By G-Kamboj on
FEATURED NEWS, News

ਇਸਲਾਮਾਬਾਦ – ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਪਾਰਟੀ ਦੇ ਪ੍ਰਧਾਨ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹ 11 ਅਗਸਤ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਖੈਬਰ ਪਖਤੂਨਵਾ ਸੂਬੇ ਤੋਂ ਚੁਣੇ ਗਏ ਸੰਸਦ ਮੈਂਬਰਾਂ ਨਾਲ ਇਸਲਾਮਾਬਾਦ ‘ਚ ਗੱਲ ਕਰਦਿਆਂ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਪਾਕਿਸਤਾਨ ਦੇ ਦੋ ਹੋਰ ਮੁੱਖ ਦਲਾਂ ਪੀ. ਐਮ. […]
By G-Kamboj on
FEATURED NEWS, News

ਚੰਡੀਗੜ੍ਹ, 30 ਜੁਲਾਈ – ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਦੋਸ਼ੀ ਕਰਾਰੇ ਜਾਣ ਤੋਂ ਬਾਅਦ ਭੜਕੇ ਦੰਗਿਆਂ ਦੇ ਮਾਮਲੇ ‘ਚ ਪੰਚਕੂਲਾ ਸੈਸ਼ਨ ਜੱਜ ਰਿਤੂ ਟੈਗੋਰ ਦੀ ਅਦਾਲਤ ਨੇ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਹੈ। ਇਹ ਫੈਸਲਾ ਐਫ. ਆਈ. ਆਰ. ਨੰਬਰ 362 ਦੇ ਸੰਬੰਧ ‘ਚ ਆਇਆ ਹੈ। ਇਸ ਮਾਮਲੇ […]
By G-Kamboj on
FEATURED NEWS, INDIAN NEWS, News

ਗੁਰਦਾਸਪੁਰ – ਪਿਛਲੇ ਸਮੇਂ ਤੋਂ ਇਕ ਔਰਤ ਵੱਲੋਂ ਜਬਰ ਜਨਾਹ ਦੇ ਲਗਾਏ ਦੋਸ਼ਾਂ ਦਾ ਸਾਹਮਣੇ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅੱਜ ਮਾਣਯੋਗ ਐਡੀਸ਼ਨਲ ਅਤੇ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵੱਲੋਂ ਬਰੀ ਕਰਾਰ ਦੇ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਮਾਮਲੇ ਦੀ ਪੈਰਵਾਈ ਚੱਲ ਰਹੀ ਸੀ ਅਤੇ ਅੱਜ ਮੁਜ਼ਰਮ ਧਿਰ […]
By G-Kamboj on
AUSTRALIAN NEWS, FEATURED NEWS, News

ਸਿਡਨੀ- ਭਾਰਤ ਸਮੇਤ ਕਈ ਦੇਸ਼ਾਂ ਵਿਚ ਐਂਟੀਬਾਇਓਟਿਕ ਦਵਾਈਆਂ ਦੀ ਸਪਲਾਈ ਵਧਣ ਨਾਲ ਸੰਸਾਰਿਕ ਪੱਧਰ ‘ਤੇ ਐਂਟੀਬਾਇਓਟਿਕਸ ਦਾ ਅਸਰ ਬੁਰੀ ਤਰ੍ਹਾਂ ਬੇਅਸਰ ਹੁੰਦਾ ਜਾ ਰਿਹਾ ਹੈ। ਅਜਿਹਾ ਇਕ ਖੋਜ ਵਿਚ ਸਾਹਮਣੇ ਆਇਆ ਹੈ, ਜਿਸ ਵਿਚ ਕਾਨੂੰਨ ਨੂੰ ਬਿਹਤਰ ਤਰੀਕੇ ਨਾਲ ਤੁਰੰਤ ਲਾਗੂ ਕਰਨ ਦੀ ਲੋੜ ਦੱਸੀ ਗਈ ਹੈ। ਖੋਜ ਵਿਚ ਪਾਇਆ ਗਿਆ ਹੈ ਕਿ ਸਾਲ 2000 […]
By G-Kamboj on
FEATURED NEWS, News

ਮੁੰਬਈ, 28 ਜੁਲਾਈ – ਮਹਾਰਾਸ਼ਟਰ ‘ਚ ਰਾਏਗੜ੍ਹ ਜ਼ਿਲ੍ਹੇ ਦੇ ਅੰਬੇਨਲੀ ਘਾਟ ‘ਚ ਇਕ ਬੱਸ ਦੇ ਪਹਾੜੀ ਤੋਂ ਡੂੰਘੀ ਖੱਡ ‘ਚ ਡਿੱਗਣ ਕਾਰਨ 30 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।