By G-Kamboj on
FEATURED NEWS, INDIAN NEWS, News

ਦਸੂਹਾ- ਬੀਤੇ ਦਿਨੀਂ ਗੈਂਗਰੇਪ ਦੀ ਸ਼ਿਕਾਰ ਹੋਈ ਸਾਢੇ 5 ਸਾਲਾ ਬੱਚੀ ਨੂੰ ਦਸੂਹਾ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਸੀ। ਮਿਲੀ ਜਾਣਕਾਰੀ ਮੁਤਾਬਕ ਬੱਚੀ ਦੀ ਹਾਲਤ ਗੰਭੀਰ ਹੈ ਅਤੇ ਪੀ. ਜੀ. ਆਈ. ਦੇ ਮਾਹਿਰ ਡਾਕਟਰਾਂ ਨੇ ਉਸ ਦਾ ਆਪਰੇਸ਼ਨ ਕਰ ਦਿੱਤਾ ਹੈ। ਪੀੜਤਾ ਦੇ ਪਿਤਾ ਨਾਲ ਨੇ ਦੱਸਿਆ […]
By G-Kamboj on
FEATURED NEWS, INDIAN NEWS, News

ਮਲੋਟ – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਕਿ ਚਾਰ ਸਾਲ ਤੱਕ ਕਿਸਾਨਾਂ ਦੀ ਸਾਰ ਨਾ ਲੈਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਕਿਸਾਨੀ ਦੇ ਨਾਂਅ ‘ਤੇ ਸਿਆਸੀ ਖੇਤੀ ਕਰਨ ਦੀ ਚਾਹਤ ਨਾਲ ਪੰਜਾਬ ਆਏ ਸਨ ਪਰ ਉਨ੍ਹਾਂ ਦੀ ਇਸ ਇੱਛਾ ਨੂੰ ਹੁਣ ਫਲ ਨਹੀਂ ਲੱਗਣ […]
By G-Kamboj on
FEATURED NEWS, INDIAN NEWS, News

ਹੁਸ਼ਿਆਰਪੁਰ – ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਹੁਸ਼ਿਆਰਪੁਰ ਦੇ ਪਿੰਡ ਸਤੌਰ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿੱਥੇ ਚਿੱਟਾ ਪੀਂਦੇ ਦੋ ਨੌਜਵਾਨਾਂ ਨੂੰ ਪਿੰਡ ਵਾਸੀਆਂ ਨੇ ਕਾਬੂ ਕਰਕੇ ਉਨ੍ਹਾਂ ਦੀ ਚੰਗੀ ਤਰ੍ਹਾਂ ਕੁੱਟਮਾਰ ਕੀਤੀ। ਇਕ ਨੌਜਵਾਨ ਦੀ ਹਾਲਤ ਤਾਂ ਅਜਿਹੀ ਸੀ ਕਿ ਉਹ ਨਾ ਤਾਂ ਚੰਗੀ ਤਰ੍ਹਾਂ ਬੈਠ ਕੇ ਪੀ ਰਿਹਾ ਸੀ ਅਤੇ ਨਾ […]
By G-Kamboj on
FEATURED NEWS, News

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ‘ਚ ਮਾਨਸੂਨ ਇਕ ਵਾਰ ਫਿਰ ਤੋਂ ਸ਼ੁਰੂ ਹੋ ਗਿਆ ਹੈ। ਰਾਜਧਾਨੀ ਸ਼ਿਮਲਾ ‘ਚ ਸੋਮਵਾਰ ਦੀ ਅੱਧੀ ਰਾਤ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਸਥਾਨਕ ਮੌਸਮ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ ਕਿ ਵਰਤਮਾਨ ਮਾਨਸੂਨ ਪੱਧਰ ਦੌਰਾਨ ਵਰਤਮਾਨ ਹਾਲਾਤ 14 ਜੁਲਾਈ ਤੱਕ ਜਾਰੀ ਰਹਿ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਸਵੇਰੇ […]
By G-Kamboj on
FEATURED NEWS, News

ਨਵੀਂ ਦਿੱਲੀ- ਬੁਰਾੜੀ ਕਾਂਡ ‘ਚ ਮੰਗਲਵਾਰ ਨੂੰ ਇਕ ਅਣਪਛਾਤੇ ਵਿਅਕਤੀ ਨੇ ਪੁਲਸ ਨੂੰ ਚਿੱਠੀ ਲਿਖ ਕੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ। ਵਿਅਕਤੀ ਨੇ ਪੁਲਸ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਭਾਟੀਆ ਪਰਿਵਾਰ ਅਤੇ ਕਿਸੇ ਤਾਂਤ੍ਰਿਕ ਵਿਚਕਾਰ ਸੰਪਰਕ ਹੋਣ ਦੀ ਗੱਲ ਦੱਸੀ ਹੈ। ਹੁਣ ਤੱਕ ਜਾਂਚ ‘ਚ ਪੁਲਸ ਨੂੰ ਮ੍ਰਿਤ ਮਿਲੇ ਪਰਿਵਾਰ ਦੇ 11 ਮੈਂਬਰਾਂ […]