By G-Kamboj on
AUSTRALIAN NEWS, FEATURED NEWS, News

ਬ੍ਰਿਸਬੇਨ- ਆਸਟ੍ਰੇਲੀਆ ਦੇ ਸੂਬੇ ਕੁਈਨਜ਼ਲੈਂਡ ‘ਚ ਸ਼ੁੱਕਰਵਾਰ ਨੂੰ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ‘ਚ ਜੋੜੇ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ 18 ਮਹੀਨਿਆਂ ਦਾ ਬੱਚਾ ਸੁਰੱਖਿਅਤ ਬਚ ਗਿਆ। ਪੁਲਸ ਮੁਤਾਬਕ ਇਕ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ, ਜਿਸ ‘ਚ ਸਵਾਰ 28 ਸਾਲਾ ਵਿਅਕਤੀ ਅਤੇ ਉਸ ਦੀ 26 ਸਾਲਾ ਪਤਨੀ ਦੀ ਮੌਤ ਹੋ […]
By G-Kamboj on
FEATURED NEWS, INDIAN NEWS, News

ਜਲੰਧਰ – ਪੰਜਾਬ ‘ਚ ਨਸ਼ਿਆਂ ਕਰਕੇ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਹੈ। ਤਾਜ਼ਾ ਮਾਮਲਾ ਜਲੰਧਰ ਕੈਂਟ ਦਾ ਹੈ, ਜਿੱਥੇ ਨਸ਼ੇ ਦੀ ਓਵਰਡੋਜ਼ ਦੇ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕੈਂਟ ਦੇ 32 ਨੰਬਰ ਮੁਹੱਲਾ ਵਿੱਚ ਰਹਿਣ ਵਾਲੇ ਰੌਕੀ ਲਾਹੌਰੀਆ ਉਰਫ ਲਾਡੀ ਪੁੱਤਰ ਵਿਜੇ ਦੀ ਨਸ਼ੇ […]
By G-Kamboj on
FEATURED NEWS, INDIAN NEWS, News

ਆਪਣੀ ਜ਼ਿੰਦਗੀ ‘ਚ ਨਸ਼ਾ ਨਹੀਂ ਕੀਤਾ : ਫੂਲਕਾ ਲੁਧਿਆਣਾ : ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਨੇਤਾ ਐੱਚ. ਐੱਸ. ਫੂਲਕਾ ਦੀ ਡੋਪ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਫੂਲਕਾ ਅੱਜ ਸਿਵਲ ਹਸਪਤਾਲ ਲੁਧਿਆਣਾ ਪੁੱਜੇ ਸਨ, ਜਿੱਥੇ ਉਨ੍ਹਾਂ ਨੇ ਆਪਣਾ ਡੋਪ ਟੈਸਟ ਕਰਾਇਆ। ਐੱਚ. ਐੱਸ. ਫੂਲਕਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ‘ਚ ਨਸ਼ਾ […]
By G-Kamboj on
FEATURED NEWS, INDIAN NEWS, News

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ – ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਦੱਸਿਆ ਕਿ ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਤਹਿਸੀਲ ਮਲੋਟ ਵਿਖੇ ਅਕਾਲੀ-ਭਾਜਪਾ ਰੈਲੀ ਨੂੰ ਸੰਬੋਧਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਰੈਲੀ ‘ਚ ਪੰਜਾਬ ਤੋਂ […]
By G-Kamboj on
FEATURED NEWS, News

ਨਵੀਂ ਦਿੱਲੀ :ਭਾਰਤ ਵਿੱਚ ਮੋਬਾਇਲ ਨੰਬਰਾਂ ਨੂੰ ਲੈ ਕੇ ਬਦਲਾਅ ਹੋਣ ਜਾ ਰਿਹਾ ਹੈ। ਜੁਲਾਈ 2018 ਵਿੱਚ ਮੋਬਾਇਲ ਦੇ ਨੰਬਰ 13 ਅੰਕਾਂ ਦੇ ਹੋ ਜਾਣਗੇ । ਜੁਲਾਈ 2018 ਤੋਂ ਨਵਾਂ ਨੰਬਰ ਲੈਣ ਵਾਲੇ ਗਾਹਕਾਂ ਨੂੰ 13 – ਅੰਕਾਂ ਦਾ ਮੋਬਾਇਲ ਨੰਬਰ ਦਿੱਤਾ ਜਾਵੇਗਾ। ਇਸਦੇ ਲਈ ਤਿਆਰੀ ਵੀ ਲਗਭੱਗ ਪੂਰੀ ਹੋ ਚੁੱਕੀ ਹੈ। ਸਰਕਾਰ ਨੇ ਇਸਦੇ […]