By G-Kamboj on
FEATURED NEWS, INDIAN NEWS, News

ਚੰਡੀਗੜ੍ਹ, 27 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ […]
By G-Kamboj on
FEATURED NEWS, INDIAN NEWS, News

ਸੰਗਰੂਰ, 26 ਜੂਨ- ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 840 ਬੱਸਾਂ ਦੀ ਖਰੀਦ ‘ਚ ਕੀਤੇ 60 ਕਰੋੜ ਰੁਪਏ ਦੇ ਘੋਟਾਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ। ਇਥੇ ਜਾਰੀ ਕੀਤੇ ਇਕ ਬਿਆਨ ‘ਚ ਸਾਬਕਾ ਮੰਤਰੀ ਸਿਕੰਦਰ […]
By G-Kamboj on
ARTICLES, ENTERTAINMENT, FEATURED NEWS
ਚੈਨਲ ਅਕਸਰ ਖ਼ਬਰ ਦਾ ਤਮਾਸ਼ਾ ਬਣਾ ਦਿੰਦੇ ਹਨ। ਪੰਜਾਬ ਪੁਲਿਸ ਲਾਰੈਂਸ ਨੂੰ ਦਿੱਲੀ ਤੋਂ ਲੈ ਕੇ ਆਈ ਤਾਂ ʻਸਿੱਧਾ ਪ੍ਰਸਾਰਨʼ ਵੇਖਣ ਵਾਲਾ ਸੀ। ਲੋਕਾਂ ਨੇ, ਦਰਸ਼ਕਾਂ ਨੇ ਆਪਣੇ ਹਾਵ ਭਾਵ ਸ਼ੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਹਨ। ਕਿਸੇ ਨੇ ਲਿਖਿਆ, “ਮੇਰਾ ਟੈਲੀਵਿਜ਼ਨ ਵਿਕਾਊ ਹੈ… ਅੱਜ ਸਵੇਰੇ ਜਦ ਟੀ.ਵੀ. ਲਾਇਆ ਤਾਂ ਇਕ-ਦੋ-ਤਿੰਨ-ਚਾਰ ਹਰ ਪਾਸੇ ਇਕੋ ਗੱਲ ਲਾਰੈਂਸ […]
By G-Kamboj on
AUSTRALIAN NEWS, FEATURED NEWS, News

ਸਿਡਨੀ : ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਅੱਜ ਤੋਂ ਭਾਵ ਸੋਮਵਾਰ ਤੋਂ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ।ਆਸਟ੍ਰੇਲੀਆਈ ਰੱਖਿਆ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ 20 ਤੋਂ 23 […]