ਇਥੇ ਸ਼ਰੇਆਮ ਵਿਕਦਾ ਹੈ ਨਸ਼ਾ, ਬਜ਼ੁਰਗ ਔਰਤ ਨੇ ਕੀਤੀ ਆਵਾਜ਼ ਬੁਲੰਦ

ਇਥੇ ਸ਼ਰੇਆਮ ਵਿਕਦਾ ਹੈ ਨਸ਼ਾ, ਬਜ਼ੁਰਗ ਔਰਤ ਨੇ ਕੀਤੀ ਆਵਾਜ਼ ਬੁਲੰਦ

ਰੂਪਨਗਰ -ਸੂਬੇ ‘ਚ ਚੱਲ ਰਹੇ ਨਸ਼ਿਆਂ ਦੇ ਮੁੱਦੇ ‘ਤੇ ਇਕ ਬਜ਼ੁਰਗ ਔਰਤ ਨੇ ਆਵਾਜ਼ ਬੁਲੰਦ ਕਰਦੇ ਹੋਏ ਪੁਲਸ ਵਾਲਿਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਿੰਡ ‘ਚ ਸ਼ਰੇਆਮ ਨਸ਼ਿਆਂ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਸ ਸਮੇਂ ਪੂਰੇ ਪੰਜਾਬ ‘ਚ ਨਸ਼ੇ ਦਾ ਮੁੱਦਾ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਇਹੀ […]

ਕੈਪਟਨ ਸਾਹਮਣੇ ਉੱਠੇਗਾ ਗੈਰ-ਕਾਨੂੰਨੀ ਬਿਲਡਿੰਗਾਂ ਦਾ ਮਾਮਲਾ

ਕੈਪਟਨ ਸਾਹਮਣੇ ਉੱਠੇਗਾ ਗੈਰ-ਕਾਨੂੰਨੀ ਬਿਲਡਿੰਗਾਂ ਦਾ ਮਾਮਲਾ

ਜਲੰਧਰ – ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ 35 ਬਿਲਡਿੰਗਾਂ ‘ਤੇ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਵੱਲੋਂ 120 ਬਿਲਡਿੰਗਾਂ ਦੀ ਜਾਂਚ ਨਾਲ ਸ਼ਹਿਰ ‘ਚ ਜੋ ਖੌਫ ਦਾ ਮਾਹੌਲ ਬਣਿਆ ਹੋਇਆ ਸੀ, ਉਸ ਮਾਹੌਲ ਦੇ ਵਿੱਚ ਬੁੱਧਵਾਰ 11 ਜੁਲਾਈ ਨੂੰ ਸੰਸਦ ਮੈਂਬਰ ਸੰਤੋਖ ਚੌਧਰੀ, ਮੇਅਰ ਜਗਦੀਸ਼ ਰਾਜਾ ਅਤੇ ਚਾਰੋਂ ਵਿਧਾਇਕਾ ਪਰਗਟ ਸਿੰਘ, ਰਾਜਿੰਦਰ ਬੇਰੀ, ਬਾਵਾ […]

ਕਿਸਾਨ ਖੁਦਕੁਸ਼ੀਆਂ ‘ਤੇ ਹਾਈਕੋਰਟ ਸਖਤ, ਪੰਜਾਬ ਸਰਕਾਰ ਨੂੰ ਦੋ ਟੁੱਕ

ਕਿਸਾਨ ਖੁਦਕੁਸ਼ੀਆਂ ‘ਤੇ ਹਾਈਕੋਰਟ ਸਖਤ, ਪੰਜਾਬ ਸਰਕਾਰ ਨੂੰ ਦੋ ਟੁੱਕ

ਚੰਡੀਗੜ੍ਹ : ਪੰਜਾਬ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਵਿਚ ਹੋਈ। ਚੀਫ ਜਸਟਿਸ ਦੇ ਬੈਂਚ ਨੇ ਪੰਜਾਬ ਸਰਕਾਰ ਦੀ ਪਾਲਿਸੀ ‘ਤੇ ਦਿੱਤੇ ਗਏ ਹਲਫਨਾਮੇ ‘ਤੇ ਅਸੰਤੁਸ਼ਟੀ ਪ੍ਰਗਟਾਉਂਦੇ ਹੋਏ ਕਿਹਾ ਕਿ ਸਰਕਾਰ ਅਗਲੇ 3 ਹਫਤਿਆਂ ਵਿਚ ਉਨ੍ਹਾਂ ਵਲੋਂ ਕਿਸਾਨ ਖੁਦਕੁਸ਼ੀਆਂ ਰੋਕਣ ਲਈ ਕੀਤੇ ਗਏ ਯਤਨਾਂ ਅਤੇ […]

ਕਠੂਆ ਜਬਰ ਜ਼ਨਾਹ ਦੇ ਦੋਸ਼ੀ ਗੁਰਦਾਸਪੁਰ ਜੇਲ੍ਹ ‘ਚ ਤਬਦੀਲ

ਕਠੂਆ ਜਬਰ ਜ਼ਨਾਹ ਦੇ ਦੋਸ਼ੀ ਗੁਰਦਾਸਪੁਰ ਜੇਲ੍ਹ ‘ਚ ਤਬਦੀਲ

ਗੁਰਦਾਸਪੁਰ, 11 ਜੁਲਾਈ -ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਬਹੁ ਚਰਚਿਤ ਕਤਲ ਕਾਂਡ ਤੇ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਸਖ਼ਤ ਪ੍ਰਬੰਧਾਂ ਹੇਠ ਤਬਦੀਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਸ਼ੀਆਂ ਵਲੋਂ ਮਾਣਯੋਗ ਸੁਪਰੀਮ ਕੋਰਟ ਵਿਚ ਦਾਇਰ ਕੀਤੀ ਗਈ ਇਕ ਦਰਖਾਸਤ ‘ਤੇ ਮਾਣਯੋਗ ਸੁਪਰੀਮ ਕੋਰਟ ਵਲੋਂ ਫ਼ੈਸਲਾ ਲੈਂਦਿਆਂ ਇਸ ਕੇਸ ਦੇ ਸਾਰੇ 7 […]