By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 840 ਬੱਸਾਂ ਦੀ ਖਰੀਦ ‘ਚ ਕੀਤੇ 60 ਕਰੋੜ ਰੁਪਏ ਦੇ ਘੋਟਾਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ। ਇਥੇ ਜਾਰੀ ਕੀਤੇ ਇਕ ਬਿਆਨ ‘ਚ ਸਾਬਕਾ ਮੰਤਰੀ ਸਿਕੰਦਰ […]
By G-Kamboj on
ARTICLES, ENTERTAINMENT, FEATURED NEWS
ਚੈਨਲ ਅਕਸਰ ਖ਼ਬਰ ਦਾ ਤਮਾਸ਼ਾ ਬਣਾ ਦਿੰਦੇ ਹਨ। ਪੰਜਾਬ ਪੁਲਿਸ ਲਾਰੈਂਸ ਨੂੰ ਦਿੱਲੀ ਤੋਂ ਲੈ ਕੇ ਆਈ ਤਾਂ ʻਸਿੱਧਾ ਪ੍ਰਸਾਰਨʼ ਵੇਖਣ ਵਾਲਾ ਸੀ। ਲੋਕਾਂ ਨੇ, ਦਰਸ਼ਕਾਂ ਨੇ ਆਪਣੇ ਹਾਵ ਭਾਵ ਸ਼ੋਸ਼ਲ ਮੀਡੀਆ ਰਾਹੀਂ ਸਾਂਝੇ ਕੀਤੇ ਹਨ। ਕਿਸੇ ਨੇ ਲਿਖਿਆ, “ਮੇਰਾ ਟੈਲੀਵਿਜ਼ਨ ਵਿਕਾਊ ਹੈ… ਅੱਜ ਸਵੇਰੇ ਜਦ ਟੀ.ਵੀ. ਲਾਇਆ ਤਾਂ ਇਕ-ਦੋ-ਤਿੰਨ-ਚਾਰ ਹਰ ਪਾਸੇ ਇਕੋ ਗੱਲ ਲਾਰੈਂਸ […]
By G-Kamboj on
AUSTRALIAN NEWS, FEATURED NEWS, News

ਸਿਡਨੀ : ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲੇਸ ਅੱਜ ਤੋਂ ਭਾਵ ਸੋਮਵਾਰ ਤੋਂ ਤਿੰਨ ਦਿਨਾਂ ਭਾਰਤ ਦੌਰੇ ‘ਤੇ ਆ ਰਹੇ ਹਨ। ਉਹ ਇੱਥੇ ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ।ਆਸਟ੍ਰੇਲੀਆਈ ਰੱਖਿਆ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ 20 ਤੋਂ 23 […]
By G-Kamboj on
FEATURED NEWS, INDIAN NEWS, News

ਮੁਹਾਲੀ, , 17 ਜੂਨ:ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੂੰ ਲਾਰੈਂਸ ਬਿਸ਼ਨੋਈ ਅਤੇ ਹੋਰਨਾਂ ਮੁਲਜ਼ਮਾਂ ਕੋਲੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਅਹਿਮ ਸੁਰਾਗ ਮਿਲੇ ਹਨ। ਉਧਰ, ਪੰਜਾਬ ਪੁਲੀਸ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਹੁਸ਼ਿਆਰਪੁਰ ਜੇਲ੍ਹ ਵਿੱਚ ਬੰਦ ਜੀਜਾ ਗੁਰਿੰਦਰ ਗੋਰਾ ਨੂੰ ਪੁੱਛ-ਪੜਤਾਲ ਲਈ ਪ੍ਰੋਡਕਸ਼ਨ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 15 ਜੂਨ-ਰਾਸ਼ਟਰਪਤੀ ਚੋਣਾਂ ਲਈ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਅੱਜ ਤੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। 18 ਜੁਲਾਈ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਉਮੀਦਵਾਰ 29 ਜੂਨ ਤੱਕ ਨਾਮਜ਼ਦਗੀਆਂ ਦਾਖ਼ਲ ਕਰ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 30 ਜੂਨ ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ […]