘਮ ‘ਚ ਖੇਡਿਆ ਗਿਆ, ਜਿਸ ‘ਚ ਇੰਗਲੈਂਡ ਨੇ ਭਾਰਤ ਨੂੰ 31 ਦੌਡ਼ਾਂ ਨਾਲ ਹਰਾ ਕੇ ਸੀਰੀਜ਼ ‘ਚ 1-0 ਨਾਲ ਬਡ਼੍ਹਤ ਬਣਾ ਲਈ ਹੈ। ਜ਼ਿਕਰਯੋਗ ਹੈ ਕਿ ਇੰਗਲੈਂਡ ਨੇ ਭਾਰਤ ਨੂੰ 194 ਦੌਡ਼ਾਂ ਦਾ ਟੀਚਾ ਦਿੱਤਾ ਸੀ। ਜਿਸ ਦੇ ਜਵਾਬ ‘ਚ ਭਾਰਤੀ ਟੀਮ 162 ਦੌਡ਼ਾਂ ‘ਤੇ ਆਲਆਊਟ […]