By G-Kamboj on
FEATURED NEWS, News

ਨਵੀਂ ਦਿੱਲੀ – ਇਕ ਰਿਪੋਰਟ ਮੁਤਾਬਿਕ 11 ਅਗਸਤ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ਼ ਲੈਣ ਜਾ ਰਹੇ ਇਮਰਾਨ ਖਾਨ ਇਸ ਸਹੁੰ ਚੁੱਕ ਸਮਾਗਮ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਸਾਰਕ ਦੇਸ਼ਾਂ ਦੇ ਨੇਤਾਵਾਂ ਨੂੰ ਸੱਦਾ ਦੇ ਸਕਦੇ ਹਨ। ਇਮਰਾਨ ਖਾਨ ਆਪਣੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਸੀਨੀਅਰ ਨੇਤਾਵਾਂ ਨਾਲ ਚਰਚਾ ਕਰ ਰਹੇ ਹਨ। ਜਿਕਰਯੋਗ ਹੈ […]
By G-Kamboj on
FEATURED NEWS, News

ਨਵੀਂ ਦਿੱਲੀ, 31 ਜੁਲਾਈ – ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਗੰਗਾਰਾਮ ਅਹੀਰ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿਚ ਇਸ ਸਾਲ ਕਰੀਬ 87 ਸਥਾਨਕ ਨੌਜਵਾਨ ਦਹਿਸ਼ਤਗਰਦ ਤਨਜੀਮਾ ਵਿਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਵਿਚ 20 ਜੂਨ ਨੂੰ ਲਗਾਏ ਗਏ ਗਵਰਨਰ ਰਾਜ ਮਗਰੋਂ 12 ਨੌਜਵਾਨਾਂ ਦੇ ਲਾਪਤਾ ਹੋਣ ਦੀ ਰਿਪੋਰਟਾਂ ਸਾਹਮਣੇ ਆਈਆਂ ਸਨ, […]
By G-Kamboj on
FEATURED NEWS, News

ਕੁਆਲਾਲੰਪੁਰ-4 ਸਾਲ ਤੋਂ ਜ਼ਿਆਦਾ ਸਮਾਂ ਪਹਿਲਾਂ ਲਾਪਤਾ ਹੋਈ ਮਲੇਸ਼ੀਆ ਏਅਰਲਾਈਨ ਦੀ ਫਲਾਈਟ ਐੱਮ. ਐÎਚ. 370 ਨਾਲ ਜੁੜੇ ਹਾਦਸੇ ਦੇ ਜਾਂਚਕਰਤਾਵਾਂ ਨੇ ਸੋਮਵਾਰ ਨੂੰ ਰਿਪੋਰਟ ਜਾਰੀ ਕੀਤੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬੋਇੰਗ-777 ਜਹਾਜ਼ ਦੇ ਕੰਟਰੋਲ ਨਾਲ ਜਾਣਬੁੱਝ ਕੇ ਛੇੜਛਾੜ ਕੀਤੀ ਗਈ ਸੀ ਅਤੇ ਉਸਨੂੰ ਤੈਅ ਰੂਟ ਤੋਂ ਅਲੱਗ ਰੂਟ ‘ਤੇ ਲਿਜਾਇਆ ਗਿਆ ਸੀ। ਹਾਲਾਂਕਿ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ- ਲੰਬੇ ਸਮੇਂ ਤੋਂ ਚੱਲਦੀ ਆ ਰਹੀ ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੀ ਅੰਮ੍ਰਿਤਸਰ ਤੋਂ ਲੰਦਨ ਲਈ ਸਿੱਧੀ ਉਡਾਨ ਦੀ ਮੰਗ ਜਲਦ ਹੀ ਪੂਰੀ ਹੋਣ ਵਾਲੀ ਹੈ। ਸਮਾਜਿਕ ਨਿਆਂ ਅਤੇ ਅਧਿਕਾਰਿਤ ਮੰਤਰੀ ਵਿਜੇ ਸਾਂਪਲਾ ਦੀ ਅਗਵਾਈ ‘ਚ ਅੰਮ੍ਰਿਤਸਰ ਵਿਕਾਸ ਮੰਚ (ਏ. ਵੀ. ਐੱਮ.) ਦੀ ਪ੍ਰਤੀਨਿਧੀ ਮੰਡਲ ਨਾਲ ਬੈਠਕ ‘ਚ ਨਾਗਰਿਕ ਹਵਾਬਾਜ਼ੀ ਮੰਤਰੀ ਜੈਅੰਤ ਸਿਨ੍ਹਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਤੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਏ ਸੁਖਪਾਲ ਸਿੰਘ ਖਹਿਰਾ ਅਤੇ ਉਨ੍ਹਾਂ ਨਾਲ ਗਏ ਸੱਤ ਵਿਧਾਇਕਾਂ ਨਾਲ ਮੀਟਿੰਗ ਕੀਤੀ। ਦੋਵਾਂ ਧਿਰਾਂ ਵਿਚਕਾਰ ਗੱਲ ਟੁੱਟਣ ਕਾਰਨ ਪਾਰਟੀ ਦੇ ਦੋਫਾੜ ਹੋਣ ਦੀ ਸੰਭਾਵਨਾ ਬਣ ਗਈ ਹੈ। ਮੀਟਿੰਗ ਬੇਸਿੱਟਾ ਰਹਿਣ […]