By G-Kamboj on
FEATURED NEWS, News

ਚੰਡੀਗੜ, 10 ਜੁਲਾਈ – ਔਰਤਾਂ ਨੂੰ ਨਸ਼ਿਆਂ ‘ਚ ਧੱਕਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਰਖ਼ਾਸਤ ਡੀ. ਐਸ. ਪੀ. ਦਲਜੀਤ ਸਿੰਘ ਢਿੱਲੋਂ ਨੂੰ ਅੱਜ ਪੁਲਿਸ ਰਿਮਾਂਡ ਤੋਂ ਬਾਅਦ ਮੋਹਾਲੀ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਢਿੱਲੋਂ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਢਿੱਲੋਂ ਦਾ ਮੋਬਾਈਲ ਫ਼ੋਨ ਬਰਾਮਦ […]
By G-Kamboj on
FEATURED NEWS, News

ਜੰਮੂ ਕਸ਼ਮੀਰ- ਜੰਮੂ ਕਸ਼ਮੀਰ ਦੇ ਕਠੂਆ ਰੇਪ ਮਾਮਲੇ ‘ਚ ਇਕ ਦੋਸ਼ੀ ਨੇ ਮਾਮਲੇ ਦੀ ਸੁਣਵਾਈ ਜੁਵੇਨਾਈਲ ਕੋਰਟ ‘ਚ ਕਰਨ ਦੀ ਮੰਗ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਮੰਗਲਵਾਰ ਨੂੰ ਜਸਟਿਸ ਅਵਿਨਾਸ਼ ਜਿੰਗਨ ਦੀ ਕੋਰਟ ‘ਚ ਮਾਮਲੇ ਦੀ ਸੁਣਵਾਈ ਹੋਈ ਹੈ। ਇਸ ਦੌਰਾਨ ਜੰਮੂ-ਕਸ਼ਮੀਰ ਸਰਕਾਰ ਵੱਲੋਂ ਕੋਈ ਪੇਸ਼ ਨਹੀਂ ਹੋਇਆ। ਜਿਸ ਕਾਰਨ […]
By G-Kamboj on
FEATURED NEWS, News

ਨਵੀਂ ਦਿੱਲੀ- ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਨਾਗਰਿਕਾਂ ਲਈ ਅੱਜ ‘ਮੁੱਖ ਮੰਤਰੀ ਤੀਰਥਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ, ਜਿਸ ਦੇ ਤਹਿਤ ਦਿੱਲੀ ਸਰਕਾਰ ਹਰ ਸਾਲ 77 ਹਜ਼ਾਰ ਤੀਰਥਯਾਤਰੀਆਂ ਦਾ ਖਰਚਾ ਕਰੇਗੀ। ਦਿੱਲੀ ਸਰਕਾਰ ਅਤੇ ਕੇਂਦਰ ਵਿਚਕਾਰ ਸੱਤਾ ਦੇ ਟਕਰਾਅ ਦੇ ਸੰਬੰਧ ‘ਚ ਸੁਪਰੀਮ ਕੋਰਟ ਦੇ ਹੁਕਮ ਦੇ ਕੁਝ ਦਿਨ ਬਾਅਦ ਮੁੱਖ ਮੰਤਰੀ ਨੇ ਡਿਪਟੀ […]
By G-Kamboj on
FEATURED NEWS, News

ਚੰਡੀਗੜ- ਪੰਜਾਬ ਵਿੱਚ “ਚਿੱਟਾ ਅਜੇ ਵੀ ਜਾਰੀ ਹੈ”,ਨਸ਼ਿਆਂ `ਤੇ ਗੰਦੀ ਸਿਆਸਤ !ਪੰਜਾਬ ਵਿੱਚ ਨਸ਼ਿਆਂ ਤੇ ਤਾਂ ਇਸ ਤਰ੍ਹਾਂ ਭਾਂਬੜ ਮੱਚ ਰਿਹੈ, ਜਿਵੇਂ ਨਸ਼ਾ, ਚਿੱਟਾ, ਤਸਕਰੀ, ਟੀਕੇ ਕੱਲ੍ਹ ਦੀਆਂ ਗੱਲਾਂ ਨੇ। ਨੌਜਵਾਨ, ਅੱਜ ਹੀ ਨਸ਼ੇ `ਤੇ ਲੱਗੇ ਹੋਣ ਅਤੇ ਅੱਜ ਹੀ ਉਹਨਾਂ ਦੀ ਮੌਤ ਹੋ ਗਈ। ਚਿੱਟਾ ਅੱਜ ਹੀ ਪੰਜਾਬ `ਚ ਆਇਆ ਅਤੇ ਅਗਲੇ ਭਲਕ ਪੂਰਾ […]
By G-Kamboj on
FEATURED NEWS, INDIAN NEWS, News

ਨਵਾਂਸ਼ਹਿਰ – ਚੰਡੀਗੜ੍ਹ ਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਮਗਰੋਂ ਪੁਲਿਸ ਦੀ ਗ੍ਰਿਫ਼ਤ ਵਿੱਚ ਆਏ ਗੈਂਗਸਟਰ ਦਿਲਪ੍ਰੀਤ ਢਾਹਾਂ ਦੇ ਮਾਮਲੇ ਵਿੱਚ ਨਵਾਂ ਖੁਲਾਸਾ ਹੋਇਆ ਹੈ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਹ ਕੋਈ ਸਾਂਝਾ ਆਪ੍ਰੇਸ਼ਨ ਨਹੀਂ ਸੀ। ਇਹ ਸਾਰਾ ਕੰਮ ਪੰਜਾਬ ਪੁਲਿਸ ਅਤੇ ਜਲੰਧਰ ਰੂਰਲ ਪੁਲਿਸ ਦਾ ਸਾਂਝਾ ਆਪ੍ਰੇਸ਼ਨ ਸੀ। ਇਸ ਮਾਮਲੇ ਵਿੱਚ ਦਿਲਪ੍ਰੀਤ ਦੀ […]