By G-Kamboj on
FEATURED NEWS, INDIAN NEWS, News

ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 11 ਜੁਲਾਈ ਨੂੰ ਮਲੋਟ ‘ਚ ਹੋਣ ਵਾਲੀ ਰੈਲੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਅਕਾਲੀ ਦਲ ਇਸ ਰੈਲੀ ਨੂੰ ‘ਧੰਨਵਾਦ ਰੈਲੀ’ ਦਾ ਨਾਂ ਦੇ ਰਿਹਾ ਹੈ। ਇਸ ਦੌਰਾਨ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਕੀ ਉਹ ਪੰਜਾਬ […]
By G-Kamboj on
FEATURED NEWS, News

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਭ ਤੋਂ ਅਮੀਰ ਪਰਿਵਾਰਾਂ ਵਿੱਚ ਸ਼ੁਮਾਰ ਬਾਦਲ ਪਰਿਵਾਰ ਦੇ ਦੋ ਮੈਂਬਰਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਧਾਰਮਿਕ ਆਗੂਆਂ, ਸ਼ਿਵ ਸੈਨਾਵਾਂ ਦੇ ਬਹੁਤ ਸਾਰੇ ਅਹੁਦੇਦਾਰਾਂ, ਸੇਵਾ ਮੁਕਤ ਪੁਲੀਸ ਅਫ਼ਸਰਾਂ ਅਤੇ ਹਾਕਮ ਪਾਰਟੀ ਨਾਲ ਸਬੰਧਤ ਸਿਆਸਤਦਾਨਾਂ ਨੂੰ ਮੁਹੱਈਆ ਕਰਵਾਈ ਗਈ ‘ਸਰਕਾਰੀ ਕਾਰ ਸੇਵਾ’ ਨੂੰ ਨਵਾਂ ਰੂਪ ਦਿੱਤਾ ਜਾ ਰਿਹਾ ਹੈ।ਉੱਚ ਪੱਧਰੀ […]
By G-Kamboj on
FEATURED NEWS, News

ਨਵੀਂ ਦਿੱਲੀ – ਪਾਟੀਦਾਰ ਰਿਜ਼ਰਵੇਸ਼ਨ ਅੰਦੋਲਨ ਦੇ ਨੇਤਾ ਹਾਰਦਿਕ ਪਟੇਲ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਅਤੇ ਸਿੱਖਿਆ ‘ਚ ਆਪਣੇ ਸਮੁਦਾਇ ਦੇ ਮੈਂਬਰਾਂ ਨੂੰ ਰਿਜ਼ਰਵੇਸ਼ਨ ਦੀ ਮੰਗ ‘ਤੇ ਜ਼ੋਰ ਦੇਣ ਲਈ ਉਹ 25 ਅਗਸਤ ਤੋਂ ਭੁੱਖ-ਹੜਤਾਲ ਕਰਨਗੇ। 24 ਸਾਲ ਦੇ ਹਾਰਦਿਕ ਪਟੇਲ ਨੇ ਰਿਜ਼ਰਵੇਸ਼ਨ ਲਈ ਆਪਣੀ ਮੰਗ ਪੂਰੀ ਹੋਣ ਤੱਕ ਆਪਣੀ ਹੜਤਾਲ ਜਾਰੀ ਰੱਖਣ ਦਾ ਸੰਕਲਪ […]
By G-Kamboj on
FEATURED NEWS, INDIAN NEWS, News

ਜਲੰਧਰ – ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੋਪ ਟੈਸਟ ਦਾ ਲਿਆ ਗਿਆ ਫੈਸਲਾ ਮਹਿਜ਼ ਭੇਡ ਚਾਲ ਹੈ। ਸਿਰਫ ਨਸ਼ਿਆਂ ਦੇ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੈਪਟਨ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸੀ ਵਿਧਾਇਕ ਹੀ ਡੋਪ ਟੈਸਟ ‘ਤੇ ਅਸਹਿਮਤੀ ਜਤਾ […]
By G-Kamboj on
FEATURED NEWS, INDIAN NEWS, News

ਹੁਸ਼ਿਆਰਪੁਰ – ਪੰਜਾਬ ‘ਚ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਮੁੱਦੇ ‘ਤੇ ਵੱਡਾ ਬਿਆਨ ਦਿੰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ‘ਚ ਹੋ ਰਹੀਆਂ ਮੌਤਾਂ ਦਾ ਕਾਰਨ ਨਸ਼ਾ ਨਹੀਂ ਸਗੋਂ ਨਸ਼ਾ ਨਾ ਮਿਲਣ ਕਾਰਨ ਨੌਜਵਾਨ ਮਰ ਰਹੇ ਹਨ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਨਸ਼ੇ ‘ਤੇ ਨਕੇਲ ਕੱਸੀ ਗਈ ਹੈ, ਜਿਸ […]