By G-Kamboj on
FEATURED NEWS, INDIAN NEWS, News

ਪਠਾਨਕੋਟ, 5 ਜੁਲਾਈ – ਅੱਜ ਸਵੇਰੇ ਵਿਧਾਨ ਸਭਾ ਹਲਕਾ ਭੋਆ ਤੋਂ ਵਿਧਾਇਕ ਜੋਗਿੰਦਰਪਾਲ ਨੇ ਸਿਵਲ ਹਸਪਤਾਲ ਪਠਾਨਕੋਟ ਵਿਖੇ ਪਹੁੰਚ ਕੇ ਆਪਣਾ ਡੋਪ ਟੈਸਟ ਕਰਵਾਇਆ । ਵਿਧਾਇਕ ਜੋਗਿੰਦਰਪਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਘਰ ਤੋਂ ਸ਼ੁਰੂ ਕਰਨ ਦੀ ਲੋੜ ਹੈ ਜਿਸ ਦੇ ਤਹਿਤ ਉਨ੍ਹਾਂ ਨੇ ਅੱਜ ਇਹ ਟੈਸਟ […]
By G-Kamboj on
FEATURED NEWS, INDIAN NEWS, News

ਹਰੀਕੇ ਪਤਨ, 4 ਜੁਲਾਈ – ਥਾਣਾ ਹਰੀਕੇ ਦੇ ਪਿੰਡ ਬੂਰ ਹਵੇਲੀਆਂ ਦਾ ਇਕ ਨੌਜਵਾਨ ਅੱਜ ਨਸ਼ਿਆਂ ਦੀ ਭੇਟ ਚੜ੍ਹ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ 28 ਸਾਲਾਂ ਅਮਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਨਸ਼ੇ ਕਰਨ ਦਾ ਆਦੀ ਸੀ, ਅੱਜ ਦੁਪਹਿਰ 1 ਵਜੇ ਦੇ ਕਰੀਬ ਉਸ ਨੇ ਆਪਣੇ ਖੇਤ ‘ਚ ਲੱਗੀ ਮੋਟਰ ਦੇ ਕਮਰੇ ‘ਚ ਨਸ਼ੇ ਦਾ ਟੀਕਾ ਲਗਾ […]
By G-Kamboj on
FEATURED NEWS, News

ਨਵੀਂ ਦਿੱਲੀ— ਦਿੱਲੀ ‘ਚ ਡਿਪਟੀ ਗਵਰਨਰ ਬੈਜਲ ਅਤੇ ਮੁੱਖ ਮੰਤਰੀ ਅਰਵਿੰਦ ਕੇਰਜੀਵਾਲ ਦੇ ਅਧਿਕਾਰੀਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ। ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸੀ. ਐੱਮ. ਅਰਵਿੰਦ ਕੇਜਰੀਵਾਲ ਨੇ ਇਸ ਨੂੰ ਲੋਕਤੰਤਰ ਦੀ ਜਿੱਤ ਦੱਸਿਆ ਹੈ। ਕੇਜਰੀਵਾਲ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫੈਸਲਾ ਦਿੱਲੀ ਦੀ ਜਿੱਤ ਹੈ। […]
By G-Kamboj on
FEATURED NEWS, News

ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ‘ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ ਅਤੇ ਪਿਛਲੇ 68 ਸਾਲਾਂ ਦੌਰਾਨ ਸ਼ਿਮਲਾ ‘ਚ ਇਕ ਦਿਨ ‘ਚ ਸਭ ਤੋਂ ਵਧ ਮੀਂਹ ਦਰਜ ਕੀਤਾ ਗਿਆ ਹੈ, ਇਹ ਜਾਣਕਾਰੀ ਮੌਸਮ ਵਿਭਾਗ ਨੇ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀ ਮਨਮੋਹਨ ਸਿੰਘ ਨੇ ਦੱਸਿਆ, ”ਮੰਗਲਵਾਰ ਨੂੰ ਪਏ ਮੀਂਹ ਦੇ ਅਨੁਸਾਰ, ਸ਼ਿਮਲਾ ‘ਚ ਪਿਛਲੇ […]
By G-Kamboj on
FEATURED NEWS, News

ਚੰਡੀਗੜ੍ਹ : ਹਰਿਆਣਾ ‘ਚ ਵਿਧਾਨਸਭਾ ਚੋਣਾਂ ਦੀ ਆਹਟ ਸ਼ੁਰੂ ਹੋ ਗਈ ਹੈ। ਲੋਕਸਭਾ ਚੋਣਾਂ ਅਪ੍ਰੈਲ-ਮਈ ‘ਚ ਹੋ ਸਕਦੀਆਂ ਹਨ। ਇਸ ਤਰ੍ਹਾਂ ਦੀ ਵੀ ਖ਼ਬਰ ਆ ਰਹੀ ਹੈ ਕਿ ‘ਚ ਹਰਿਆਣਾ ਵਿਧਾਨਸਭਾ ਚੋਣਾਂ ਵੀ ਲੋਕਸਭਾ ਨਾਲ ਹੀ ਹੋ ਸਕਦੀਆਂ ਹਨ। ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਕੁਝ ਅਜਿਹੇ ਹੀ ਸੰਕੇਤ ਦਿੱਤੇ ਹਨ। ਚੋਣ ਕਮਿਸ਼ਨ ਲੋਕਸਭਾ ਦੇ […]