By G-Kamboj on
FEATURED NEWS, News

ਜਲੰਧਰ – ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁਕ ਦੇ ਸੀ. ਈ. ਓ ਮਾਰਕ ਜੁਕਰਬਰਗ ਨੇ ਇਕ ਇੰਟਰਵਿਊ ‘ਚ ਕਿਹਾ ਹੈ ਕਿ ਲੋਕ ਸੋਸ਼ਲ ਮੀਡੀਆ ਸਾਈਟ ਦੇ ਰਾਹੀਂ ਚੋਣ ਨੂੰ ਪ੍ਰਭਾਵਿਤ ਕਰ ਰਹੇ ਸਨ। ਉਨ੍ਹਾਂ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਕਿ ਫੇਸਬੁਕ ਦੇ ਰਾਹੀਂ ਚੋਣਾਂ ਨੂੰ ਪ੍ਰਭਾਵਿਤ ਕੀਤਾ ਜਾ ਰਿਹਾ ਸੀ। ਮਾਰਕ ਜੁਕਰਬਰਗ ਨੇ ਇਸ ਇੰਟਰਵੀਊ ‘ਚ […]
By G-Kamboj on
FEATURED NEWS, News

ਨਾਭਾ – ਥਾਣਾ ਸਦਰ ਦੇ ਪਿੰਡ ਲੁਬਾਣਾ ਟੇਕੂ ਵਿਖੇ ਗੁਰਦੁਆਰਾ ਸਾਹਿਬ ਦੇ ਬਜ਼ੁਰਗ ਗ੍ਰੰਥੀ ਰਿਪੁਦਮਨ ਸਿੰਘ ਪੁੱਤਰ ਕਰਤਾਰ ਸਿੰਘ ਦੀ ਕੁੱਟਮਾਰ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਸੰਬਧੀ ਪੁਲਸ ਨੇ ਇਕ ਦਰਜਨ ਵਿਅਕਤੀਆਂ ਖਿਲਾਫ ਧਾਰਾ 452, 506, 511, 148, 149 ਆਈ. ਪੀ. ਸੀ. ਅਧੀਨ ਮਾਮਲਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਬਿੱਕਰ ਸਿੰਘ ਸੋਹੀ […]
By G-Kamboj on
FEATURED NEWS, INDIAN NEWS, News

ਜਲੰਧਰ – 93 ਗੈਰ-ਕਾਨੂੰਨੀ ਬਿਲਡਿੰਗਾਂ ਦਾ ਮਾਮਲਾ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ, ਜਿਸ ਕਾਰਨ ਇਨ੍ਹਾਂ ਬਿਲਡਿੰਗਾਂ ਦੀ ਜਾਂਚ ਦੁਬਾਰਾ ਹੋ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਭਾਵੇਂ ਗੈਰ-ਕਾਨੂੰਨੀ ਬਿਲਡਿੰਗਾਂ ਖਿਲਾਫ ਸ਼ੁਰੂ ਕੀਤੀ ਗਈ ਵਿਜੀਲੈਂਸ ਜਾਂਚ ਨੂੰ ਠੱਪ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਇਸ ਦੇ ਬਾਵਜੂਦ ਨਗਰ […]
By G-Kamboj on
FEATURED NEWS, News

ਲਾਹੌਰ – ਰਾਵਲਪਿੰਡੀ ਦੀ ਹਾਈ ਸਕਿਓਰਿਟੀ ਵਾਲੀ ਆਦਿਆਲਾ ਜੇਲ ਵਿਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਧੀ ਮਰੀਅਮ ਨਵਾਜ਼ ਦੀ ਜਾਨ ਨੂੰ ਖਤਰਾ ਦੱਸਿਆ ਜਾ ਰਿਹਾ ਹੈ। ਜੇਲ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਸਵੇਰੇ ਕੈਦੀਆਂ ਨੇ ਸ਼ਰੀਫ ਖਿਲਾਫ ਨਾਅਰੇਬਾਜ਼ੀ ਕੀਤੀ, ਜਿਸ ਕਾਰਨ ਸ਼ਰੀਫ ਨੂੰ ਮਸਜਿਦ ‘ਚ ਨਮਾਜ਼ ਅਦਾ ਕਰਨ ਤੋਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਜ਼ਿਲਾ ਫਤਿਹਗੜ੍ਹ ਸਾਹਿਬ ਦੇ ਕੁਝ ਨਿਵਾਸੀਆਂ ਨੇ ਨੈਸ਼ਨਲ ਹਾਈਵੇਅ ਲਈ ਐਕੁਆਇਰ ਕੀਤੀ ਗਈ। ਉਨ੍ਹਾਂ ਦੀ ਜ਼ਮੀਨ ਦੇ ਉਚਿਤ ਮੁਆਵਜ਼ੇ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਮਾਮਲੇ ‘ਚ 4 ਜਨਵਰੀ, 2017 ਦੇ ਐਲਾਨ ਦੇ ਬਾਵਜੂਦ ਮੁਆਵਜ਼ਾ ਨਹੀਂ ਮਿਲਿਆ। ਹਾਈਕੋਰਟ ਜਸਟਿਸ ਜੀ. ਐੱਸ. ਸੰਧਾਵਾਲੀਆ ਨੇ ਮਾਮਲੇ ‘ਚ ਸਰਕਾਰ ਨੂੰ 31 ਜੁਲਾਈ ਲਈ […]