By G-Kamboj on
FEATURED NEWS, News

ਲਖਨਊ – ਵਾਰਣਾਸੀ ਫਲਾਈਓਵਰ ਹਾਦਸਾ ਮਾਮਲੇ ‘ਚ 8 ਲੋਕਾਂ ਨੂੰ ਗ੍ਰਿ੍ਰਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ‘ਚ 7 ਇੰਜੀਨੀਅਰ ਅਤੇ ਇੱਕ ਠੇਕੇਦਾਰ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਵਾਰਾਣਸੀ ਦੇ ਕੈਂਟ ਰੇਲਵੇ ਸਟੇਸ਼ਨ ਕੋਲ ਬੀਤੀ 18 ਮਈ ਨੂੰ ਨਿਰਮਾਣ ਅਧੀਨ ਫਲਾਈਓਵਰ ਦਾ ਇੱਕ ਹਿੱਸਾ ਡਿੱਗਣ ਕਾਰਨ ਕਰੀਬ 8 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂਕਿ 25 ਤੋਂ […]
By G-Kamboj on
FEATURED NEWS, INDIAN NEWS, News

ਜਲੰਧਰ-ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਆਵਾਜ਼ ਚੁੱਕੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਪਟਨ ਦਲਿਤਾਂ ਨਾਲ ਪਾਵਰ ਸ਼ੇਅਰ ਨਹੀਂ ਕਰਦੇ ਹਨ। ਚੰਨੀ ਸ਼ੁੱਕਰਵਾਰ ਨੂੰ ਜਲੰਧਰ ‘ਚ ਇਕ ਸਮਾਰੋਹ ‘ਚ ਹਿੱਸਾ ਲੈਣ ਆਏ ਸਨ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਤਾਂ ਸਟੈਂਡ […]
By G-Kamboj on
FEATURED NEWS, News

ਚੰਡੀਗੜ੍ਹ : ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦਾ ਕੋਈ ਦੁੱਖ ਨਹੀਂ ਹੈ ਪਰ ਹਾਈ ਕਮਾਨ ਨੂੰ ਇਹ ਫੈਸਲਾ ਲੈਣ ਤੋਂ ਪਹਿਲਾਂ ਇਕ ਵਾਰ ਮੇਰੇ ਨਾਲ ਗੱਲ ਜ਼ਰੂਰ ਕਰਨੀ ਚਾਹੀਦੀ ਸੀ। ਗੱਲਬਾਤ ਕਰਦੇ ਹੋਏ ਖਹਿਰਾ ਨੇ ਕਿਹਾ […]
By G-Kamboj on
FEATURED NEWS, INDIAN NEWS, News

ਪਟਿਆਲਾ : -ਬੀਤੇ ਦਿਨੀਂ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੀ ਹੋਈ ਇਕ ਪ੍ਰਭਾਵਸ਼ਾਲੀ ਮੀਟਿੰਗ ਦੌਰਾਨ ਰੇਲਵੇ ਵਿਭਾਗ ਤੋਂ ਪੁੱਜੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਮੈਂਬਰਾਂ ਨੇ ਪੂਰੇ ਜੋਸ਼ ਨਾਲ ਕਿਹਾ ਕਿ 2004 ਤੋਂ ਬਾਅਦ ਭਰਤੀ ਹੋਏ ਹਰਇੱਕ ਸਰਕਾਰੀ ਮੁਲਾਜ਼ਮ ਨੂੰ ਮੌਜੂਦਾ ਦੋਸ਼ਪੂਰਨ ਪੈਨਸ਼ਨ ਸਕੀਮ ਐਨ. ਪੀ. ਐਸ. ਖਿਲਾਫ ਲਾਮਬੰਦ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ […]
By G-Kamboj on
FEATURED NEWS, INDIAN NEWS, News

ਸੀ. ਪੀ. ਐਫ. ਕਰਮਚਾਰੀ ਯੂਨੀਅਨ ਵੱਲੋਂ ਵੱਡੇ ਸੰਘਰਸ਼ ਦਾ ਆਗਾਜ਼ 13 ਅਗਸਤ ਨੂੰ ਪਟਿਆਲਾ ‘ਚ ਰਾਜ ਪੱਧਰੀ ਰੈਲੀ ਤੇ ਮੋਤੀ ਮਹਿਲ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ ਪਟਿਆਲਾ, 29 ਜੁਲਾਈ – ਸਾਲ 2004 ਵਿਚ ਬੰਦ ਹੋਈ ਪੁਰਾਣੀ ਪੈਨਸ਼ਨ ਸਾਡਾ ਹੱਕ ਹੈ ਅਤੇ ਅਸੀਂ ਆਪਣਾ ਹੱਕ ਹਰ ਹਿੱਲੇ ਲੈ ਕੇ ਰਹਾਂਗੇ। ਅਸੀਂ ਡਾਂਗਾਂ ਤੋਂ ਨਹੀਂ ਡਰਦੇ ਤੇ […]